Advertisement

Sgpc President

alt
Harjinder Singh Dhami: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਵੱਲੋਂ ਸ਼੍ਰੋਮਣੀ ਅਕਾਲੀ ਦਲ ਨਾਲ ਸਬੰਧਤ 2 ਦਸੰਬਰ ਨੂੰ ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ ਬੁਲਾਈ ਗਈ ਹੈ, ਪਰੰਤੂ ਕੁਝ ਲੋਕ ਆਪਣੀ ਸੋਚ ਅਨੁਸਾਰ ਫੈਸਲਾ ਪ੍ਰਭਾਵਿਤ ਕਰਨ ਦੇ ਮੰਤਵ ਨਾਲ ਸਿੰਘ ਸਾਹਿਬਾਨ ਨੂੰ ਨਸੀਹਤਾਂ ਦੇ ਰਹੇ ਹਨ। ਅਜਿਹਾ ਨਿੱਜੀ ਤੌਰ ਤੇ ਮੰਗ ਪੱਤਰ ਦੇਣ ਨਾਲ ਅਤੇ ਮੀਡੀਆ ਰਾਹੀਂ ਕੀਤਾ ਜਾ ਰਿਹਾ ਹੈ। ਇਸ ਵਰਤਾਰੇ ਨਾਲ ਸ੍ਰੀ ਅਕਾਲ ਤਖ਼ਤ ਸਾਹਿਬ ਅਤੇ ਸਿੰਘ ਸਾਹਿਬਾਨ ਦੀ ਜਾਣੇ-ਅਣਜਾਣੇ ਵਿੱਚ ਤੌਹੀਨ ਹੋ ਰਹੀ ਹੈ, ਕਿਉਂਕਿ ਕਿਸੇ ਵੀ ਮਾਮਲੇ ਵਿੱਚ ਫੈਸਲਾ ਲੈਣ ਲਈ ਜਥੇਦਾਰ ਸਾਹਿਬਾਨ ਅਜ਼ਾਦ ਤੇ ਖੁਦਮੁਖਤਿਆਰ ਹਨ ਅਤੇ ਉਹ ਇਤਿਹਾਸ, ਰਵਾਇਤਾਂ ਅਤੇ ਮਰਯਾਦਾ ਦੀ ਸੇਧ ਵਿੱਚ
Nov 29,2024, 20:52 PM IST

Trending news