Advertisement

Nagar kirtan

alt
Dec 4,2024, 18:52 PM IST
alt
Batala News: ਸ੍ਰੀ ਗੁਰੂ ਨਾਨਕ ਦੇਵ ਜੀ ਦੇ ਵਿਆਹ ਪੁਰਬ ਮੌਕੇ ਹਰ ਕੋਈ ਗੁਰੂ ਨਾਨਕ ਨਾਮ ਲੇਵਾ ਵਿਅਕਤੀ ਆਪਣੀ ਸੇਵਾ ਇਸ ਜੋੜ ਮੇਲੇ ਵਿੱਚ ਦਿੰਦਾ ਹੈ। ਬਟਾਲਾ ਦੇ ਕੁਝ ਅਜਿਹੇ ਲੋਕ ਹਨ ਜੋ ਨਿਵੇਕਲੀ ਸੇਵਾ ਇਸ ਜੋੜ ਮੇਲੇ ਵਿੱਚ ਕਰਦੇ ਹਨ। ਇਨ੍ਹਾਂ ਵਿੱਚ ਕੁਝ ਸਰਕਾਰੀ ਅਫਸਰ ਅਤੇ ਵਕੀਲ ਵੀ ਮੌਜੂਦ ਨੇ ਜਿਹੜੇ ਕਿ ਪਿਛਲੇ ਸਾਲ ਤੋਂ ਸਫਾਈ ਦੀ ਸੇਵਾ ਕਰਦੇ ਹਨ। ਇਨ੍ਹਾਂ ਦਾ ਕਹਿਣਾ ਸੀ ਕਿ ਬਟਾਲਾ ਸ਼ਹਿਰ ਗੁਰੂ ਨਾਨਕ ਦੇਵ ਜੀ ਦੀ ਚਰਨ ਛੋਹ ਪ੍ਰਾਪਤ ਧਰਤੀ ਹੈ ਜਦੋਂ ਸੁਲਤਾਨਪੁਰ ਲੋਧੀ ਤੋਂ ਬਰਾਤ ਰੂਪੀ ਨਗਰ ਕੀਰਤਨ ਬਟਾਲੇ ਪੁੱਜਦਾ ਹੈ ਤਾਂ ਬਹੁਤ ਸਾਰੇ ਲੰਗਰ ਲੱਗੇ ਹੁੰਦੇ ਹਨ ਅਤੇ ਇਨ੍ਹਾਂ ਲੰਗਰਾਂ ਦੀ ਜਿਹੜੀ ਗੰਦਗੀ ਹੈ ਉਹ ਸੜਕਾਂ ਉਤੇ ਹੁੰਦੀ ਹੈ ਅਸੀਂ ਨਹੀਂ ਚਾਹੁੰਦੇ ਕਿ ਗੁਰੂ ਨਾਨਕ ਦੇਵ ਜੀ ਦੇ ਬਰਾਤ ਰੂਪੀ ਨਗਰ ਕੀਰਤਨ ਵਿੱਚ ਆਈ ਸੰਗਤ ਨੂੰ ਬਟਾਲਾ
Sep 9,2024, 18:26 PM IST
alt
Dec 23,2023, 11:52 AM IST
alt
Shaheedi Diwas Vadde Sahibzade: ਵੱਡੇ ਸਾਹਿਬਜ਼ਾਦਿਆਂ ਦਾ ਸ਼ਹੀਦੀ ਦਿਹਾੜਾ ਅੱਜ ਹੈ। ਸ੍ਰੀ ਚਮਕੌਰ ਸਾਹਿਬ ਵਿਖੇ ਸ਼ਹੀਦੀ ਜੋੜ ਮੇਲ ਦੇ ਤੀਜੇ ਦਿਨ ਅਤੇ ਆਖਰੀ ਦਿਨ ਨਗਰ ਕੀਰਤਨ ਗੁਰਦੁਆਰਾ ਗੜ੍ਹੀ ਸਾਹਿਬ ਤੋਂ ਆਰੰਭ ਹੋ ਕੇ ਗੁਰਦੁਆਰਾ ਕਤਲਗੜ੍ਹ ਸਾਹਿਬ ਵਿਖੇ ਸਮਾਪਤ ਹੋਵੇਗਾ। ਇਹ ਨਗਰ ਕੀਰਤਨ ਸਵੇਰੇ 11:00 ਵਜੇ ਦੇ ਕਰੀਬ ਸ਼ੁਰੂ ਹੋਵੇਗਾ ਜੋ ਸ੍ਰੀ ਚਮਕੌਰ ਸਾਹਿਬ ਦੇ ਵੱਖ-ਵੱਖ ਗੁਰਦੁਆਰਾ ਸਾਹਿਬਾਨ ਤੋਂ ਹੁੰਦਾ ਹੋਇਆ ਗੁਰਦੁਆਰਾ ਸ੍ਰੀ ਕਤਲਗੜ੍ਹ ਸਾਹਿਬ ਵਿਖੇ ਸਮਾਪਤ ਹੋਵੇਗਾ। ਦੱਸਣਯੋਗ ਹੈ ਕਿ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਦੋ ਵੱਡੇ ਸਾਹਿਬਜ਼ਾਦਿਆਂ ਬਾਬਾ ਅਜੀਤ ਸਿੰਘ ਅਤੇ ਬਾਬਾ ਜੁਝਾਰ ਸਿੰਘ ਚਮਕੌਰ ਗੜੀ ਵਿੱਚ ਮੁਗਲ ਫੌਜ ਨਾਲ ਲੜਦੇ ਹੋਏ ਛੋਟੀ ਉਮਰ ਵਿੱਚ ਸ਼ਹੀਦ ਹੋ ਗਏ ਸਨ। ਉਨ੍ਹਾਂ ਦੇ ਨਾਲ ਸਿੱਖ ਫੌਜੀ ਵੀ ਸ਼ਹੀਦ ਹੋਏ ਸਨ, ਜਿਨ੍ਹਾ
Dec 23,2023, 9:39 AM IST
alt
Dec 22,2023, 11:52 AM IST
alt
Nabha Nagar Kirtan Video: ਨਾਭਾ ਦੇ ਨਜ਼ਦੀਕ ਇਤਿਹਾਸਿਕ ਗੁਰਦੁਆਰਾ ਚਰਨ ਛੋ ਪ੍ਰਾਪਤ ਪਾਤਸ਼ਾਹੀ ਨੌਵੀਂ ਸਾਹਿਬ ਸ਼੍ਰੀ ਗੁਰੂ ਤੇਗ ਬਹਾਦਰ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਪੰਜ ਪਿਆਰਿਆਂ ਦੀ ਰਹਿਣਮਾਈ ਹੇਠ ਸਜਾਇਆ ਗਿਆ। ਇਸ ਪਵਿੱਤਰ ਅਸਥਾਨ ਤੇ ਨੌਵੇਂ ਪਾਤਸ਼ਾਹੀ ਸਾਹਿਬ ਸ਼੍ਰੀ ਗੁਰੂ ਤੇਗ ਬਹਾਦਰ ਮਹਾਰਾਜ ਜੀ 1665 ਈਸਵੀ ਨੂੰ ਅਸਾਮ ਦੀ ਯਾਤਰਾ ਮੌਕੇ ਦੋ ਰਾਤਾਂ ਤਿੰਨ ਦਿਨ ਠਹਿਰੇ ਸਨ। ਨਗਰ ਕੀਰਤਨ ਮੌਕੇ ਇਲਾਕੇ ਦੀਆਂ ਸੰਗਤਾਂ ਨੇ ਪਹੁੰਚ ਕੇ ਸ਼ਿਰਕਤ ਕੀਤੀ। ਇਸ ਮੌਕੇ ਤੇ ਇਲਾਕੇ ਦੀਆਂ ਸੰਗਤਾਂ ਆਪਣੇ ਆਪਣੇ ਵਹੀਕਲਾਂ ਨੂੰ ਫੁੱਲਾਂ ਨਾਲ ਸਜਾ ਕੇ ਨਗਰ ਕੀਰਤਨ ਦੀ ਸ਼ੋਭਾ ਵਧਾਉਣ ਲਈ ਪਹੁੰਚੀਆਂ। ਪਿੰਡਾਂ ਦੇ ਵਿੱਚ ਸੰਗਤਾਂ ਵੱਲੋਂ ਥਾਂ-ਥਾਂ ਗੁਰੂ ਦੇ ਲੰਗਰ ਵੀ ਅਤੁੱਟ ਵਰਤਾਏ ਗਏ, ਪਿੰਡਾਂ ਦੇ ਵਿੱਚ ਪੰਜ ਪਿਆਰਿਆਂ ਦਾ
Dec 15,2023, 12:26 PM IST
View More

Trending news