Advertisement

Kuldeep Dhaliwal

alt
Kuldeep Dhaliwal: ਪੰਜਾਬ ਦੀਆਂ ਚਾਰ ਵਿਧਾਨ ਸਭਾ ਸੀਟਾਂ 'ਤੇ ਜ਼ਿਮਨੀ ਚੋਣਾਂ ਹੋ ਰਹੀਆਂ ਹਨ। ਇਨ੍ਹਾਂ ਚੋਣਾਂ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਨੂੰ ਛੱਡਕੇ ਬਾਕੀ ਸਾਰੀਆਂ ਪਾਰਟੀਆਂ ਨੇ ਆਪਣੇ ਉਮੀਦਵਾਰ ਚੋਣ ਮੈਦਾਨ ਵਿੱਚ ਉਤਾਰ ਦਿੱਤੇ ਹਨ। ਇਸੇ ਵਿਚਾਲੇ ਮੰਤਰੀ ਕੁਲਦੀਪ ਧਾਲੀਵਾਲ ਨੇ ਸਾਰੀਆਂ ਸੀਟਾਂ ਉੱਤੇ ਜਿੱਤ ਦਾ ਦਾਅਵਾ ਠੋਕਿਆ ਹੈ। ਉਹਨਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਉਹਨਾਂ ਨੂੰ ਡੇਰਾ ਬਾਬਾ ਨਾਨਕ ਹਲਕੇ ਦਾ ਇੰਚਾਰਜ ਲਗਾਇਆ ਗਿਆ ਹੈ ਅਤੇ ਡੇਰਾ ਬਾਬਾ ਨਾਨਕ ਦੀ ਸੀਟ ਵੀ ਬਹੁਤ ਵਧੀਆ ਤਰੀਕੇ ਦੇ ਨਾਲ ਜਿੱਤ ਕੇ ਪਾਰਟੀ ਦੀ ਝੋਲੀ ਪਾਵਾਂਗੇ। ਮੰਤਰੀ ਕੁਲਦੀਪ ਧਾਲੀਵਾਲ ਨੇ ਕਿਹਾ ਕਿ ਡੇਰਾ ਬਾਬਾ ਨਾਨਕ ਵਿੱਚ ਦੋ ਪਰਿਵਾਰਾਂ ਦਾ ਪੁਰਾਣਾ ਕਬਜ਼ਾ ਸੀ ਪਰ ਹੁਣ ਪੁਰਾਣੀਆਂ ਰੀਤਾਂ ਖਤਮ ਹੋ ਚੁੱਕੀਆਂ ਹਨ ਅਤੇ ਦੋਵਾਂ ਨੂੰ ਹੀ ਬੁਰ
Oct 26,2024, 13:26 PM IST
alt
Amritsar Accident News: ਪੰਜਾਬ ਵਿੱਚ ਸੜਕ ਹਾਦਸੇ ਲਗਾਤਾਰ ਵੱਧ ਰਹੇ ਹਨ। ਅੱਜ ਤਾਜਾ ਮਾਮਲਾ ਅੰਮ੍ਰਿਤਸਰ ਤੋਂ ਸਾਹਮਣੇ ਆਇਆ ਹੈ ਜਿੱਥੇ ਆਹਮੋ ਸਾਹਮਣੇ ਕਾਰਾਂ ਦਾ ਐਕਸੀਡੈਂਟ ਹੋ ਗਿਆ। ਇਸ ਹਾਦਸੇ ਵਿੱਚ ਇੱਕ ਮਾਤਾ, ਛੋਟਾ ਬੱਚਾ ਅਤੇ ਨਾਲ ਹੋਰ ਕਾਰ ਸਵਾਰ ਬੁਰੀ ਤਰ੍ਹਾਂ ਜ਼ਖਮੀ ਹੋ ਗਏ। ਉਹਨਾਂ ਨੂੰ ਹਸਪਤਾਲ ਪਹੁੰਚਾਇਆ ਗਿਆ ਅਤੇ ਹੁਣ ਉਹਨਾਂ ਇਲਾਜ ਚੱਲ ਰਿਹਾ ਹੈ। ਹਾਦਸੇ ਵਾਲੀ ਥਾਂ ਉੱਤੇ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਵੀ ਪਹੁੰਚੇ ਹਨ। ਇਸ ਬਾਰੇ ਜਾਣਕਾਰੀ ਪੰਜਾਬ ਦੇ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਟਵਿੱਟਰ ਉੱਤੇ ਸਾਂਝਾ ਕੀਤੀ ਹੈ। ਉਹਨਾਂ ਨੇ ਲਿਖਿਆ ਹੈ ਕਿ ਅੱਜ ਰਾਤੀਂ ਅਜਨਾਲਾ ਅੰਮ੍ਰਿਤਸਰ ਰੋਡ ‘ਤੇ ਆਹਮੋ ਸਾਹਮਣੇ ਕਾਰਾਂ ਦਾ ਇਕ ਵੱਡਾ ਐਕਸੀਡੈਂਟ ਹੋ ਗਿਆ ਜਿਸ ਵਿੱਚ ਇਕ ਮਾਤਾ, ਛੋਟਾ ਬੱਚਾ ਅਤੇ ਨਾਲ ਹੋਰ ਕਾਰ ਸਵਾਰ
Dec 2,2023, 9:26 AM IST

Trending news