Punjab Budget 2024: ਸੰਗਰੂਰ ਫੁਲਕਾਰੀ, ਦਿੜਬਾ ਵੱਲੋਂ ਹੱਥੀਂ ਤਿਆਰ ਕੀਤਾ ਗਿਆ 'ਟੈਬ ਕਵਰ', ਵਿੱਤ ਮੰਤਰੀ ਹਰਪਾਲ ਚੀਮਾ ਪੇਸ਼ ਕਰਨਗੇ 'ਬਜਟ'
Advertisement
Article Detail0/zeephh/zeephh2141383

Punjab Budget 2024: ਸੰਗਰੂਰ ਫੁਲਕਾਰੀ, ਦਿੜਬਾ ਵੱਲੋਂ ਹੱਥੀਂ ਤਿਆਰ ਕੀਤਾ ਗਿਆ 'ਟੈਬ ਕਵਰ', ਵਿੱਤ ਮੰਤਰੀ ਹਰਪਾਲ ਚੀਮਾ ਪੇਸ਼ ਕਰਨਗੇ 'ਬਜਟ'

Punjab Budget 2024:  ਸਰਕਾਰ ਵੱਧ ਤੋਂ ਵੱਧ ਨੌਜਵਾਨਾਂ ਤੱਕ ਪਹੁੰਚ ਕਰਨ ਲਈ ਰੁਜ਼ਗਾਰ ਦੇ ਵਿਕਲਪਾਂ 'ਤੇ ਜ਼ੋਰ ਦੇ ਰਹੀ ਹੈ,

Punjab Budget 2024:  ਸੰਗਰੂਰ ਫੁਲਕਾਰੀ, ਦਿੜਬਾ ਵੱਲੋਂ ਹੱਥੀਂ ਤਿਆਰ ਕੀਤਾ ਗਿਆ 'ਟੈਬ ਕਵਰ', ਵਿੱਤ ਮੰਤਰੀ ਹਰਪਾਲ ਚੀਮਾ ਪੇਸ਼ ਕਰਨਗੇ 'ਬਜਟ'

Punjab Budget 2024:  ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਅੱਜ ਪੰਜਾਬ ਦਾ ਬਜਟ  (Punjab Budget 2024) ਪੇਸ਼ ਕਰਨਗੇ। ਇਸ ਬਜਟ 'ਚ ਸਿਹਤ ਅਤੇ ਸਿੱਖਿਆ ਤੋਂ ਬਾਅਦ ਖੇਡਾਂ 'ਤੇ ਧਿਆਨ ਦਿੱਤਾ ਜਾਵੇਗਾ। ਸਰਕਾਰ ਵੱਧ ਤੋਂ ਵੱਧ ਨੌਜਵਾਨਾਂ ਤੱਕ ਪਹੁੰਚ ਕਰਨ ਲਈ ਰੁਜ਼ਗਾਰ ਦੇ ਵਿਕਲਪਾਂ 'ਤੇ ਜ਼ੋਰ ਦੇ ਰਹੀ ਹੈ, ਜਿਸ ਕਾਰਨ ਇਸ ਵਾਰ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਜਿਸ ਟੈਬ ਤੋਂ ਬਜਟ ਪੜ੍ਹਣਗੇ, ਦਾ ਕਵਰ ਫੁੱਲਕਾਰੀ ਰੂਪ ਦਿੱਤਾ ਗਿਆ ਹੈ। ਔਰਤਾਂ ਦੇ ਗਰੁੱਪ ਵਿੱਚ ਤਿਆਰ ਕੀਤਾ ਗਿਆ ਹੈ। ਇਸ ਦੇ ਜ਼ਰੀਏ ਸਰਕਾਰ ਸਵਦੇਸ਼ੀ ਅਤੇ ਸਥਾਨਕ ਉਤਪਾਦਾਂ ਨੂੰ ਉਤਸ਼ਾਹਿਤ ਕਰਨਾ ਚਾਹੁੰਦੀ ਹੈ।

ਜਿਸ ਟੈਬ ਤੋਂ ਬਜਟ ਪੜ੍ਹਣਗੇ, ਦਾ ਕਵਰ "
ਇਹ ਫੋਲਡਰ ਸੰਗਰੂਰ ਫੁਲਕਾਰੀ, ਦਿੜ੍ਹਬਾ ਵੱਲੋਂ ਹੱਥੀਂ ਤਿਆਰ ਕੀਤਾ ਗਿਆ .
 

fallback
 

2021 ਵਿੱਚ ਨਾਬਾਰਡ ਦੁਆਰਾ ਬਣਾਇਆ ਗਿਆ O-FPO
ਦਿੜਬਾ ਬਲਾਕ ਤੋਂ ਕੰਮ ਕਰਨ ਵਾਲੀਆਂ 370 ਔਰਤਾਂ (8,000-10,000 ਰੁਪਏ ਪ੍ਰਤੀ ਮਹੀਨਾ ਕਮਾਈ)

HarpalCheema

ਪੰਜਾਬ ਸਰਕਾਰ ਅੱਜ ਵਿਧਾਨ ਸਭਾ ਵਿੱਚ ਸਾਲ 2024-25 (Punjab Budget 2024)  ਦਾ ਬਜਟ ਪੇਸ਼ ਕਰੇਗੀ। ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਬਜਟ ਪੇਸ਼ ਕਰਨਗੇ। ਆਗਾਮੀ ਲੋਕ ਸਭਾ, ਨਗਰ ਨਿਗਮ ਅਤੇ ਪੰਚਾਇਤੀ ਚੋਣਾਂ ਨੂੰ ਧਿਆਨ ਵਿੱਚ ਰੱਖ ਕੇ ਸਾਰੇ ਐਲਾਨ ਕੀਤੇ ਜਾਣਗੇ। ਮੰਨਿਆ ਜਾ ਰਿਹਾ ਹੈ ਕਿ ਲੋਕਾਂ 'ਤੇ ਕੋਈ ਬੋਝ ਨਹੀਂ ਪਾਇਆ ਜਾਵੇਗਾ। ਨਾਲ ਹੀ ਬਜਟ ਵਿੱਚ ਵਿਧਾਨ ਸਭਾ ਚੋਣਾਂ ਸਮੇਂ ਕੀਤੇ ਗਏ ਕੁਝ ਵਾਅਦਿਆਂ ਨੂੰ ਪੂਰਾ ਕਰਨ ਦੀ ਕੋਸ਼ਿਸ਼ ਕੀਤੀ ਜਾਵੇਗੀ।

ਇਹ ਵੀ ਪੜ੍ਹੋ:  Punjab Assembly Budget Live Updates: ਅੱਜ ਪੇਸ਼ ਕੀਤਾ ਜਾਵੇਗਾ ਪੰਜਾਬ ਦਾ ‘ਬਜਟ’, ਪੰਜਾਬੀਆਂ ਲਈ  ਹੋ ਸਕਦੇ ਹਨ ਵੱਡੇ ਐਲਾਨ!

ਕਿਸਾਨਾਂ ਸਬੰਧੀ ਐਲਾਨ
ਇਸ ਤੋਂ ਇਲਾਵਾ ਕਿਸਾਨਾਂ ਸਬੰਧੀ ਐਲਾਨਾਂ ਦੀ ਉਮੀਦ ਹੈ। ਇਸ ਦੇ ਨਾਲ ਹੀ ਨਵੀਂ ਨਹਿਰ ਮਾਲਵਾ ਕੈਨਾਲ ਦਾ ਵੀ ਐਲਾਨ ਕੀਤਾ ਜਾ ਸਕਦਾ ਹੈ।

 

ਗੌਰਤਲਬ ਹੈ ਕਿ ਬੀਤੇ ਦਿਨੀ ਸੈਸ਼ਨ 1 ਮਾਰਚ ਨੂੰ ਰਾਜਪਾਲ ਬੀਐਲ ਪੁਰੋਹਿਤ ਦੇ ਸੰਬੋਧਨ ਨਾਲ ਸ਼ੁਰੂ ਹੋਇਆ। ਹਾਲਾਂਕਿ ਕਾਂਗਰਸ ਦੇ ਵਿਰੋਧ ਤੋਂ ਬਾਅਦ ਉਹ ਆਪਣਾ ਭਾਸ਼ਣ ਪੂਰੀ ਤਰ੍ਹਾਂ ਪੜ੍ਹ ਵੀ ਨਹੀਂ ਸਕੇ। ਇਸ ਦੇ ਨਾਲ ਹੀ ਅੱਜ ਬਾਅਦ ਦੁਪਹਿਰ ਮ੍ਰਿਤਕ ਆਗੂਆਂ ਨੂੰ ਸ਼ਰਧਾਂਜਲੀ ਭੇਟ ਕੀਤੀ ਗਈ। ਫਿਰ 4 ਮਾਰਚ ਨੂੰ ਰਾਜਪਾਲ ਦੇ ਸੰਬੋਧਨ 'ਤੇ ਬਹਿਸ ਹੋਈ। ਹਾਲਾਂਕਿ ਇਸ ਦੌਰਾਨ ਵੀ ਸਦਨ 'ਚ ਹੰਗਾਮਾ ਹੋਇਆ ਪਰ ਸੈਸ਼ਨ ਦਿਨ ਭਰ ਚੱਲਦਾ ਰਿਹਾ।

ਅੱਜ ਬਜਟ ਸੈਸ਼ਨ ਹੋਵੇਗਾ। ਜਦਕਿ ਅਗਲੇ ਦਿਨ ਬਜਟ 'ਤੇ ਬਹਿਸ ਹੋਵੇਗੀ। 7 ਮਾਰਚ ਗੈਰ-ਸਰਕਾਰੀ ਦਿਨ ਹੋਵੇਗਾ। ਇਸ ਦਿਨ ਪ੍ਰਾਈਵੇਟ ਬਿੱਲ ਆਉਣਗੇ।

ਇਹ ਵੀ ਪੜ੍ਹੋ: CM Bhagwant Mann: LOP ਬਾਜਵਾ ਨੂੰ CM ਮਾਨ ਨੇ ਸੁਣਾਈਆਂ ਖਰੀਆਂ ਖਰੀਆਂ, Mind your Language, ਅਸੀਂ...
 

 

 

Trending news