Advertisement

Punjab news live

alt
Jul 26,2023, 15:13 PM IST
alt
Flood In Punjab: ਮਾਨਸਾ ਦੇ ਫੂਸ ਮੰਡੀ ਵਿਖੇ ਘੱਗਰ ਦੇ ਵਿੱਚ ਪਾੜ ਪੈਣ ਕਾਰਨ ਪਾਣੀ ਸਰਦੂਲਗੜ੍ਹ ਸ਼ਹਿਰ ਦੇ ਵਿੱਚ ਪਹੁੰਚ ਚੁੱਕਿਆ ਹੈ। ਇਥੇ ਲੋਕ ਆਪਣੇ ਘਰਾਂ ਨੂੰ ਬਚਾਉਣ ਦੇ ਵਿੱਚ ਜੁਟੇ ਹੋਏ ਹਨ। ਫੂਸ ਮੰਡੀ ਵਿਖੇ ਘੱਗਰ ਦੇ ਵਿੱਚ 100 ਫੁੱਟ ਤੋਂ ਜ਼ਿਆਦਾ ਪਾੜ ਪੈਣ ਦੇ ਕਾਰਨ ਪਾਣੀ ਲਗਾਤਾਰ ਸਰਦੂਲਗੜ ਸ਼ਹਿਰ ਵੱਲ ਨੂੰ ਵਧ ਰਿਹਾ ਹੈ। ਪਾਣੀ ਪੰਜਾਬ ਹਰਿਆਣਾ ਹਾਈਵੇ ਦੇ ਉੱਪਰ ਪਹੁੰਚ ਚੁੱਕਿਆ ਹੈ। ਸਰਦੂਲਗੜ੍ਹ ਦਾ ਅੱਧਾ ਹਿੱਸਾ ਪਾਣੀ ਦੀ ਮਾਰ ਦੇ ਵਿੱਚ ਆ ਗਿਆ ਹੈ ਜਿਸ ਤਹਿਤ ਬਹੁਤ ਸਾਰੀ ਗਰੀਬ ਪਰਿਵਾਰ ਪਾਣੀ ਦੇ ਵਿੱਚ ਫਸੇ ਹੋਏ ਹਨ। ਹੜ੍ਹ ਪ੍ਰਭਾਵਿਤਾਂ ਨੂੰ ਐਨ ਡੀ ਆਰ ਐਫ ਅਤੇ ਆਰਮੀ ਦੀਆਂ ਟੀਮਾਂ ਵੱਲੋਂ ਰੈਸਕਿਊ ਕਰਕੇ ਬਾਹਰ ਕੱਢਿਆ ਜਾ ਰਿਹਾ ਹੈ। ਸਥਾਨਕ ਲੋਕਾਂ ਨੇ ਜਿਲ੍ਹਾ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਕਿ ਉਨ੍ਹਾਂ ਲਈ ਮਿੱਟੀ ਅਤੇ ਜੇਸੀਬੀ
Jul 19,2023, 23:46 PM IST
alt
Ferozepur news: ਪੰਜਾਬ ਅੰਦਰ ਕਾਨੂੰਨ ਦਾ ਖੌਫ ਇਸ ਕਦਰ ਖਤਮ ਹੁੰਦਾ ਜਾ ਰਿਹਾ ਹੈ ਕਿ ਲਗਾਤਾਰ ਪੰਜਾਬ ਅੰਦਰ ਲੁੱਟਾਂ ਖੋਹਾਂ ਅਤੇ ਕਤਲੋ ਵਰਗੀਆਂ ਘਟਨਾਵਾਂ ਵਾਪਰ ਰਹੀਆਂ ਹਨ। ਤਾਜਾ ਮਾਮਲਾ ਫਿਰੋਜ਼ਪੁਰ ਦੇ ਕਸਬਾ ਮੱਖੂ ਤੋਂ ਸਾਹਮਣੇ ਆਇਆ ਹੈ ਜਿਥੋ ਪਿੰਡ ਮੰਨੂੰ ਮਾਛੀ ਵਿਖੇ ਕੁੱਝ ਅਣਪਛਾਤੇ ਵਿਅਕਤੀਆਂ ਨੇ ਇੱਕ ਘਰ ਅੰਦਰ ਦਾਖਲ ਹੋ ਕੇ ਸੁੱਤੇ ਪਏ ਪਰਿਵਾਰ ਤੇ ਤੇਜਧਾਰ ਹਥਿਆਰਾਂ ਨਾਲ ਹਮਲਾ ਕੀਤਾ। ਬਦਮਾਸ਼ਾਂ ਨੇ ਹਮਲਾ ਕਰਦੇ ਹੋਏ ਜਸਵਿੰਦਰ ਸਿੰਘ ਨਾਮਕ ਵਿਅਕਤੀ ਦਾ ਕਤਲ ਕਰ ਦਿੱਤਾ ਅਤੇ ਉਸਦੀ ਪਤਨੀ ਕ੍ਰਿਸ਼ਨਾ ਨੂੰ ਗੰਭੀਰ ਰੂਪ ਵਿੱਚ ਜ਼ਖਮੀ ਕਰ ਦਿੱਤਾ। ਪਤਨੀ ਕ੍ਰਿਸ਼ਨਾ ਨੂੰ ਇਲਾਜ ਲਈ ਸਿਵਲ ਹਸਪਤਾਲ ਮੱਖੂ ਵਿਖੇ ਲਿਜਾਇਆ ਗਿਆ ਜਿਥੇ ਜਸਵਿੰਦਰ ਸਿੰਘ ਦੀ ਪਤਨੀ ਦਾ ਇਲਾਜ ਚੱਲ ਰਿਹਾ ਹੈ। ਇਸ ਪੂਰੀ ਘਟਨਾ ਤੇ ਜਾਣਕਾਰੀ ਦਿੰਦਿਆਂ ਸਰਪੰਚ ਦਰਸ਼ਨ ਸਿੰਘ ਨੇ ਦੱਸ
Jun 14,2023, 12:52 PM IST
alt
Amritsar news: ਅੰਮ੍ਰਿਤਸਰ ਦੇ ਬਟਾਲਾ ਰੋਡ ਸਨ ਸਿਟੀ ਦੇ ਨੇੜੇ ਨਿਜੀ ਸਕੂਲ ਵਿੱਚ ਜ਼ਹਿਰੀਲੀ ਚੀਜ ਨਿਗਲਣ ਵਾਲੇ ਅਨੁਰਾਗ ਦੀ ਅੱਜ ਸਵੇਰੇ ਮੌਤ ਹੋ ਗਈ ਹੈ। ਅਨੁਰਾਗ ਛੇਵੀ ਜਮਾਤ ਦਾ ਵਿਦਿਆਰਥੀ ਸੀ। ਉਸਦੇ ਪਰਿਵਾਰਿਕ ਮੈਬਰਾਂ ਦੇ ਮੁਤਾਬਿਕ ਸਕੂਲ ਵਿੱਚ ਉਸਨੇ ਕੋਈ ਜ਼ਹਿਰੀਲੀ ਚੀਜ ਨਿਗਲੀ ਤੇ ਪਿਛਲੇ ਦੋ ਦਿਨ ਤੋਂ ਹਪਸਤਾਲ ਵਿਚ ਜਿੰਦਗੀ ਤੇ ਮੋਤ ਨਾਲ ਝੁਝ ਰਿਹਾ ਸੀ। ਮ੍ਰਿਤਕ ਬੱਚੇ ਦੇ ਪਰਿਵਾਰਿਕ ਮੈਬਰਾਂ ਵੱਲੋਂ ਪੁਲਿਸ ਥਾਣੇ ਦੇ ਬਾਹਰ ਰੋਸ਼ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਸਕੂਲ ਪ੍ਰਸ਼ਾਸਨ ਤੇ ਪ੍ਰਿੰਸੀਪਲ ਦੇ ਖਿਲਾਫ ਮਾਮਲਾ ਦਰਜ ਹੋਣਾ ਚਾਹੀਦਾ ਹੈ। ਉਨ੍ਹਾਂ ਦੇ ਉਪਰ ਬਣਦੀ ਕਾਰਵਾਈ ਹੋਣੀ ਚਾਹੀਦੀ ਹੈ ਜਿਨ੍ਹਾਂ ਕਾਰਣ ਬੱਚੇ ਦੀ ਮੌਤ ਹੋ ਗਈ। ਓਨ੍ਹਾਂ ਨੇ ਕਿਹਾ ਕਿ ਅਸੀਂ ਸਕੂਲ ਪ੍ਰਸ਼ਾਸਨ ਪ੍ਰਿੰਸੀਪਲ ਦੇ ਖਿਲਾਫ ਸਖ਼ਤ
Apr 8,2023, 18:26 PM IST
Read More

Trending news