Advertisement

Amritsar murder case

alt
Murder in Amritsar: ਅੰਮ੍ਰਿਤਸਰ ਦੇ ਪਿੰਡ ਬੱਗਾ ਕਲਾਂ 'ਚ ਰਿਸ਼ਤਿਆਂ ਨੂੰ ਤਾਰ ਤਾਰ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ ਜਿਥੇ ਇੱਕ ਪੋਤਰੇ ਨੇ ਹੈਵਾਨੀਅਤ ਦੀਆਂ ਸਾਰੀਆਂ ਹੱਦਾਂ ਪਾਰ ਕਰਦਿਆਂ ‌ਆਪਣੀ ਬਜ਼ੁਰਗ ਦਾਦੀ ਜੋਗਿੰਦਰ ਕੌਰ ਦਾ ਕਤਲ ਕਰ ਦਿੱਤਾ। ਜਿਸ ਨੂੰ ਪੁਲਿਸ ਵੱਲੋਂ ਗ੍ਰਿਫ਼ਤਾਰ ਵੀ ਕਰ ਲਿਆ ਗਿਆ। ਇਸ ਮਾਮਲੇ ਸੰਬੰਧਿਤ ਪ੍ਰੈੱਸ ਕਾਨਫਰੰਸ ਕਰਦੇ ਹੋਏ ਡੀ਼ਐਸ਼ਪੀ ਸੰਜੀਵ ਕੁਮਾਰ ਨੇ ਦੱਸਿਆ ਕਿ ਥਾਣਾ ਰਾਜਾਸਾਂਸੀ ਅਧੀਨ ਆਉਂਦੇ ਪਿੰਡ ਬੱਗਾ ਕਲਾਂ ਦੇ ਰਹਿਣ ਵਾਲੇ ਬਲਦੇਵ ਸਿੰਘ ਨੇ ਪੁਲਿਸ ਜਾਣਕਾਰੀ ਦਿੱਤੀ ਕਿ ਉਹ ਆਪਣੇ ਸਹੁਰੇ ਗਿਆ ਹੋਇਆ ਸੀ ਤੇ ਉਸ ਦਾ ਇੱਕ ਪੁੱਤਰ ਘਰ ਮੌਜੂਦ ਸੀ। ਪੁੱਤਰ ਨੇ ਉਸ ਨੂੰ ਫੋਨ ਕਰਕੇ ਦੱਸਿਆ ਕਿ ਦਾਦੀ ਮਾਤਾ ਨਾਲ ਘਟਨਾ ਵਾਪਰ ਗਈ ਹੈ। ਜਦੋਂ ਮਾਤਾ ਦੇ ਪੁੱਤਰ ਮਨਤੇਜ ਸਿੰਘ ਕੋਲੋਂ ਸਖਤੀ ਨਾਲ ਪੁੱਛਗਿੱਛ ਕੀਤੀ ਤ
May 5,2023, 11:26 AM IST

Trending news