Advertisement

Flood in punjab

alt
Jul 29,2023, 16:52 PM IST
alt
Punjab Flood News: ਅੱਜ ਸਵੇਰ ਤੋਂ ਹੀ ਫਾਜ਼ਿਲਕਾ 'ਚ ਤੇਜ਼ ਮੀਂਹ ਪੈ ਰਿਹਾ ਹੈ ਜਿਸਨੇ ਸ਼ਹਿਰ ਨੂੰ ਜਲ ਥਲ ਕਰਕੇ ਰੱਖ ਦਿੱਤਾ ਹੈ। ਫਾਜ਼ਿਲਕਾ ਦੇ ਰੇਲਵੇ ਅੰਡਰ ਬ੍ਰਿਜ ਦੇ ਵਿੱਚ ਪਾਣੀ ਦੀ ਨਿਕਾਸੀ ਨਾ ਹੋਣ ਕਾਰਨ ਓਥੇ ਪਾਣੀ ਜਮ੍ਹਾਂ ਹੋ ਗਿਆ ਹੈ। ਪਾਣੀ ਜਮਾ ਹੋਣ ਕਾਰਨ ਪਾਣੀ ਦੇ ਵਿੱਚ ਸਕੂਲੀ ਬੱਚਿਆਂ ਦੀ ਵੈਨ ਫਸ ਗਈ। ਹਾਲਾਂਕਿ ਮੌਕੇ ਤੋਂ ਲੰਘ ਰਹੇ ਸਿਹਤ ਵਿਭਾਗ ਦੇ ਕਰਮਚਾਰੀਆਂ ਨੇ ਸਕੂਲ ਡਰਾਈਵਰ ਦੀ ਮਦਦ ਕਰ ਵੈਨ ਵਿੱਚ ਸਵਾਰ ਛੋਟੇ ਬੱਚਿਆਂ ਨੂੰ ਸੁਰੱਖਿਅਤ ਬਾਹਰ ਕੱਢਿਆ ਹੈ। ਸਕੂਲ ਵੈਨ ਨੂੰ ਬਾਹਰ ਕੱਢਣ ਲਈ ਹੋਰ ਲੋਕ ਸੱਦੇ ਗਏ ਤੇ ਸਕੂਲ ਵੈਨ ਨੂੰ ਧੱਕਾ ਲਾ ਕੇ ਪਾਣੀ ਵਿੱਚੋਂ ਬਾਹਰ ਕੱਢਿਆ ਗਿਆ। ਗਨੀਮਤ ਇਹ ਰਹੀ ਕਿ ਕੋਈ ਜਾਨੀ ਨੁਕਸਾਨ ਨਹੀਂ ਹੋਇਆ। ਮੌਕੇ ਤੇ ਮੌਜੂਦ ਲੋਕਾਂ ਦਾ ਕਹਿਣਾ ਹੈ ਕਿ ਅੰਡਰ ਬ੍ਰਿਜ ਦੇ ਵਿੱਚ ਪਾਣੀ ਦੀ ਨਿਕਾਸੀ ਨਾ
Jul 25,2023, 11:13 AM IST
alt
Flood In Punjab: ਮਾਨਸਾ ਦੇ ਫੂਸ ਮੰਡੀ ਵਿਖੇ ਘੱਗਰ ਦੇ ਵਿੱਚ ਪਾੜ ਪੈਣ ਕਾਰਨ ਪਾਣੀ ਸਰਦੂਲਗੜ੍ਹ ਸ਼ਹਿਰ ਦੇ ਵਿੱਚ ਪਹੁੰਚ ਚੁੱਕਿਆ ਹੈ। ਇਥੇ ਲੋਕ ਆਪਣੇ ਘਰਾਂ ਨੂੰ ਬਚਾਉਣ ਦੇ ਵਿੱਚ ਜੁਟੇ ਹੋਏ ਹਨ। ਫੂਸ ਮੰਡੀ ਵਿਖੇ ਘੱਗਰ ਦੇ ਵਿੱਚ 100 ਫੁੱਟ ਤੋਂ ਜ਼ਿਆਦਾ ਪਾੜ ਪੈਣ ਦੇ ਕਾਰਨ ਪਾਣੀ ਲਗਾਤਾਰ ਸਰਦੂਲਗੜ ਸ਼ਹਿਰ ਵੱਲ ਨੂੰ ਵਧ ਰਿਹਾ ਹੈ। ਪਾਣੀ ਪੰਜਾਬ ਹਰਿਆਣਾ ਹਾਈਵੇ ਦੇ ਉੱਪਰ ਪਹੁੰਚ ਚੁੱਕਿਆ ਹੈ। ਸਰਦੂਲਗੜ੍ਹ ਦਾ ਅੱਧਾ ਹਿੱਸਾ ਪਾਣੀ ਦੀ ਮਾਰ ਦੇ ਵਿੱਚ ਆ ਗਿਆ ਹੈ ਜਿਸ ਤਹਿਤ ਬਹੁਤ ਸਾਰੀ ਗਰੀਬ ਪਰਿਵਾਰ ਪਾਣੀ ਦੇ ਵਿੱਚ ਫਸੇ ਹੋਏ ਹਨ। ਹੜ੍ਹ ਪ੍ਰਭਾਵਿਤਾਂ ਨੂੰ ਐਨ ਡੀ ਆਰ ਐਫ ਅਤੇ ਆਰਮੀ ਦੀਆਂ ਟੀਮਾਂ ਵੱਲੋਂ ਰੈਸਕਿਊ ਕਰਕੇ ਬਾਹਰ ਕੱਢਿਆ ਜਾ ਰਿਹਾ ਹੈ। ਸਥਾਨਕ ਲੋਕਾਂ ਨੇ ਜਿਲ੍ਹਾ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਕਿ ਉਨ੍ਹਾਂ ਲਈ ਮਿੱਟੀ ਅਤੇ ਜੇਸੀਬੀ
Jul 19,2023, 23:46 PM IST
alt
Jul 19,2023, 10:13 AM IST
alt
Jul 13,2023, 15:13 PM IST
alt
Jul 13,2023, 12:45 PM IST
View More

Trending news