Advertisement

Bandi Singh

alt
Jan 7,2025, 18:39 PM IST
alt
ਸਿੱਧੂ ਮੂਸੇਵਾਲਾ ਦੀ ਮਾਤਾ ਚਰਨ ਕੌਰ ਗ੍ਰਾਮ ਪੰਚਾਇਤ ਮੂਸਾ ਤੇ ਆਮ ਲੋਕਾਂ ਦੇ ਨਾਲ ਚੰਡੀਗੜ੍ਹ ਵਿਖੇ ਚੱਲ ਰਹੇ ਕੌਮੀ ਇਨਸਾਫ਼ ਮੋਰਚੇ ਵਿੱਚ ਸ਼ਾਮਲ ਹੋਣ ਦੇ ਲਈ ਰਵਾਨਾ ਹੋਏ ਹਨ। ਸਿੱਧੂ ਮੂਸੇਵਾਲਾ ਦੀ ਮਾਤਾ ਚਰਨ ਕੌਰ ਨੇ ਕਿਹਾ ਕਿ ਸਜਾਵਾ ਪੂਰੀਆ ਕਰ ਚੁੱਕੇ ਬੰਦੀ ਸਿੰਘਾਂ ਨੂੰ ਇਨਸਾਫ਼ ਦੇ ਲਈ ਰਿਹਾਅ ਕਰਵਾਉਣ ਦੇ ਮਕਸਦ ਦੇ ਚਲਦਿਆ ਆਪਣਾ ਫ਼ਰਜ ਸਮਝਦੇ ਹੋਏ ਕੌਮੀ ਇਨਸਾਫ਼ ਮੋਰਚੇ ਵਿੱਚ ਸ਼ਾਮਲ ਹੋ ਰਹੇ ਹਨ। ਉਨ੍ਹਾਂ ਕਿਹਾ ਕਿ ਸਿੱਧੂ ਨੇ ਬੰਦੀ ਸਿੰਘਾਂ ਦੀ ਰਿਹਾਈ ਦੇ ਲਈ ਗੀਤ ਵੀ ਗਾਇਆ ਪਰ ਉਹ ਵੀ ਬੈਨ ਕਰ ਦਿੱਤਾ। ਸਾਡੇ ਦੇਸ਼ ਵਿੱਚ ਇਨਸਾਫ਼ ਲੈਣ ਦੇ ਲਈ ਜੱਦੋਜਹਿਦ ਕਰਨੀ ਪੈਂਦੀ ਹੈ। ਉਨ੍ਹਾਂ ਕਿਹਾ ਪਿੰਡ ਵਾਸੀਆਂ ਦਾ ਫੈਸਲਾ ਸੀ ਕਿ ਕੌਮੀ ਇਨਸਾਫ਼ ਮੋਰਚੇ ਵਿੱਚ ਹਾਜਰੀ ਲਗਵਾਉਣੀ ਹੈ ਜਿਸ ਲਈ ਉਹ ਅੱਜ ਮੋਰਚੇ ਵਿੱਚ ਸ਼ਾਮਲ ਹੋਣ ਲਈ ਜਾ ਰਹੇ ਹਨ। ਇਸ ਮੌਕ
Feb 8,2023, 13:52 PM IST

Trending news