Chandigarh received rain
Chandigarh 'ਚ ਲਗਾਤਾਰ ਦੂਜੇ ਦਿਨ ਹੋਈ ਬਾਰਿਸ਼
ਚੰਡੀਗੜ੍ਹ ਵਿੱਚ ਅੱਜ ਸਵੇਰ ਤੋਂ ਹੀ ਬੱਦਲਾਂ ਨੇ ਡੇਰੇ ਲਾਇਆ ਹੋਇਆ ਹੈ, ਇਸ ਦੇ ਨਾਲ ਹੀ ਵੀਕੈਂਡ ਕਾਰਨ ਵੱਡੀ ਗਿਣਤੀ 'ਚ ਸੈਲਾਨੀ ਚੰਡੀਗੜ੍ਹ ਪਹੁੰਚ ਰਹੇ ਹਨ।
Jul 10,2022, 17:10 PM IST
Chandigarh Punjab
ਚੰਡੀਗੜ੍ਹ, ਪੰਜਾਬ ਦਾ ਸੀ, ਹੈ ਅਤੇ ਹਮੇਸ਼ਾ ਰਹੇਗਾ: ਜੋੜੇਮਾਜਰਾ
ਉਨ੍ਹਾਂ ਕਿਹਾ ਕਿ ਜੇਕਰ ਹਰਿਆਣਾ ਵੱਖਰੀ ਵਿਧਾਨ ਸਭਾ ਬਣਾਉਣਾ ਚਾਹੁੰਦਾ ਹੈ ਤਾਂ ਪੰਚਕੂਲਾ, ਫਰੀਦਾਬਾਦ ਜਾਂ ਕੁਰੂਕਸ਼ੇਤਰ ਵਿੱਚ ਵਿਧਾਨ ਸਭਾ ਭਵਨ ਬਣਾਵੇ। ਜੌੜਾ ਮਾਜਰਾ ਨੇ ਕਿਹਾ ਕਿ ਚੰਡੀਗੜ੍ਹ ਪੰਜਾਬ ਦਾ ਹੈ ਤੇ ਪੰਜਾਬ ਦਾ ਹੀ ਰਹੇਗਾ।
Jul 10,2022, 15:17 PM IST
Bhagwant Mann
ਭਗਵੰਤ ਮਾਨ ਨੇ ਹਰਿਆਣਾ ਦੀ ਤਰਜ਼ 'ਤੇ ਪੰਜਾਬ ਵਿਧਾਨ ਸਭਾ ਲਈ ਜ਼ਮੀਨ ਮੰਗੀ
ਕੇਂਦਰ ਸਰਕਾਰ ਵੱਲੋਂ ਹਰਿਆਣਾ ਨੂੰ ਚੰਡੀਗੜ੍ਹ ਵਿੱਚ ਵੱਖਰੀ ਵਿਧਾਨ ਸਭਾ ਲਈ ਜ਼ਮੀਨ ਦੇਣ ਦੇ ਐਲਾਨ ਨੇ ਪੰਜਾਬ ਦੀ ਸਿਆਸਤ ਭਖਾ ਦਿੱਤੀ ਹੈ।
Jul 10,2022, 11:39 AM IST
Harjot Bains
ਹਰਪਾਲ ਚੀਮਾ ਤੇ ਹਰਜੋਤ ਬੈਂਸ ਉੱਤਰੀ ਜ਼ੋਨਲ ਕੌਂਸਲ ਦੀ ਮੀਟਿੰਗ 'ਚ ਚੁੱਕੇ ਪੰਜਾਬ ਦੇ ਮੁੱਦੇ
ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਅੱਜ ਸੂਬੇ ਵਿੱਚ ਦਰਿਆਈ ਪਾਣੀਆਂ ਦੀ ਸਥਿਤੀ ਦਾ ਜਾਇਜ਼ਾ ਲੈਣ ਲਈ ਨਵਾਂ ਜਲ ਟ੍ਰਿਬਿਊਨਲ ਸਥਾਪਤ ਕਰਨ ਦੀ ਜ਼ੋਰਦਾਰ ਵਕਾਲਤ ਕੀਤੀ।
Jul 10,2022, 10:19 AM IST
hukamnama
ਹੁਕਮਨਾਮਾ ਸ੍ਰੀ ਦਰਬਾਰ ਸਾਹਿਬ 10 ਜੁਲਾਈ 2022
ਧਨਾਸਰੀ ਭਗਤ ਰਵਿਦਾਸ ਜੀ ਕੀ ੴ ਸਤਿਗੁਰ ਪ੍ਰਸਾਦਿ॥ ਹਮ ਸਰਿ ਦੀਨੁ ਦਇਆਲੁ ਨ ਤੁਮ ਸਰਿ ਅਬ ਪਤੀਆਰੁ ਕਿਆ ਕੀਜੈ ॥ ਬਚਨੀ ਤੋਰ ਮੋਰ ਮਨੁ ਮਾਨੈ ਜਨ ਕਉ ਪੂਰਨੁ ਦੀਜੈ ॥੧॥ ਹਉ ਬਲਿ ਬਲਿ ਜਾਉ ਰਮਈਆ ਕਾਰਨੇ ॥ ਕਾਰਨ ਕਵਨ ਅਬੋਲ ॥ ਰਹਾਉ ॥
Jul 10,2022, 9:58 AM IST
kangana ranaut
ਕੰਗਨਾ ਰਣੌਤ ਪਹੁੰਚੀ ਹਾਈਕੋਰਟ, ਬਠਿੰਡਾ 'ਚ ਮਾਣਹਾਨੀ ਦੇ ਮਾਮਲੇ 'ਚ ਪਟੀਸ਼ਨ
ਕੰਗਨਾ ਨੇ ਟਵੀਟ ਕਰਕੇ ਕਿਹਾ ਸੀ ਕਿ ਬਠਿੰਡਾ ਦੇ ਪਿੰਡ ਬਹਾਦਰਗੜ੍ਹ ਜੰਡੀਆ ਦੀ ਰਹਿਣ ਵਾਲੀ 87 ਸਾਲਾ ਕਿਸਾਨ ਮਹਿੰਦਰ ਕੌਰ ਇੱਕ ਔਰਤ ਸੀ, ਜਿਸ ਨੇ ਧਰਨੇ ਵਿੱਚ ਸ਼ਾਮਲ ਹੋਣ ਲਈ 100-100 ਰੁਪਏ ਲਏ ਸਨ। ਜਿਸ ਦੇ ਖਿਲਾਫ਼ ਮਹਿਲਾ ਨੇ ਅਦਾਲਤ 'ਚ ਕੇਸ ਦਾਇਰ ਕੀਤਾ ਸੀ।
Jul 8,2022, 17:45 PM IST
Falling tree
Chandigarh ਦੇ ਸੈਕਟਰ 9 ਦੇ ਸਕੂਲ 'ਚ ਡਿੱਗਿਆ ਦਰੱਖ਼ਤ, 1 ਬੱਚੇ ਦੀ ਮੌਤ
ਇਹ ਹਾਦਸਾ ਉਸ ਸਮੇਂ ਵਾਪਰਿਆ ਜਦੋਂ ਸਕੂਲ ਵਿਚ ਦੁਪਹਿਰ ਦੇ ਖਾਣੇ ਦਾ ਸਮਾਂ ਸੀ ਅਤੇ ਇਸ ਵੱਡੇ ਦਰੱਖਤ ਕੋਲ ਕਈ ਬੱਚੇ ਖੇਡ ਰਹੇ ਸਨ। ਫਿਰ ਅਚਾਨਕ ਦਰੱਖਤ ਬੱਚਿਆਂ 'ਤੇ ਡਿੱਗ ਪਿਆ। ਜ਼ਖ਼ਮੀ ਬੱਚਿਆਂ ਨੂੰ ਜੀਐਮਐਸਐਚ-16 ਵਿੱਚ ਦਾਖ਼ਲ ਕਰਵਾਇਆ ਗਿਆ ਹੈ।
Jul 8,2022, 13:59 PM IST
Sidhu Moosewala Murder Case
ਸਿੱਧੂ ਮੂਸੇਵਾਲਾ ਕਤਲ ਕਾਂਡ: ਤੀਜਾ ਸ਼ਾਰਪ ਸ਼ੂਟਰ ਅੰਕਿਤ ਸੇਰਸਾ ਦਿੱਲੀ ਤੋਂ ਗ੍ਰਿਫ਼ਤਾਰ
ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਅੰਕਿਤ ਸੇਰਸਾ ਪੰਜਾਬ ਪੁਲਿਸ ਦੀ ਵਰਦੀ ਪਾ ਕੇ ਘੁੰਮ ਰਿਹਾ ਸੀ, ਤਾਂ ਜੋ ਕਿਸੇ ਨੂੰ ਉਸ 'ਤੇ ਸ਼ੱਕ ਨਾ ਹੋਵੇ। ਉਸ ਦੇ ਠਿਕਾਣੇ ਦਾ ਪਤਾ ਲੱਗਣ 'ਤੇ ਉਹ ਕੁਝ ਦਿਨ ਪਹਿਲਾਂ ਹੀ ਦਿੱਲੀ ਆਇਆ ਸੀ। ਦਿੱਲੀ ਪੁਲਿਸ ਦਾ ਸਪੈਸ਼ਲ ਸੈੱਲ ਜਲਦ ਹੀ ਮੀਟਿੰਗ ਕਰਕੇ ਪੂਰੇ ਮਾਮਲੇ ਦਾ ਖੁਲਾਸਾ ਕਰੇਗਾ।
Jul 4,2022, 13:09 PM IST
fired over Fazilka
ਫਾਜ਼ਿਲਕਾ ਜ਼ਮੀਨੀ ਵਿਵਾਦ ਨੂੰ ਲੈ ਕੇ ਚੱਲੀਆਂ ਤਲਵਾਰਾਂ, 5 ਗੰਭੀਰ ਜ਼ਖਮੀ
ਦੂਜੇ ਪਾਸੇ ਘਟਨਾ ਦਾ ਪਤਾ ਲੱਗਦਿਆਂ ਹੀ ਡੀਐੱਸਪੀ ਸੰਦੀਪ ਸਿੰਘ ਖ਼ੁਦ ਪੁਲਿਸ ਪਾਰਟੀ ਸਮੇਤ ਮੌਕੇ ’ਤੇ ਪੁੱਜੇ ਅਤੇ ਮਾਮਲੇ ਦੀ ਜਾਂਚ ਕੀਤੀ।
Jul 4,2022, 12:27 PM IST
Majithia's bail
ਮਜੀਠੀਆ ਦੀ ਜ਼ਮਾਨਤ 'ਤੇ ਅੱਜ ਫੈਸਲਾ: ਹਾਈਕੋਰਟ 'ਚ ਡਬਲ ਬੈਂਚ ਸੁਣਾਏਗਾ ਫੈਸਲਾ
ਅਕਾਲੀ ਆਗੂ ਬਿਕਰਮ ਮਜੀਠੀਆ ਦੀ ਜ਼ਮਾਨਤ 'ਤੇ ਅੱਜ ਆਵੇਗਾ ਫੈਸਲਾ ਪੰਜਾਬ ਤੇ ਹਰਿਆਣਾ ਹਾਈਕੋਰਟ ਦਾ ਡਬਲ ਬੈਂਚ ਇਸ ਦੀ ਸੁਣਵਾਈ ਕਰੇਗਾ।
Jul 4,2022, 11:24 AM IST
Himachal's Kullu
ਕੁੱਲੂ 'ਚ ਵੱਡਾ ਹਾਦਸਾ; ਬੱਸ ਖੱਡ 'ਚ ਡਿੱਗੀ, ਬੱਚਿਆਂ ਸਮੇਤ 16 ਯਾਤਰੀਆਂ ਦੀ ਮੌਤ!
ਹਿਮਾਚਲ ਦੇ ਕੁੱਲੂ 'ਚ ਸੋਮਵਾਰ ਨੂੰ ਵੱਡਾ ਹਾਦਸਾ ਵਾਪਰ ਗਿਆ। ਸਵਾਰੀਆਂ ਨਾਲ ਭਰੀ ਪ੍ਰਾਈਵੇਟ ਬੱਸ ਸੈਂਜ ਘਾਟੀ ਵਿੱਚ ਡਿੱਗ ਜਾਣ ਦੀ ਖ਼ਬਰ ਸਾਹਮਣੇ ਆ ਰਹੀਂ ਹੈ।
Jul 4,2022, 10:25 AM IST
ਹੁਕਮਨਾਮਾ ਸ੍ਰੀ ਦਰਬਾਰ ਸਾਹਿਬ 4 ਜੁਲਾਈ 2022
ਰਾਮਕਲੀ ਮਹਲਾ ੫ ॥ ਤ੍ਰੈ ਗੁਣ ਰਹਤ ਰਹੈ ਨਿਰਾਰੀ ਸਾਧਿਕ ਸਿਧ ਨ ਜਾਨੈ ॥ ਰਤਨ ਕੋਠੜੀ ਅੰਮ੍ਰਿਤ ਸੰਪੂਰਨ ਸਤਿਗੁਰ ਕੈ ਖਜਾਨੈ ॥੧॥ ਅਚਰਜੁ ਕਿਛੁ ਕਹਣੁ ਨ ਜਾਈ ॥ ਬਸਤੁ ਅਗੋਚਰ ਭਾਈ ॥੧॥ ਰਹਾਉ ॥
Jul 4,2022, 10:07 AM IST
Free electricity
ਪੰਜਾਬ 'ਚ ਅੱਜ ਤੋਂ ਮੁਫਤ ਬਿਜਲੀ: 'ਆਪ' ਸਰਕਾਰ 2 ਮਹੀਨਿਆਂ 'ਚ ਦੇਵੇਗੀ 600 ਯੂਨਿਟ ਮੁਫ਼ਤ
ਪੰਜਾਬ ਵਿੱਚ ਬਿਜਲੀ ਦਾ ਬਿੱਲ 2 ਮਹੀਨਿਆਂ ਬਾਅਦ ਆਉਂਦਾ ਹੈ। ਅਜਿਹੇ 'ਚ ਇਕ ਬਿੱਲ 'ਚ 600 ਯੂਨਿਟ ਮੁਫਤ ਬਿਜਲੀ ਮਿਲੇਗੀ। ਜੇਕਰ 2 ਮਹੀਨਿਆਂ 'ਚ 600 ਯੂਨਿਟ ਤੋਂ ਵੱਧ ਬਿਜਲੀ ਦੀ ਖਪਤ ਹੁੰਦੀ ਹੈ ਤਾਂ ਪੂਰਾ ਬਿੱਲ ਅਦਾ ਕਰਨਾ ਹੋਵੇਗਾ। ਸਰਕਾਰ ਦਾ ਦਾਅਵਾ ਹੈ ਕਿ ਇਸ ਨਾਲ ਪੰਜਾਬ ਦੇ 73 ਲੱਖ ਪਰਿਵਾਰਾਂ ਨੂੰ ਫਾਇਦਾ ਹੋਵੇਗਾ।
Jul 1,2022, 12:30 PM IST
ਹੁਕਮਨਾਮਾ ਸ੍ਰੀ ਦਰਬਾਰ ਸਾਹਿਬ 1 ਜੁਲਾਈ 2022
ਬਿਲਾਵਲੁ ਮਹਲਾ ੫ ॥ ਜਿਉ ਭਾਵੈ ਤਿਉ ਮੋਹਿ ਪ੍ਰਤਿਪਾਲ ॥ ਪਾਰਬ੍ਰਹਮ ਪਰਮੇਸਰ ਸਤਿਗੁਰ ਹਮ ਬਾਰਿਕ ਤੁਮੑ ਪਿਤਾ ਕਿਰਪਾਲ ॥੧॥ ਰਹਾਉ ॥
Jul 1,2022, 9:20 AM IST
Jai Kishan Rori
ਜੈ ਕਿਸ਼ਨ ਰੋੜੀ ਨੂੰ ਬਣਾਇਆ ਪੰਜਾਬ ਵਿਧਾਨ ਸਭਾ ਦਾ ਨਵਾਂ ਡਿਪਟੀ ਸਪੀਕਰ
ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਦੇ ਹੋਏ ਕਿਹਾ ਕਿ ਹਲਕਾ ਗੜ੍ਹਸ਼ੰਕਰ ਤੋਂ ਵਿਧਾਇਕ ਜੈ ਕ੍ਰਿਸ਼ਨ ਸਿੰਘ ਰੋੜੀ ਜੀ ਨੂੰ ਸਰਬ-ਸੰਮਤੀ ਨਾਲ 16ਵੀਂ ਵਿਧਾਨ ਸਭਾ ਦੇ ਡਿਪਟੀ ਸਪੀਕਰ ਚੁਣੇ ਜਾਣ ‘ਤੇ ਵਧਾਈ। ਮੈਨੂੰ ਪੂਰਨ ਆਸ ਹੈ ਰੋੜੀ ਜੀ ਆਪਣੀ ਨਵੀਂ ਜ਼ਿੰਮੇਵਾਰੀ ਪੂਰੀ ਤਨਦੇਹੀ, ਦ੍ਰਿੜਤਾ ਅਤੇ ਨਿਰਪੱਖ ਹੋ ਕੇ ਬਾਖ਼ੂਬੀ ਨਿਭਾਉਣਗੇ।
Jun 30,2022, 17:53 PM IST
Sidhu Moosewala
ਸਿੱਧੂ ਮੂਸੇਵਾਲਾ ਕਤਲਕਾਂਡ ਨੂੰ ਲੈ ਕੇ ਵੱਡੀ ਖ਼ਬਰ
ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕਤਲਕਾਂਡ ਨੂੰ ਲੈ ਕੇ ਵੱਡੀ ਖ਼ਬਰ ਸਾਹਮਣੇ ਆਈ ਹੈ। ਕਤਲ 'ਚ ਸ਼ਾਮਿਲ ਇੱਕ ਹੋਰ ਮੁਲਜ਼ਮ ਦੀ ਪਛਾਣ ਹੋ ਗਈ ਹੈ।
Jun 30,2022, 17:03 PM IST
Chandigarh
ਮਾਨਸੂਨ ਦੀ ਪਹਿਲੀ ਬਰਸਾਤ ਕਾਰਨ ਡੁੱਬਿਆ ਚੰਡੀਗੜ੍ਹ
ਕਈ ਐਂਬੂਲੈਂਸਾਂ ਵੀ ਜਾਮ ਵਿੱਚ ਫਸੀਆਂ ਦੇਖੀਆਂ ਗਈਆਂ। ਲੋਕਾਂ ਨੂੰ ਇੱਕ ਚੌਕ ਨੂੰ ਪਾਰ ਕਰਨ ਲਈ 15 ਤੋਂ 20 ਮਿੰਟ ਲੱਗ ਰਹੇ ਹਨ। ਕਿਸਾਨ ਭਵਨ ਵਾਲੀ ਰੋਡ ’ਤੇ ਟ੍ਰਿਬਿਊਨ ਚੌਕ ਤੋਂ ਆਉਣ ਵਾਲੀ ਟਰੈਫਿਕ ਜਾਮ ’ਚ ਫਸ ਗਈ ਹੈ।
Jun 30,2022, 14:12 PM IST
Punjab
Punjab Weather Forecast: ਹਿਮਾਚਲ 'ਚ ਪਹੁੰਚਿਆ ਮਾਨਸੂਨ, ਪੰਜਾਬ 'ਚ ਅੱਜ ਐਂਟਰੀ
ਲੰਬੇ ਇੰਤਜ਼ਾਰ ਤੋਂ ਬਾਅਦ ਉੱਤਰ-ਪੱਛਮੀ ਮਾਨਸੂਨ ਆਖਰਕਾਰ ਬੁੱਧਵਾਰ ਨੂੰ ਹਿਮਾਚਲ ਪਹੁੰਚ ਗਿਆ। ਮਾਨਸੂਨ ਦੇ ਸ਼ੁਰੂ ਹੋਣ ਦੇ ਨਾਲ ਹੀ ਸ਼ਿਮਲਾ ਸਮੇਤ ਸੂਬੇ ਦੇ ਕਈ ਜ਼ਿਲ੍ਹਿਆਂ ਵਿੱਚ ਭਾਰੀ ਮੀਂਹ ਪਿਆ।
Jun 30,2022, 11:56 AM IST
Blast threatens fire
ਧਮਾਕਿਆਂ ਨਾਲ ਸਹਿਮਿਆ ਅੰਮ੍ਰਿਤਸਰ, ਫੋਕਲ ਪੁਆਇੰਟ 'ਤੇ ਪੇਂਟ ਫੈਕਟਰੀ 'ਚ ਲੱਗੀ ਅੱਗ
ਫੋਕਲ ਪੁਆਇੰਟ ਸਥਿਤ ਫੈਕਟਰੀ ਵਿੱਚ ਸੌਂ ਰਹੇ ਸੁਬੋਧ ਕੁਮਾਰ ਨੇ ਦੱਸਿਆ ਕਿ ਸਵੇਰੇ ਕਰੀਬ 5 ਵਜੇ ਉਸ ਨੇ ਧਮਾਕਿਆਂ ਦੀ ਆਵਾਜ਼ ਸੁਣੀ। ਜਦੋਂ ਬਾਹਰ ਆ ਕੇ ਦੇਖਿਆ ਤਾਂ ਪੇਂਟ ਫੈਕਟਰੀ ਨੂੰ ਭਿਆਨਕ ਅੱਗ ਲੱਗੀ ਹੋਈ ਸੀ।
Jun 30,2022, 11:09 AM IST
AAP government
'ਆਪ' ਸਰਕਾਰ ਨੇ 3 ਮਹੀਨਿਆਂ 'ਚ ਲਿਆ 8,000 ਕਰੋੜ ਦਾ ਕਰਜ਼ਾ
ਵਿੱਤ ਮੰਤਰੀ ਚੀਮਾ ਨੇ ਕਿਹਾ ਕਿ ਪਹਿਲਾਂ ਵੀ ਬਹੁਤ ਭ੍ਰਿਸ਼ਟਾਚਾਰ ਹੁੰਦਾ ਸੀ। ਉਨ੍ਹਾਂ ਦੱਸਿਆ ਕਿ ਆਂਗਣਵਾੜੀ ਵਰਕਰ ਕੋਲ ਨਵ ਜੰਮੇ ਬੱਚੇ ਦਾ ਭਾਰ ਮਾਪਣ ਲਈ ਮਸ਼ੀਨ ਹੈ। ਇਸ ਦਾ ਮਾਰਕੀਟ ਰੇਟ 4200 ਤੋਂ 4500 ਰੁਪਏ ਹੈ। ਇਸ ਦੇ ਬਾਵਜੂਦ ਇਸ ਨੂੰ ਦੁੱਗਣੇ ਰੇਟ 'ਤੇ ਖਰੀਦਿਆ ਗਿਆ।
Jun 30,2022, 10:15 AM IST
PSEB 12th Result
PSEB 12th Result: 9 ਟ੍ਰਾਂਸਜੈਂਡਰ ਨੇ ਪਾਸ ਕੀਤੀ ਬੋਰਡ ਦੀ ਪ੍ਰੀਖਿਆ
ਇਸ ਵਾਰੀ 12ਵੀ ਦੇ ਰਿਜ਼ਲਟ ਵਿੱਚ ਨਵੀਂ ਪਹਿਲਕਦਮੀ ਦੇਖਣ ਨੂੰ ਮਿਲੀ ਹੈ। ਪਹਿਲੀ ਵਾਰ 10 ਟਰਾਂਸਜੈਡਰਾਂ ਨੇ ਪੰਜਾਬ ਸਕੂਲ ਸਿੱਖਿਆ ਬੋਰਡ ਦੀ 12ਵੀਂ ਦੀਆਂ ਪ੍ਰੀਖਿਆਵਾਂ ਦਿੱਤੀਆਂ ਹਨ, ਜੋ ਕਿ ਪਹਿਲਾਂ ਕਦੇ ਨਹੀਂ ਹੋਇਆ।
Jun 30,2022, 9:43 AM IST
Gangster Jaggu
ਸਿੱਧੂ ਮੂਸੇਵਾਲਾ ਕਤਲ 'ਚ ਗੈਂਗਸਟਰ ਜੱਗੂ ਵੀ ਸ਼ਾਮਲ: ਭਗਵਾਨਪੁਰੀਆ ਨੇ 2 ਸ਼ਾਰਪ ਸ਼ੂਟਰ ਮੁਹੱਈਆ ਕਰਵਾ
ਗੈਂਗਸਟਰ ਲਾਰੈਂਸ ਦੇ ਨਾਲ-ਨਾਲ ਗੈਂਗਸਟਰ ਜੱਗੂ ਭਗਵਾਨਪੁਰੀਆ ਵੀ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਵਿੱਚ ਸ਼ਾਮਲ ਸੀ। ਮੂਸੇਵਾਲਾ ਨੂੰ ਮਾਰਨ ਵਾਲੇ ਦੋ ਸ਼ਾਰਪ ਸ਼ੂਟਰ ਜੱਗੂ ਨੇ ਮੁਹੱਈਆ ਕਰਵਾਏ ਸਨ।
Jun 29,2022, 17:46 PM IST
Punjab Assembly Session
ਪੰਜਾਬ ਵਿਧਾਨ ਸਭਾ ਸੈਸ਼ਨ 'ਚ ਹੰਗਾਮਾ: ਕਾਂਗਰਸ ਨੇ ਸਾਂਸਦ ਰਾਘਵ ਚੱਢਾ 'ਤੇ ਮਾਰਿਆ ਤਾਅਨਾ
ਪੰਜਾਬ ਵਿਧਾਨ ਸਭਾ ਦੀ ਕਾਰਵਾਈ 5ਵੇਂ ਦਿਨ ਵੀ ਸ਼ੁਰੂ ਹੋ ਗਈ ਹੈ। ਸੰਸਦ ਮੈਂਬਰ ਰਾਘਵ ਚੱਢਾ ਪੰਜਾਬ ਵਿਧਾਨ ਸਭਾ ਦੀ ਕਾਰਵਾਈ ਦੇਖਣ ਪਹੁੰਚੇ। ਉਨ੍ਹਾਂ ਦਾ ਸਵਾਗਤ ਵਿਧਾਨਸਭਾ ਸਪੀਕਰ ਕੁਲਤਾਰ ਸੰਧਵਾਂ ਨੇ ਕੀਤਾ। ਇਸ 'ਤੇ ਵਿਰੋਧੀ ਧਿਰ ਦੇ ਨੇਤਾ ਕਾਂਗਰਸੀ ਵਿਧਾਇਕ ਪ੍ਰਤਾਪ ਬਾਜਵਾ ਨੇ ਤਾਅਨਾ ਮਾਰਿਆ।
Jun 29,2022, 17:23 PM IST
Action against bribery
ਮਾਨ ਸਰਕਾਰ ਦੀ ਰਿਸ਼ਵਤਖੋਰੀ ਖਿਲਾਫ ਕਾਰਵਾਈ
ਗੁਰਦਾਸਪੁਰ ਸ਼ਹਿਰ ਦੇ ਇੱਕ ਕੈਮਿਸਟ ਨੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਜਾਰੀ ਵਟਸਐਪ ਨੰਬਰ 'ਤੇ ਸ਼ਿਕਾਇਤ ਦਰਜ ਕਰਵਾਈ ਸੀ। ਜਦੋਂ ਮਾਮਲੇ ਦੀ ਜਾਂਚ ਸ਼ੁਰੂ ਕੀਤੀ ਗਈ ਤਾਂ ਪਤਾ ਲੱਗਾ ਕਿ ਸ਼ਿਕਾਇਤ 'ਤੇ ਡਰੱਗਜ਼ ਵਿਭਾਗ 'ਚ ਕੰਮ ਕਰਦੇ 4 ਮੁਲਾਜ਼ਮ ਕੈਮਿਸਟ ਦਾ ਲਾਇਸੈਂਸ ਜਾਰੀ ਕਰਨ ਲਈ ਪੈਸੇ ਦੀ ਮੰਗ ਰਹੇ ਸਨ।
Jun 29,2022, 16:24 PM IST
Newly elected MP's
ਨਵੇਂ ਚੁਣੇ ਸੰਸਦ ਮੈਂਬਰ ਦੀ ਸਿਹਤ ਵਿਗੜੀ: ਕੋਰੋਨਾ ਪੌਜ਼ੀਟਿਵ ਆਏ ਸਿਮਰਨਜੀਤ ਮਾਨ ਨੂੰ ਪਟਿਆਲਾ ਕੀਤਾ
ਸੰਗਰੂਰ ਤੋਂ ਨਵੇਂ ਚੁਣੇ ਸੰਸਦ ਮੈਂਬਰ ਸਿਮਰਨਜੀਤ ਸਿੰਘ ਮਾਨ ਦੀ ਸਿਹਤ ਵਿਗੜ ਗਈ ਹੈ। 77 ਸਾਲਾ ਮਾਨ ਦੀ ਹਾਲਤ ਨੂੰ ਦੇਖਦੇ ਹੋਏ ਉਨ੍ਹਾਂ ਨੂੰ ਹੋਮ ਆਈਸੋਲੇਸ਼ਨ ਤੋਂ ਪਟਿਆਲਾ ਦੇ ਰਜਿੰਦਰਾ ਹਸਪਤਾਲ 'ਚ ਸ਼ਿਫਟ ਕਰ ਦਿੱਤਾ ਗਿਆ।
Jun 29,2022, 14:57 PM IST
Ambala
ਅੰਬਾਲਾ 'ਚ ਪਤਨੀ ਨੇ ਪਤੀ ਦੇ ਹੱਥ-ਪੈਰ ਬੰਨ੍ਹ ਕੇ ਕੀਤਾ ਕਤਲ
ਮੌਕੇ 'ਤੇ ਮੌਜੂਦ ਲੋਕਾਂ ਨੇ ਲਾਸ਼ ਦੀ ਸ਼ਨਾਖਤ ਕੀਤੀ ਅਤੇ ਪੁਲਿਸ ਨੂੰ ਸੂਚਨਾ ਦਿੱਤੀ। ਪੁਲੀਸ ਨੇ ਮ੍ਰਿਤਕ ਦੇ ਵਾਰਸਾਂ ਦੇ ਬਿਆਨਾਂ ’ਤੇ ਪਤਨੀ ਖ਼ਿਲਾਫ਼ ਧਾਰਾ 302 ਅਤੇ 301 ਤਹਿਤ ਕਤਲ ਦਾ ਕੇਸ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਫਿਲਹਾਲ ਪੁਲਸ ਮਾਮਲੇ ਦੀ ਜਾਂਚ 'ਚ ਜੁਟੀ ਹੋਈ ਹੈ।
Jun 29,2022, 11:44 AM IST
Ropar forest department
ਰੋਪੜ ਜੰਗਲਾਤ ਵਿਭਾਗ 'ਚ ਕਰੋੜਾਂ ਦਾ ਘਪਲਾ: ਨਾਲਾਗੜ੍ਹ ਦੇ 2 ਭਰਾਵਾਂ ਸਮੇਤ 3 ਗ੍ਰਿਫਤਾਰ
ਪੰਜਾਬ ਦੇ ਰੂਪਨਗਰ 'ਚ ਜੰਗਲਾਤ ਵਿਭਾਗ ਦੀ ਜ਼ਮੀਨ ਦੀ ਖਰੀਦ 'ਚ ਕਰੋੜਾਂ ਰੁਪਏ ਦੀ ਗਬਨ ਦਾ ਮਾਮਲਾ ਸਾਹਮਣੇ ਆਇਆ ਹੈ। ਜੰਗਲਾਤ ਵਿਭਾਗ ਨੇ ਅਧਿਕਾਰੀਆਂ ਦੀ ਮਿਲੀਭੁਗਤ ਨਾਲ ਪਿੰਡ ਕਰੂੜਾ ਦੀ 90 ਹਜ਼ਾਰ ਰੁਪਏ ਪ੍ਰਤੀ ਏਕੜ ਜ਼ਮੀਨ 9.90 ਲੱਖ ਵਿੱਚ ਵੇਚ ਕੇ ਕਰੋੜਾਂ ਦੀ ਠੱਗੀ ਮਾਰੀ ਹੈ।
Jun 29,2022, 11:06 AM IST
ਸਿੱਧੂ ਮੂਸੇਵਾਲਾ ਦਾ SYL ਗੀਤ youtube ਤੋਂ ਹਟਾਇਆ ਗਿਆ !
ਤਿੰਨ ਦਿਨ ਪਹਿਲਾਂ ਰਿਲੀਜ਼ ਹੋਏ ਇਸ ਗੀਤ ਨੂੰ ਅਜੇ ਤੱਕ 3 ਕਰੋੜ ਦੇ ਲੱਗਭਗ ਲੋਕਾਂ ਵੱਲੋਂ ਵੇਖਿਆ ਗਿਆ ਸੀ। ਇਸ ਗੀਤ ਵਿਚ ਬੱਬਰ ਖ਼ਾਲਸਾ ਦੇ ਖਾੜਕੂ ਰਹੇ ਬਲਵਿੰਦਰ ਸਿੰਘ ਜਟਾਣਾ ਦਾ ਜ਼ਿਕਰ ਸੀ, ਜਿਸ ਤੋਂ ਬਾਅਦ ਇਹ ਕਾਰਵਾਈ ਕੀਤੀ ਗਈ ਹੈ।
Jun 26,2022, 14:52 PM IST
Aam Aadmi Party
ਸੰਗਰੂਰ ਜ਼ਿਮਨੀ ਚੋਣਾਂ ਚ ਆਪਣੀ ਰਾਜਧਾਨੀ ਹਾਰੀ ਆਮ ਆਦਮੀ ਪਾਰਟੀ
ਪੰਜਾਬ ਮੁੱਖ ਮੰਤਰੀ ਭਗਵੰਤ ਮਾਨ ਪਹਿਲੀ ਵਾਰੀ ਸਾਲ 2014 ਚ ਸੰਗਰੂਰ ਤੋਂ ਸੰਸਦ ਚੁਣੇ ਗਏ। ਮਾਨ ਨੇ 2.5 ਲੁੱਖ ਦੇ ਫਰਕ ਨਾਲ ਜਿੱਤ ਹਾਸਲ ਕੀਤੀ ਸੀ,
Jun 26,2022, 14:01 PM IST
SANGRUR BY-ELECTION
ਸੰਗਰੂਰ ਜ਼ਿਮਨੀ ਚੋਣ : ਸਿਮਰਨਜੀਤ ਸਿੰਘ ਮਾਨ 5,592 ਵੋਟਾਂ ਨਾਲ ਅੱਗੇ
ਸਿਮਰਨਜੀਤ ਸਿੰਘ ਮਾਨ ਤਕਰੀਬਨ 5500 ਹਜ਼ਾਰ ਵੋਟਾਂ ਨਾਲ ਅੱਗੇ ਚੱਲ ਰਹੇ ਹਨ। ਆਮ ਆਦਮੀ ਪਾਰਟੀ ਦੇ ਗੁਰਮੇਲ ਸਿੰਘ ਲਗਾਤਾਰ ਪੱਛੜਦੇ ਜਾ ਰਹੇ ਹਨ।
Jun 26,2022, 11:23 AM IST
Sarabjit Singh's
ਪਾਕਿਸਤਾਨ ਦੀ ਜੇਲ੍ਹ 'ਚ ਮਾਰੇ ਗਏ ਸਰਬਜੀਤ ਸਿੰਘ ਦੀ ਭੈਣ 'ਦਲਬੀਰ ਕੌਰ' ਦਾ ਦਿਹਾਂਤ
ਪਾਕਿਸਤਾਨ ਦੀ ਜੇਲ੍ਹ 'ਚ ਮਾਰੇ ਗਏ ਸਰਬਜੀਤ ਸਿੰਘ ਦੀ ਭੈਣ ਦਲਬੀਰ ਕੌਰ ਦੀ ਦੇਰ ਰਾਤ ਮੌਤ ਹੋ ਗਈ। ਦਲਬੀਰ ਕੌਰ ਦਾ ਬੀਤੀ ਰਾਤ ਨੂੰ ਉਨ੍ਹਾਂ ਦੇ ਪਿੰਡ ਭਿੱਖੀਵਿੰਡ ਵਿਖੇ ਦੇਹਾਂਤ ਹੋ ਗਿਆ।
Jun 26,2022, 10:56 AM IST
Sangrur election result: ਸਿਮਰਨਜੀਤ ਮਾਨ 6916 ਵੋਟਾਂ ਨਾਲ ਅੱਗੇ, 'ਆਪ' ਪਿੱਛੇ
ਪੰਜਾਬ ਦੀ ਸੰਗਰੂਰ ਲੋਕ ਸਭਾ ਸੀਟ ਦੀ ਜ਼ਿਮਨੀ ਚੋਣ ਲਈ ਵੋਟਾਂ ਦੀ ਗਿਣਤੀ ਜਾਰੀ ਹੈ। ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਸਿਮਰਨਜੀਤ ਮਾਨ ਪਹਿਲੇ ਨੰਬਰ 'ਤੇ ਹਨ।
Jun 26,2022, 9:34 AM IST
Opposition Congress
ਬੇਹੱਦ ਸ਼ਰਮਨਾਕ ਹੈ ਕਿ ਵਿਰੋਧੀ ਧਿਰ ਕਾਂਗਰਸ ਦਾ ਭ੍ਰਿਸ਼ਟਾਚਾਰੀ ਦੇ ਹੱਕ ’ਚ ਖੜ੍ਹਨਾ: ਮਲਵਿੰਦਰ ਕੰਗ
ਸ਼ਨੀਵਾਰ ਨੂੰ ਪਾਰਟੀ ਮੁੱਖ ਦਫ਼ਤਰ ਵਿੱਚ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ‘ਆਪ’ ਪੰਜਾਬ ਦੇ ਪ੍ਰਮੁੱਖ ਬੁਲਾਰੇ ਮਲਵਿੰਦਰ ਸਿੰਘ ਕੰਗ ਨੇ ਕਿਹਾ ਕਿ ਮਾਨ ਸਰਕਾਰ ਨੇ ਆਪਣੇ ਕਾਰਜਕਾਲ ਦੇ ਪਹਿਲੇ 100 ਦਿਨਾਂ ਦੌਰਾਨ ਹਰ ਖੇਤਰ ’ਚ ਮਹੱਤਵਪੂਰਨ ਕੰਮ ਕੀਤੇ ਹਨ। ਸਰਕਾਰ ਨੇ ਖੇਤੀ, ਇਲਾਜ, ਸਿੱਖਿਆ ਅਤੇ ਰੋਜ਼ਗਾਰ ਦੇ ਮਾਮਲਿਆਂ ’ਚ ਸੁਧਾਰ ਦੇ ਕੰਮ ਵੱਡੇ ਪੱਧਰ ’ਤੇ ਸ਼ੁਰੂ ਕਰਵਾਏ ਹਨ।
Jun 26,2022, 9:29 AM IST
ਹੁਕਮਨਾਮਾ ਸ੍ਰੀ ਦਰਬਾਰ ਸਾਹਿਬ 26 ਜੂਨ 2022
ਧਨਾਸਰੀ ਛੰਤ ਮਹਲਾ ੪ ਘਰੁ ੧ ੴ ਸਤਿਗੁਰ ਪ੍ਰਸਾਦਿ ॥ ਹਰਿ ਜੀਉ ਕ੍ਰਿਪਾ ਕਰੇ ਤਾ ਨਾਮੁ ਧਿਆਈਐ ਜੀਉ ॥ਸਤਿਗੁਰੁ ਮਿਲੈ ਸੁਭਾਇ ਸਹਜਿ ਗੁਣ ਗਾਈਐ ਜੀਉ ॥ ਗੁਣ ਗਾਇ ਵਿਗਸੈ ਸਦਾ ਅਨਦਿਨੁ ਜਾ ਆਪਿ ਸਾਚੇ ਭਾਵਏ ॥
Jun 26,2022, 9:01 AM IST
ਚੰਡੀਗੜ੍ਹ: ਭ੍ਰਿਸ਼ਟਾਚਾਰ ਦੇ ਮਾਮਲੇ 'ਚ ਗ੍ਰਿਫਤਾਰ IAS ਸੰਜੇ ਪੋਪਲੀ ਦੇ ਪੁੱਤਰ ਦੀ ਮੌਤ
ਸੰਜੇ ਪੋਪਲੀ ਦੇ ਪੁੱਤਰ ਨੇ ਸ਼ਨੀਵਾਰ ਨੂੰ ਚੰਡੀਗੜ੍ਹ ਵਿੱਚ ਖੁਦਕੁਸ਼ੀ ਕਰ ਲਈ। ਉਸ ਨੇ ਸੈਕਟਰ-11 ਦੀ ਕੋਠੀ ਵਿੱਚ ਆਪਣੇ ਆਪ ਨੂੰ ਗੋਲੀ ਮਾਰ ਲਈ।
Jun 25,2022, 15:45 PM IST
Punjab Vidhan Sabha Session
ਪੰਜਾਬ ਵਿਧਾਨ ਸਭਾ ਸੈਸ਼ਨ 'ਚ ਹੰਗਾਮਾ: ਕਾਂਗਰਸ ਨੇ ਕਿਹਾ- ਮੁੱਖ ਮੰਤਰੀ ਨੂੰ ਕੁੱਲੂ ਜਾਣਾ ਸੀ, ਇਸ ਲਈ
ਪੰਜਾਬ ਵਿਧਾਨ ਸਭਾ ਦੇ ਬਜਟ ਸੈਸ਼ਨ ਦੇ ਦੂਜੇ ਦਿਨ ਵੀ ਹੰਗਾਮਾ ਭਰਿਆ ਹੀ ਰਿਹਾ, ਜਦੋਂ ਸੀਐਮ ਭਗਵੰਤ ਮਾਨ ਬੋਲਣ ਲਈ ਖੜ੍ਹੇ ਹੋਏ ਤਾਂ ਕਾਂਗਰਸੀ ਵਿਧਾਇਕਾਂ ਨੇ ਰੌਲਾ ਪਾਉਣਾ ਸ਼ੁਰੂ ਕਰ ਦਿੱਤਾ।
Jun 25,2022, 13:30 PM IST
ਸਿੱਧੂ ਮੂਸੇਵਾਲਾ ਕਤਲ ਕੇਸ: ਪੰਜਾਬ ਪੁਲਿਸ ਨੇ ਪੰਜਾਬੀ ਗਾਇਕ ਮਨਕੀਰਤ ਔਲਖ ਨੂੰ ਦਿੱਤੀ ਕਲੀਨ ਚਿੱਟ; ਬ
ਬੰਬੀਹਾ ਗੈਂਗ ਨੇ ਦੱਸਿਆ ਕਿ ਮਨਕੀਰਤ ਔਲਖ ਦਾ ਲਾਰੈਂਸ ਗੈਂਗ ਨੂੰ ਸਾਰੇ ਪੰਜਾਬੀ ਗਾਇਕਾਂ ਬਾਰੇ ਜਾਣਕਾਰੀ ਦਿੰਦਾ ਹੈ। ਉਹ ਗਾਇਕਾਂ ਤੋਂ ਪੈਸੇ ਇਕੱਠੇ ਕਰਕੇ ਲਾਰੈਂਸ ਗੈਂਗ ਨੂੰ ਵੀ ਦਿੰਦਾ ਹੈ। ਐਂਟੀ ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਦੇ ਏਡੀਜੀਪੀ ਪ੍ਰਮੋਦ ਬਾਨ ਨੇ ਕਿਹਾ ਕਿ ਔਲਖ ਦਾ ਨਾਮ ਸਾਡੀ ਜਾਂਚ ਵਿੱਚ ਸਾਹਮਣੇ ਨਹੀਂ ਆਇਆ। ਉਨ੍ਹਾਂ ਔਲਖ ਤੋਂ ਕਿਸੇ ਵੀ ਤਰ੍ਹਾਂ ਦੀ ਪੁੱਛਗਿੱਛ ਤੋਂ ਵੀ ਇਨਕਾਰ ਕੀਤਾ।
Jun 25,2022, 11:32 AM IST
BSF Punjab
BSF ਪੰਜਾਬ ਨੇ ਫੜੀ 21 ਕਰੋੜ ਦੀ ਹੈਰੋਇਨ ਤੇ 1 ਪਿਸਤੌਲ
ਬੀਐਸਐਫ ਅਧਿਕਾਰੀਆਂ ਨੇ ਦੱਸਿਆ ਕਿ ਸਰਹੱਦ 'ਤੇ ਸੁਰੱਖਿਆ ਲਈ ਲਗਾਈ ਗਈ ਕੰਡਿਆਲੀ ਤਾਰ ਦੇ ਪਾਰ ਭਾਰਤੀ ਕਿਸਾਨ ਟਰੈਕਟਰਾਂ ਨਾਲ ਖੇਤਾਂ ਵਿੱਚ ਵਾਹੀ ਕਰ ਰਹੇ ਸਨ। ਇਸ ਦੌਰਾਨ ਟਰੈਕਟਰ ਨਾਲ ਵਾਹਣ ਦੌਰਾਨ ਤਿੰਨ ਪੈਕਟ ਨਿਕਲੇ। ਸੁਰੱਖਿਆ ਲਈ ਖੜ੍ਹੇ ਬੀਐਸਐਫ ਦੇ ਕਿਸਾਨ ਗਾਰਡ ਨੇ ਇਹ ਦੇਖ ਲਿਆ ਅਤੇ ਪੈਕਟਾਂ ਨੂੰ ਆਪਣੇ ਕਬਜ਼ੇ ਵਿੱਚ ਲੈ ਲਿਆ।
Jun 25,2022, 10:30 AM IST
ਪੰਜਾਬ ਵਿਧਾਨ ਸਭਾ ਸੈਸ਼ਨ ਦਾ ਦੂਜਾ ਦਿਨ: CM ਭਗਵੰਤ ਮਾਨ ਦੇਣਗੇ ਜਵਾਬ; ਕੱਲ੍ਹ ਮੂਸੇਵਾਲਾ ਕਤਲੇਆਮ ਨੂ
ਪੰਜਾਬ ਵਿਧਾਨ ਸਭਾ ਦੇ ਬਜਟ ਸੈਸ਼ਨ ਦਾ ਅੱਜ ਦੂਜਾ ਦਿਨ ਹੈ, ਇਸ ਦੌਰਾਨ ਸੀਐਮ ਭਗਵੰਤ ਮਾਨ ਦਾ ਸੰਬੋਧਨ ਹੋਵੇਗਾ। ਉਹ ਰਾਸ਼ਟਰਪਤੀ ਦੇ ਸੰਬੋਧਨ ਦਾ ਜਵਾਬ ਦੇਣਗੇ। ਇਸ ਤੋਂ ਇਲਾਵਾ ਉਹ ਕਾਨੂੰਨ ਵਿਵਸਥਾ 'ਤੇ ਵੀ ਸਰਕਾਰ ਦਾ ਪੱਖ ਲੈਣਗੇ।
Jun 25,2022, 10:03 AM IST
BJP's presidential
ਭਾਜਪਾ ਵੱਲੋਂ ਐਲਾਨੇ ਗਏ ਰਾਸ਼ਟਰਪਤੀ ਉਮੀਦਵਾਰ ਦਾ ਜੀਵਨ ਸੰਘਰਸ਼ ਨਾਲ ਭਰਿਆ ਹੋਇਆ-ਤਰੁਣ ਚੁੱਘ
2017 ਵਿਚ ਮਾਨਯੋਗ ਰਾਸ਼ਟਰਪਤੀ ਰਾਮਨਾਥ ਕੋਵਿੰਦ ਇੱਕ ਦਲਿਤ ਪਰਿਵਾਰ ਦੇ ਪੁੱਤਰ ਸੀ ਅਤੇ ਹੁਣ ਇੱਕ ਆਦੀਵਾਸੀ ਸਮਾਜ ਦੀ ਔਰਤ ਦਰੋਪਦੀ ਮੁਰਮੂ ਨੂੰ ਰਾਸ਼ਟਰਪਤੀ ਉਮੀਦਵਾਰ ਬਣਾ ਕੇ ਇਹ ਸਾਬਿਤ ਕਰ ਦਿੱਤਾ ਹੈ ਕਿ ਕਾਂਗਰਸ ਪਾਰਟੀ ਨੇ ਜਿਸ ਤਰ੍ਹਾਂ ਆਦਿਵਾਸੀ ਸਮਾਜ ਨੂੰ ਪਿੱਛੇ ਧੱਕ ਦਿੱਤਾ ਸੀ ਪੀਐੱਮ ਮੋਦੀ ਨੇ ਉਸੇ ਸਮਾਜ ਦੀ ਇਕ ਔਰਤ ਨੂੰ ਦੇਸ਼ ਦੇ ਸਰਵਉੱਚ ਅਹੁਦੇ ਲਈ ਉਮੀਦਵਾਰ ਚੁਣਿਆ ਹੈ।
Jun 25,2022, 9:57 AM IST
Thank you
By clicking “Accept All Cookies”, you agree to the storing of cookies on your device to enhance site navigation, analyze site usage, and assist in our marketing efforts.