Punjab Schools News: ਪੰਜਾਬ ਦੇ ਸਰਕਾਰੀ ਸਕੂਲਾਂ ਦਾ ਸਮਾਂ ਬਦਲਿਆ, ਜਾਣੋ ਨਵੀਂ Timing
Advertisement
Article Detail0/zeephh/zeephh1891419

Punjab Schools News: ਪੰਜਾਬ ਦੇ ਸਰਕਾਰੀ ਸਕੂਲਾਂ ਦਾ ਸਮਾਂ ਬਦਲਿਆ, ਜਾਣੋ ਨਵੀਂ Timing

Punjab Government School Timings News:: ਪੰਜਾਬ ਦੇ ਸਰਕਾਰੀ ਸਕੂਲਾਂ ਦਾ ਸਮਾਂ 1 ਅਕਤੂਬਰ ਤੋਂ ਬਦਲੇਗਾ। 

Punjab Schools News: ਪੰਜਾਬ ਦੇ ਸਰਕਾਰੀ ਸਕੂਲਾਂ ਦਾ ਸਮਾਂ ਬਦਲਿਆ, ਜਾਣੋ ਨਵੀਂ Timing

Punjab Government School Timings News: ਪੰਜਾਬ ਦੇ ਸਰਕਾਰੀ ਸਕੂਲਾਂ ਦਾ ਸਮਾਂ 1 ਅਕਤੂਬਰ ਤੋਂ ਬਦਲ ਜਾਵੇਗਾ। ਮੌਸਮ ਨੂੰ ਧਿਆਨ ਵਿੱਚ ਰੱਖਦਿਆਂ ਸੂਬੇ ਭਰ ਦੇ ਸਾਰੇ ਪ੍ਰਾਇਮਰੀ ਸਕੂਲਾਂ ਦਾ ਸਮਾਂ ਸਵੇਰੇ 8.30 ਵਜੇ ਤੋਂ ਦੁਪਹਿਰ 2.30 ਵਜੇ ਤੱਕ ਬਦਲ ਦਿੱਤਾ ਗਿਆ ਹੈ। ਜਦੋਂ ਕਿ ਮਿਡਲ, ਹਾਈ ਅਤੇ ਸੀਨੀਅਰ ਸੈਕੰਡਰੀ ਸਕੂਲਾਂ ਦਾ ਸਮਾਂ ਸਵੇਰੇ 8.30 ਵਜੇ ਤੋਂ ਦੁਪਹਿਰ 2.50 ਵਜੇ ਤੱਕ ਹੋਵੇਗਾ।

ਇਹ ਵੀ ਪੜ੍ਹੋ: Bhagat Singh Birth Anniversary: ਭਗਤ ਸਿੰਘ ਨੂੰ ਯਾਦ ਕਰਕੇ ਨੌਜਵਾਨਾਂ ਨੇ ਚੁੱਕਿਆ ਵੱਡਾ ਕਦਮ
 

 

Trending news