Punjab Breaking Live Updates: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਅਹਿਮ ਮੀਟਿੰਗ ਅੱਜ , ਜਾਣੋ ਹੁਣ ਤੱਕ ਦੇ ਅਪਡੇਟਸ
Advertisement
Article Detail0/zeephh/zeephh2581558

Punjab Breaking Live Updates: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਅਹਿਮ ਮੀਟਿੰਗ ਅੱਜ , ਜਾਣੋ ਹੁਣ ਤੱਕ ਦੇ ਅਪਡੇਟਸ

Punjab Breaking Live Updates: ਪੰਜਾਬ-ਹਰਿਆਣਾ ਖਨੌਰੀ ਬਾਰਡਰ 'ਤੇ ਮਰਨ ਵਰਤ ਉਤੇ ਬੈਠੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੂੰ 35 ਦਿਨ ਬੀਤ ਚੁੱਕੇ ਹਨ। ਅੱਜ ਉਨ੍ਹਾਂ ਦੇ ਮਰਨ ਵਰਤ ਦਾ 36ਵਾਂ ਦਿਨ ਹੈ। 

  • Punjab Breaking Live Updates: ਪੰਜਾਬ-ਹਰਿਆਣਾ ਖਨੌਰੀ ਬਾਰਡਰ 'ਤੇ ਮਰਨ ਵਰਤ ਉਤੇ ਬੈਠੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੂੰ 35 ਦਿਨ ਬੀਤ ਚੁੱਕੇ ਹਨ। ਅੱਜ ਉਨ੍ਹਾਂ ਦੇ ਮਰਨ ਵਰਤ ਦਾ 36ਵਾਂ ਦਿਨ ਹੈ। ਉਨ੍ਹਾਂ ਦੀ ਸਿਹਤ ਲਗਾਤਾਰ ਵਿਗੜਦੀ ਜਾ ਰਹੀ ਹੈ। ਡਾਕਟਰੀ ਸਹਾਇਤਾ ਲੈਣ ਤੋਂ ਇਨਕਾਰ ਕਰਨ ਕਾਰਨ ਸਥਿਤੀ ਹੋਰ ਗੰਭੀਰ ਹੋ ਗਈ ਹੈ।

Trending Photos

Punjab Breaking Live Updates: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਅਹਿਮ ਮੀਟਿੰਗ ਅੱਜ , ਜਾਣੋ ਹੁਣ ਤੱਕ ਦੇ ਅਪਡੇਟਸ
LIVE Blog

Punjab Breaking Live Updates: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਮੀਟਿੰਗ ਮੰਗਲਵਾਰ (ਅੱਜ) ਨੂੰ ਸਵੇਰੇ 11 ਵਜੇ ਹੋਵੇਗੀ। ਮੀਟਿੰਗ ਦੀ ਅਗਵਾਈ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਕਰਨਗੇ। ਇਸ ਮੀਟਿੰਗ ਅਹਿਮ ਪੰਥਕ ਮਾਮਲਿਆਂ 'ਤੇ ਚਰਚਾ ਹੋਵੇਗੀ। ਮੀਟਿੰਗ ਤੋਂ ਬਾਅਦ ਦੁਪਹਿਰ 1 ਵਜੇ ਪ੍ਰੈੱਸ ਕਾਨਫਰੰਸ ਕੀਤੀ ਜਾਵੇਗੀ।
ਪੰਜਾਬ, ਹਰਿਆਣਾ ਅਤੇ ਹਿਮਾਚਲ ਪ੍ਰਦੇਸ਼ ਦੀ ਰਾਜਨੀਤੀ, ਖੇਡਾਂ, ਅਪਰਾਧ ਅਤੇ ਮਨੋਰੰਜਨ ਜਗਤ ਨਾਲ ਜੁੜੀਆਂ ਹਰ ਖ਼ਬਰਾਂ ਬਾਰੇ ਜਾਣਨ ਲਈ ਜ਼ੀ ਪੰਜਾਬ ਹਰਿਆਣਾ ਹਿਮਾਚਲ ਦੇ ਡਿਜ਼ੀਟਲ ਪਲੇਟਫਾਰਮ ਨਾਲ ਜੁੜੇ ਰਹੋ।

Punjab Breaking Live Updates:

 

31 December 2024
11:01 AM

ਸੁਪਰੀਮ ਕੋਰਟ ਨੇ 26 ਨਵੰਬਰ ਤੋਂ ਮਰਨ ਵਰਤ 'ਤੇ ਬੈਠੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੂੰ ਡਾਕਟਰੀ ਸਹਾਇਤਾ ਮੁਹੱਈਆ ਕਰਵਾਉਣ ਦੇ 20 ਦਸੰਬਰ ਦੇ ਹੁਕਮਾਂ ਦੀ ਪਾਲਣਾ ਲਈ ਪੰਜਾਬ ਸਰਕਾਰ ਨੂੰ ਸਮਾਂ ਦਿੱਤਾ ਹੈ। ਪੰਜਾਬ ਸਰਕਾਰ ਦੀ ਬੇਨਤੀ 'ਤੇ ਸੁਪਰੀਮ ਕੋਰਟ ਨੇ ਇਸ ਨੂੰ ਸਮਾਂ ਦਿੱਤਾ ਹੈ ਅਤੇ ਮਾਮਲੇ ਦੀ ਸੁਣਵਾਈ 2 ਜਨਵਰੀ ਨੂੰ ਪਾ ਦਿੱਤੀ ਹੈ।

09:21 AM

ਪੰਜਾਬੀ ਗਾਇਕ ਰਣਜੀਤ ਬਾਵਾ ਤੋਂ ਫਿਰੌਤੀ ਮੰਗੀ ਗਈ ਹੈ। ਫਿਰੌਤੀ ਨਾ ਦੇਣ ਦੀ ਸੂਰਤ ਵਿੱਚ ਨਤੀਜੇ ਭੁਗਤਣ ਲਈ ਕਿਹਾ ਗਿਆ ਹੈ।

08:28 AM

ਬਠਿੰਡਾ ਤੋਂ ਸੰਸਦ ਮੈਂਬਰ ਹਰਸਿਮਰਤ ਕੌਰ ਬਾਦਲ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ।

08:26 AM

Punjab Breaking Live Updates: ਪੰਜਾਬੀ ਗਾਇਕ ਦਿਲਜੀਤ ਦੋਸਾਂਝ ਦਾ ਅੱਜ ਲੁਧਿਆਣਾ 'ਚ ਸ਼ੋਅ ਹੋਵੇਗਾ। ਇਸ ਨੂੰ ਲੈ ਕੇ ਸੁਰੱਖਿਆ ਪ੍ਰਬੰਧ ਪੁਖਤਾ ਕੀਤੇ ਗਏ ਹਨ।

Trending news