Chandigarh News: ਮਨੀਸ਼ ਤਿਵਾੜੀ ਨੇ ਚੰਡੀਗੜ੍ਹ ਰੇਲਵੇ ਸਟੇਸ਼ਨ ਦੇ ਕੰਮ 'ਚ ਦੇਰੀ ਨੂੰ ਲੈ ਕੇ ਅਸ਼ਵਿਨੀ ਵੈਸ਼ਨਵ ਨੂੰ ਕੀਤੇ ਸਵਾਲ
Advertisement
Article Detail0/zeephh/zeephh2544478

Chandigarh News: ਮਨੀਸ਼ ਤਿਵਾੜੀ ਨੇ ਚੰਡੀਗੜ੍ਹ ਰੇਲਵੇ ਸਟੇਸ਼ਨ ਦੇ ਕੰਮ 'ਚ ਦੇਰੀ ਨੂੰ ਲੈ ਕੇ ਅਸ਼ਵਿਨੀ ਵੈਸ਼ਨਵ ਨੂੰ ਕੀਤੇ ਸਵਾਲ

ਚੰਡੀਗੜ੍ਹ ਦੇ ਸੰਸਦ ਮੈਂਬਰ ਮਨੀਸ਼ ਤਿਵਾੜੀ ਨੇ ਚੰਡੀਗੜ੍ਹ ਰੇਲਵੇ ਸਟੇਸ਼ਨ ਨੂੰ ਲੈ ਕੇ ਵੱਡਾ ਸਵਾਲ ਖੜ੍ਹਾ ਕੀਤਾ ਹੈ। ਉਨ੍ਹਾਂ ਨੇ ਐਕਸ ਹੈਂਡਲ ਉਤੇ ਪੋਸਟ ਸਾਂਝੀ ਕਰਦੇ ਹੋਏ ਲਿਖਿਆ ਕਿ 436 ਕਰੋੜ ਰੁਪਏ ਖਰਚ ਹੋਣ ਦੇ ਬਾਵਜੂਦ ਚੰਡੀਗੜ੍ਹ ਰੇਲਵੇ ਸਟੇਸ਼ਨ ਵਿੱਚ ਅਵਿਵਸਥਾ ਦਾ ਦੌਰਾ ਜਾਰੀ ਹੈ ਅਤੇ ਇਹ ਯੋਜਨਾ ਤੈਅ ਸਮੇਂ ਤੋਂ ਕਾਫੀ ਪੱਛੜ ਕੇ ਚੱਲ ਰਹੀ ਹੈ।

Chandigarh News: ਮਨੀਸ਼ ਤਿਵਾੜੀ ਨੇ ਚੰਡੀਗੜ੍ਹ ਰੇਲਵੇ ਸਟੇਸ਼ਨ ਦੇ ਕੰਮ 'ਚ ਦੇਰੀ ਨੂੰ ਲੈ ਕੇ ਅਸ਼ਵਿਨੀ ਵੈਸ਼ਨਵ ਨੂੰ ਕੀਤੇ ਸਵਾਲ

Chandigarh News: ਚੰਡੀਗੜ੍ਹ ਦੇ ਸੰਸਦ ਮੈਂਬਰ ਮਨੀਸ਼ ਤਿਵਾੜੀ ਨੇ ਚੰਡੀਗੜ੍ਹ ਰੇਲਵੇ ਸਟੇਸ਼ਨ ਨੂੰ ਲੈ ਕੇ ਵੱਡਾ ਸਵਾਲ ਖੜ੍ਹਾ ਕੀਤਾ ਹੈ। ਉਨ੍ਹਾਂ ਨੇ ਐਕਸ ਹੈਂਡਲ ਉਤੇ ਪੋਸਟ ਸਾਂਝੀ ਕਰਦੇ ਹੋਏ ਲਿਖਿਆ ਕਿ 436 ਕਰੋੜ ਰੁਪਏ ਖਰਚ ਹੋਣ ਦੇ ਬਾਵਜੂਦ ਚੰਡੀਗੜ੍ਹ ਰੇਲਵੇ ਸਟੇਸ਼ਨ ਵਿੱਚ ਅਵਿਵਸਥਾ ਦਾ ਦੌਰਾ ਜਾਰੀ ਹੈ ਅਤੇ ਇਹ ਯੋਜਨਾ ਤੈਅ ਸਮੇਂ ਤੋਂ ਕਾਫੀ ਪੱਛੜ ਕੇ ਚੱਲ ਰਹੀ ਹੈ।

ਉਨ੍ਹਾਂ ਨੇ ਲਿਖਿਆ ਕਿ ਠੇਕੇਦਾਰ ਇਸ ਪ੍ਰੋਜੈਕਟ ਨੂੰ ਪੂਰਾ ਕਰਨ ਵੱਲ ਧਿਆਨ ਨਹੀਂ ਦੇ ਰਿਹਾ ਹੈ। ਉਨ੍ਹਾਂ ਨੇ ਚੰਡੀਗੜ੍ਹ ਰੇਲਵੇ ਸਟੇਸ਼ਨ ਉਤੇ ਭਾਰਤ ਦੇ ਰੇਲ ਮੰਤਰੀ ਅਸ਼ਵਿਨੀ ਵੈਸ਼ਨਵ ਨੂੰ ਸਵਾਲ ਦਾ ਜਵਾਬ ਦੇਣ ਲਈ ਕਿਹਾ ਹੈ।

Trending news