ਬਾਲੀਵੁੱਡ ਅਦਾਕਾਰਾ ਦਿਸ਼ਾ ਪਟਾਨੀ ਆਪਣੀ ਖੂਬਸੂਰਤੀ ਅਤੇ ਫਿਟਨੈੱਸ ਨਾਲ ਲੋਕਾਂ ਨੂੰ ਦੀਵਾਨਾ ਬਣਾ ਲਿਆ ਹੈ।
ਬਾਲੀਵੁੱਡ ਅਦਾਕਾਰਾ ਦਿਸ਼ਾ ਪਟਨੀ ਹਮੇਸ਼ਾ ਆਪਣੇ ਕਿਲਰ ਲੁੱਕ ਅਤੇ ਫਿਟਨੈੱਸ ਕਾਰਨ ਲਾਈਮਲਾਈਟ 'ਚ ਰਹਿੰਦੀ ਹੈ। ਦਿਸ਼ਾ ਨੇ ਬਹੁਤ ਘੱਟ ਸਮੇਂ 'ਚ ਇੰਡਸਟਰੀ 'ਚ ਆਪਣੀ ਪਛਾਣ ਬਣਾ ਲਈ ਹੈ।
ਦਿਸ਼ਾ ਨੇ ਹਮੇਸ਼ਾ ਆਪਣੇ ਸਟਾਈਲ ਅਤੇ ਡਰੈਸਿੰਗ ਸੈਂਸ ਕਾਰਨ ਲੋਕਾਂ ਦਾ ਧਿਆਨ ਆਪਣੇ ਵੱਲ ਖਿੱਚਿਆ ਹੈ।
ਇੱਕ ਵਾਰ ਫਿਰ ਤੋਂ ਅਦਾਕਾਰਾ ਦਾ ਨਵਾਂ ਲੁੱਕ ਖੂਬ ਵਾਇਰਲ ਹੋ ਰਿਹਾ ਹੈ ਜਿਸ ਵਿੱਚ ਉਹ ਰੈਂਪ ਵਾਕ ਕਰਦੀ ਨਜ਼ਰ ਆ ਰਹੀ ਹੈ।
ਦਿਸ਼ਾ ਆਪਣੇ ਪ੍ਰਸ਼ੰਸਕਾਂ ਨਾਲ ਜੁੜੇ ਰਹਿਣ ਲਈ ਸੋਸ਼ਲ ਮੀਡੀਆ 'ਤੇ ਵੀ ਕਾਫੀ ਐਕਟਿਵ ਰਹਿੰਦੀ ਹੈ। ਅਜਿਹੇ 'ਚ ਉਸ ਦਾ ਸਟਾਈਲਿਸ਼ ਲੁੱਕ ਵੀ ਦੇਖਣ ਨੂੰ ਮਿਲ ਰਿਹਾ ਹੈ।
ਹੁਣ ਤਾਜ਼ਾ ਤਸਵੀਰਾਂ 'ਚ ਦਿਸ਼ਾ ਰੈਂਪ ਵਾਕ ਕਰਦੀ ਨਜ਼ਰ ਆ ਰਹੀ ਹੈ। ਇਸ ਦੌਰਾਨ, ਉਸਨੇ ਸੀਕਵੈਂਸ ਦੇ ਨਾਲ ਥਾਈ ਹਾਈ ਸਲਿਟ ਲਹਿੰਗਾ ਅਤੇ ਸਿਲਵਰ ਸ਼ੇਡ ਦਾ ਬਰੈਸਲੇਟ ਪਾਇਆ ਹੋਇਆ ਸੀ।
ट्रेन्डिंग फोटोज़