PSEB 8th, 10th And 12th DateSheet : ਪੰਜਾਬ ਬੋਰਡ ਵੱਲੋਂ 8ਵੀਂ, 10ਵੀਂ ਤੇ 12ਵੀਂ ਜਮਾਤ ਦੀ ਡੇਟਸ਼ੀਟ ਜਾਰੀ, ਜਾਣੋ ਕਦੋਂ ਪੈਣਗੇ ਪੇਪਰ
Advertisement
Article Detail0/zeephh/zeephh2592779

PSEB 8th, 10th And 12th DateSheet : ਪੰਜਾਬ ਬੋਰਡ ਵੱਲੋਂ 8ਵੀਂ, 10ਵੀਂ ਤੇ 12ਵੀਂ ਜਮਾਤ ਦੀ ਡੇਟਸ਼ੀਟ ਜਾਰੀ, ਜਾਣੋ ਕਦੋਂ ਪੈਣਗੇ ਪੇਪਰ

PSEB 8th, 10th And 12th DateSheet: ਅੱਠਵੀਂ, ਦਸਵੀਂ ਅਤੇ ਬਾਰਵੀਂ ਸ਼੍ਰੇਣੀ ਲਈ ਪ੍ਰੀਖਿਆ ਸੁਰੂ ਹੋਣ ਦਾ ਸਮਾਂ ਸਵੇਰੇ 11.00 ਵਜੇ ਹੋਵੇਗਾ। ਡੇਟਸ਼ੀਟ,ਹਦਾਇਤਾਂ ਅਤੇ ਹੋਰ ਵਧੇਰੇ ਜਾਣਕਾਰੀ ਬੋਰਡ ਦੀ ਵੈਬਸਾਈਟ www.pseb.ac.in ਤੇ ਉਪਲਬਧ ਹੈ।

PSEB 8th, 10th And 12th DateSheet : ਪੰਜਾਬ ਬੋਰਡ ਵੱਲੋਂ 8ਵੀਂ, 10ਵੀਂ ਤੇ 12ਵੀਂ ਜਮਾਤ ਦੀ ਡੇਟਸ਼ੀਟ ਜਾਰੀ, ਜਾਣੋ ਕਦੋਂ ਪੈਣਗੇ ਪੇਪਰ

PSEB 8th, 10th And 12th DateSheet: ਪੰਜਾਬ ਸਕੂਲ ਸਿੱਖਿਆ ਬੋਰਡ ਦੀ ਅੱਠਵੀਂ, ਦਸਵੀਂ ਅਤੇ ਬਾਰਵੀਂ ਸ਼੍ਰੇਣੀ ਫਰਵਰੀ/ਮਾਰਚ 2025 ਦੀ ਸਲਾਨਾ ਪ੍ਰੀਖਿਆ(ਸਮੇਤ ਓਪਨ ਸਕੂਲ) ਮਿਤੀ 19.2.2025 ਤੋਂ ਸ਼ੁਰੂ ਕਰਵਾਈ ਜਾਣੀ ਹੈ। ਅੱਠਵੀਂ ਸ਼੍ਰੇਣੀ ਦੀ ਪ੍ਰੀਖਿਆ ਮਿਤੀ 19.2.2025 ਤੋਂ 7.3.2025 ਤੱਕ ਦਸਵੀਂ ਸ਼੍ਰੇਣੀ ਦੀ ਪ੍ਰੀਖਿਆ ਮਿਤੀ 10.3.2025 ਤੋਂ 4.4.2025 ਤੱਕ ਅਤੇ ਬਾਰਵੀ ਸ਼੍ਰੇਣੀ ਦੀ ਪ੍ਰੀਖਿਆ ਮਿਤੀ 19.2.2025 ਤੋਂ 4.4.2025 ਤੱਕ ਬੋਰਡ ਵੱਲੋਂ ਸਥਾਪਤ ਪ੍ਰੀਖਿਆ ਕੇਂਦਰਾਂ ਵਿੱਚ ਕਰਵਾਈ ਜਾਵੇਗੀ।

ਅੱਠਵੀਂ, ਦਸਵੀਂ ਅਤੇ ਬਾਰਵੀਂ ਸ਼੍ਰੇਣੀ ਲਈ ਪ੍ਰੀਖਿਆ ਸੁਰੂ ਹੋਣ ਦਾ ਸਮਾਂ ਸਵੇਰੇ 11.00 ਵਜੇ ਹੋਵੇਗਾ। ਡੇਟਸ਼ੀਟ,ਹਦਾਇਤਾਂ ਅਤੇ ਹੋਰ ਵਧੇਰੇ ਜਾਣਕਾਰੀ ਬੋਰਡ ਦੀ ਵੈਬਸਾਈਟ www.pseb.ac.in ਤੇ ਉਪਲਬਧ ਹੈ।

fallback

ਦਸਵੀਂ ਜਮਾਤ ਦੀ ਡੇਟਸ਼ੀਟ

10th_class_date_sheet_page_1

fallback

ਬਾਰਵੀਂ​ ਜਮਾਤ ਦੀ ਡੇਟਸ਼ੀਟ

12th_class_date_sheet_page_1

fallback

Trending news