Punjab Breaking Live Updates: ਨਵੇਂ ਚੁਣੇ ਗਏ ਪੰਚਾਂ ਨੂੰ ਵੱਖ-ਵੱਖ ਥਾਈਂ ਚੁਕਾਈ ਸਹੁੰ, ਜਾਣੋ ਹੁਣ ਤੱਕ ਦੀਆਂ ਵੱਡੀਆਂ ਖ਼ਬਰਾਂ
Advertisement
Article Detail0/zeephh/zeephh2520392

Punjab Breaking Live Updates: ਨਵੇਂ ਚੁਣੇ ਗਏ ਪੰਚਾਂ ਨੂੰ ਵੱਖ-ਵੱਖ ਥਾਈਂ ਚੁਕਾਈ ਸਹੁੰ, ਜਾਣੋ ਹੁਣ ਤੱਕ ਦੀਆਂ ਵੱਡੀਆਂ ਖ਼ਬਰਾਂ

Punjab Breaking Live Updates:  ਪੰਜਾਬ ਦੀ ਸਿਆਸਤ, ਅਪਰਾਧ ਤੇ ਹੋਰ ਅਹਿਮ ਖਬਰਾਂ ਦੀ ਹਰ ਅਪਡੇਟਸ ਲਈ ਜ਼ੀ ਪੰਜਾਬ ਹਰਿਆਣਾ ਹਿਮਾਚਲ ਦੇ ਡਿਜੀਟਲ ਪਲੇਟਫਾਰਮ ਨਾਲ ਜੁੜੇ ਰਹੋ।

Punjab Breaking Live Updates: ਨਵੇਂ ਚੁਣੇ ਗਏ ਪੰਚਾਂ ਨੂੰ ਵੱਖ-ਵੱਖ ਥਾਈਂ ਚੁਕਾਈ ਸਹੁੰ, ਜਾਣੋ ਹੁਣ ਤੱਕ ਦੀਆਂ ਵੱਡੀਆਂ ਖ਼ਬਰਾਂ
LIVE Blog

Punjab Breaking Live Updates: ਪੰਜਾਬ, ਹਰਿਆਣਾ ਅਤੇ ਹਿਮਾਚਲ ਪ੍ਰਦੇਸ਼ ਦੀ ਰਾਜਨੀਤੀ, ਖੇਡਾਂ, ਅਪਰਾਧ ਅਤੇ ਮਨੋਰੰਜਨ ਜਗਤ ਨਾਲ ਜੁੜੀਆਂ ਹਰ ਖ਼ਬਰਾਂ ਬਾਰੇ ਜਾਣਨ ਲਈ ਜ਼ੀ ਪੰਜਾਬ ਹਰਿਆਣਾ ਹਿਮਾਚਲ ਦੇ ਡਿਜ਼ੀਟਲ ਪਲੇਟਫਾਰਮ ਨਾਲ ਜੁੜੇ ਰਹੋ। ਇੱਥੇ ਤੁਹਾਨੂੰ ਦਿਨ ਭਰ ਵਿੱਚ ਕੀ-ਕੀ ਹੋ ਰਿਹਾ ਹੈ ਉਸ ਦੀ ਹਰ ਅਪਡੇਟਸ ਮਿਲੇਗੀ।

 

Punjab Breaking Live Updates

19 November 2024
11:59 AM

ਪੰਜਾਬ ਰਾਜ ਮਹਿਲਾ ਕਮਿਸ਼ਨ ਦੇ ਚੇਅਰਮੈਨ ਕੋਲ ਨਹੀਂ ਪੇਸ਼ ਹੋਏ ਸਾਬਕਾ ਮੁੱਖ ਮੰਤਰੀ ਚਰਨਜੀਤ ਚੰਨੀ
ਬੀਤੇ ਦਿਨੀਂ ਮਹਿਲਾ ਕਮਿਸ਼ਨ ਦੀ ਚੇਅਰਮੈਨ ਵੱਲੋਂ ਗਿੱਦੜਬਾਹਾ ਵਿੱਚ ਚਰਨਜੀਤ ਸਿੰਘ ਚੰਨੀ ਵੱਲੋਂ ਕੀਤੇ ਗਈ ਇਤਰਾਜ਼ਯੋਗ ਟਿੱਪਣੀਆਂ ਤੋਂ ਬਾਅਦ ਨੋਟਿਸ ਜਾਰੀ ਕੀਤਾ ਗਿਆ ਸੀ। ਨੋਟਿਸ ਵਿੱਚ ਅੱਜ 11 ਵਜੇ ਤੱਕ ਪੇਸ਼ ਹੋਣ ਲਈ ਕਿਹਾ ਗਿਆ ਸੀ। ਮਹਿਲਾ ਕਮਿਸ਼ਨ ਦੀ ਚੇਅਰਮੈਨ ਨੇ ਕਿਹਾ ਕਿ ਅਸੀਂ ਅੱਜ ਸ਼ਾਮ ਤੱਕ ਦਾ ਇੰਤਜ਼ਾਰ ਕਰਾਂਗੇ ਜੇਕਰ ਚਰਨਜੀਤ ਸਿੰਘ ਚੰਨੀ ਨਹੀਂ ਪਹੁੰਚਦੇ ਤਾਂ ਉਨ੍ਹਾਂ ਨੂੰ ਜਾਰੀ ਕੀਤਾ ਜਾਵੇਗਾ। ਇਸ ਤੋਂ ਬਾਅਦ ਜੇਕਰ ਉਹ ਨਹੀਂ ਆਉਂਦੇ ਤਾਂ ਇੱਕ ਹੋਰ ਨੋਟਿਸ ਜਾਰੀ ਕੀਤਾ ਜਾਵੇਗਾ। ਜੇਕਰ ਦੂਜਾ ਨੋਟਿਸ ਜਾਰੀ ਹੋਣ ਦੇ ਬਾਵਜੂਦ ਵੀ ਚਰਨਜੀਤ ਸਿੰਘ ਚੰਨੀ ਆਪਣਾ ਜਵਾਬ ਨਹੀਂ ਦਿੰਦੇ ਤਾਂ ਉਨ੍ਹਾਂ ਖਿਲਾਫ ਕਾਰਵਾਈ ਕਰਨ ਲਈ ਡੀਜੀਪੀ ਨੂੰ ਪੱਤਰ ਲਿਖਿਆ ਜਾਵੇਗਾ।

Trending news