Punjab School News: ਹੁਸ਼ਿਆਰਪੁਰ ਦੇ ਸਰਕਾਰੀ ਸਕੂਲ ਦੀ ਵਿਦਿਆਰਥਣ ਦੀ ਇਸਰੋ 'ਚ ਟ੍ਰੇਨਿੰਗ ਲਈ ਹੋਈ ਚੋਣ; ਹਰਜੋਤ ਬੈਂਸ ਨੇ ਸ਼ੁਭਕਾਮਨਾਵਾਂ ਦਿੱਤੀਆਂ
Advertisement
Article Detail0/zeephh/zeephh2181484

Punjab School News: ਹੁਸ਼ਿਆਰਪੁਰ ਦੇ ਸਰਕਾਰੀ ਸਕੂਲ ਦੀ ਵਿਦਿਆਰਥਣ ਦੀ ਇਸਰੋ 'ਚ ਟ੍ਰੇਨਿੰਗ ਲਈ ਹੋਈ ਚੋਣ; ਹਰਜੋਤ ਬੈਂਸ ਨੇ ਸ਼ੁਭਕਾਮਨਾਵਾਂ ਦਿੱਤੀਆਂ

ਸਰਕਾਰੀ ਹਾਈ ਸਕੂਲ ਗੋਬਿੰਗਪੁਰ ਖੁਣ-ਖੁਣ ਹੁਸ਼ਿਆਰਪੁਰ ਵਿੱਚ ਪੜ੍ਹਦੀ ਵਿਦਿਆਰਥਣ ਦੀ ਇਸਰੋ ਵਿੱਚ ਟ੍ਰੇਨਿੰਗ ਲਈ ਚੋਣ ਹੋਈ ਹੈ। ਦਰਅਸਲ ਵਿੱਚ ਸਰਕਾਰੀ ਹਾਈ ਸਕੂਲ ਗੋਬਿੰਗਪੁਰ ਖੁਣ-ਖੁਣ ਵਿੱਚ ਪੜ੍ਹਦੀ ਵਿਦਿਆਰਥਣ ਗੁਰਲੀਨ ਕੌਰ ਦੀ ਦੇਸ਼ ਭਰ ਦੇ 350 ਚੋਟੀ ਦੇ ਵਿਦਿਆਰਥੀਆਂ ਵਿੱਚੋਂ  ISRO ਟ੍ਰੇਨਿੰਗ ਲਈ ਚੋਣ ਹੋਈ ਹੈ। ਇਸ ਸਿੱਖਿਆ ਮੰਤਰੀ ਹਰਜੋ

Punjab School News: ਹੁਸ਼ਿਆਰਪੁਰ ਦੇ ਸਰਕਾਰੀ ਸਕੂਲ ਦੀ ਵਿਦਿਆਰਥਣ ਦੀ ਇਸਰੋ 'ਚ ਟ੍ਰੇਨਿੰਗ ਲਈ ਹੋਈ ਚੋਣ; ਹਰਜੋਤ ਬੈਂਸ ਨੇ ਸ਼ੁਭਕਾਮਨਾਵਾਂ ਦਿੱਤੀਆਂ

Punjab School News: ਸਰਕਾਰੀ ਹਾਈ ਸਕੂਲ ਗੋਬਿੰਗਪੁਰ ਖੁਣ-ਖੁਣ ਹੁਸ਼ਿਆਰਪੁਰ ਵਿੱਚ ਪੜ੍ਹਦੀ ਵਿਦਿਆਰਥਣ ਦੀ ਇਸਰੋ ਵਿੱਚ ਟ੍ਰੇਨਿੰਗ ਲਈ ਚੋਣ ਹੋਈ ਹੈ। ਦਰਅਸਲ ਵਿੱਚ ਸਰਕਾਰੀ ਹਾਈ ਸਕੂਲ ਗੋਬਿੰਗਪੁਰ ਖੁਣ-ਖੁਣ ਵਿੱਚ ਪੜ੍ਹਦੀ ਵਿਦਿਆਰਥਣ ਗੁਰਲੀਨ ਕੌਰ ਦੀ ਦੇਸ਼ ਭਰ ਦੇ 350 ਚੋਟੀ ਦੇ ਵਿਦਿਆਰਥੀਆਂ ਵਿੱਚੋਂ  ISRO ਟ੍ਰੇਨਿੰਗ ਲਈ ਚੋਣ ਹੋਈ ਹੈ।

ਇਸ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਵਿਦਿਆਰਥਣ ਨੂੰ ਸੁਨਹਿਰੀ ਭਵਿੱਖ ਲਈ ਸ਼ੁਭਕਾਮਨਾਵਾਂ ਦਿੱਤੀਆਂ ਹਨ। ਹਰਜੋਤ ਬੈਂਸ ਨੇ ਐਕਸ ਹੈਂਡਲ ਉਪਰ ਪੋਸਟ ਸਾਂਝੇ ਕਰਦੇ ਹੋਏ ਲਿਖਿਆ ਕਿ ਪੂਰੇ ਪੰਜਾਬ ਲਈ ਮਾਣ ਵਾਲੀ ਗੱਲ੍ਹ ਹੈ ਕਿ ਸਰਕਾਰੀ ਸਕੂਲਾਂ ਦੇ ਬੱਚੇ ਦੇਸ਼ ਭਰ ਵਿੱਚ ਪੰਜਾਬ ਦਾ ਨਾਮ ਰੋਸ਼ਨ ਕਰ ਰਹੇ ਹਨ.. ਸਰਕਾਰੀ ਹਾਈ ਸਕੂਲ ਗੋਬਿੰਦਪੁਰ ਖੁਣ ਖੁਣ, ਹੁਸ਼ਿਆਰਪੁਰ ਦੀ ਵਿਦਿਆਰਥਣ ਗੁਰਲੀਨ ਕੌਰ ਦੀ ਦੇਸ਼ ਭਰ ਦੇ 350 ਚੋਟੀ ਦੇ ਵਿਦਿਆਰਥੀਆਂ ਵਿੱਚੋਂ ISRO ਟ੍ਰੇਨਿੰਗ ਲਈ ਚੋਣ ਹੋਈ..ਮੇਰੇ ਵੱਲੋਂ ਸ਼ਾਨਦਾਰ ਭਵਿੱਖ ਲਈ ਸ਼ੁਭਕਾਮਨਾਵਾਂ..।

Trending news