Advertisement

Faridkot news

alt
Faridkot News: ਚਾਈਨਾ ਡੋਰ ਕਾਰਨ ਵੱਧ ਰਹੇ ਹਾਦਸਿਆਂ ਨੂੰ ਦੇਖਦੇ ਹੋਏ ਡਿਪਟੀ ਕਮਿਸ਼ਨਰ ਫਰੀਦਕੋਟ ਵਿਨੀਤ ਕੁਮਾਰ ਵੱਲੋਂ ਸਖਤ ਫੈਸਲਾ ਲੈਂਦੇ ਹੋਏ ਨੋਟੀਫਿਕੇਸ਼ਨ ਜਾਰੀ ਕਰ ਜ਼ਿਲ੍ਹੇ ਅੰਦਰ ਚਾਈਨਾ ਡੋਰ ਵੇਚਣ ਨੂੰ ਲੈਕੇ ਪੂਰਨ ਰੂਪ ਵਿੱਚ ਪਬੰਦੀ ਲਗਾਈ ਗਈ ਹੈ ਜਿਸ ਨੂੰ ਲੈਕੇ ਪੁਲਿਸ ਪ੍ਰਸ਼ਾਸ਼ਨ ਨੂੰ ਵੀ ਸਖਤ ਹਦਾਇਤਾਂ ਦਿੱਤੀਆਂ ਗਈਆ ਹਨ। ਉਧਰ ਇਸ ਫੈਸਲੇ ਤੋਂ ਬਾਅਦ ਲੋਕਾਂ ਦੇ ਇਲਜ਼ਾਮ ਹਨ ਕਿ ਸ਼ਰੇਆਮ ਚਾਈਨਾ ਡੋਰ ਧੜੱਲੇ ਨਾਲ ਵਿਕ ਰਹੀ ਹੈ ਪਰ ਪੁਲਿਸ ਕਿਸੇ ਖਿਲਾਫ ਕਾਰਵਾਈ ਨਹੀਂ ਕਰ ਰਹੀ। ਪਬਲਿਕ ਦਾ ਕਹਿਣਾ ਹੈ ਕੇ ਚਾਈਨਾ ਡੋਰ ਜਿਥੇ ਮਨੁੱਖੀ ਜਾਨਾਂ ਲਈ ਖਤਰਨਾਕ ਸਾਬਿਤ ਹੋ ਰਹੀ ਹੈ ਉਥੇ ਪੰਛੀਆਂ ਲਈ ਵੀ ਬਹੁਤ ਘਾਤਕ ਸਾਬਿਤ ਹੋ ਰਹੀ ਹੈ ਜਿਸ ਉਤੇ ਪੂਰਨ ਰੂਪ ਉਤੇ ਪਾਬੰਦੀ ਲੱਗਣੀ ਜ਼ਰੂਰੀ ਹੈ। ਇਸ ਸਬੰਧੀ ਦੁਕਾਨਦਾਰਾਂ ਨੇ ਕਿਹਾ ਕਿ ਇਸ ਵਾਰ ਸਾਰੇ ਦੁਕਾ
Jan 20,2025, 17:52 PM IST
View More

Trending news