Advertisement
Photo Details/zeephh/zeephh2293607
photoDetails0hindi

Anmol Gagan Maan Wedding: ਮੰਤਰੀ ਅਨਮੋਲ ਗਗਨ ਮਾਨ ਦੇ ਵਿਆਹ ਦੀਆਂ ਤਿਆਰੀਆਂ ਸ਼ੁਰੂ, ਹੱਥਾਂ 'ਤੇ ਲਗਾਈ 'ਸਹਿਬਾਜ਼' ਦੇ ਨਾਂ ਦੀ ਮਹਿੰਦੀ

Anmol Gagan Maan Wedding: ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਦੇ ਘਰ ‘ਚ ਸ਼ਹਿਨਾਈ ਦੀ ਗੂੰਜ ਸੁਣਾਈ ਦੇਣ ਲੱਗੀ ਹੈ। ਭਗਵੰਤ ਮਾਨ ਸਰਕਾਰ ‘ਚ ਕੈਬਨਿਟ ਮੰਤਰੀ ਰਹੇ ਅਨਮੋਲ ਗਗਨ ਮਾਨ 16 ਜੂਨ ਨੂੰ ਵਿਆਹ ਦੇ ਬੰਧਨ ‘ਚ ਬੱਝਣ ਜਾ ਰਹੇ ਹਨ। ਉਨ੍ਹਾਂ ਦੇ ਘਰ ਵਿਆਹ ਦੀਆਂ ਤਿਆਰੀਆਂ ਸ਼ੁਰੂ ਹੋ ਗਈਆਂ ਹਨ। ਸ਼ੁੱਕਰਵਾਰ ਨੂੰ ਉਨ੍ਹਾਂ ਦੇ ਹੱਥਾਂ ‘ਤੇ ਸ਼ਗਨ ਦੀ ਮਹਿੰਦੀ ਸਜਾਈ ਗਈ। ਅਨਮੋਲ ਗਗਨ ਮਾਨ ਦੀਆਂ ਪਰਿਵਾਰ ਅਤੇ ਦੋਸਤਾਂ ਨਾਲ ਮਹਿੰਦੀ ਲਗਾਉਂਦੇ ਹੋਏ ਤਸਵੀਰਾਂ ਸਹਾਮਣੇ ਆਈਆਂ ਹਨ।

 

Anmol Gagan Maan Wedding

1/6
Anmol Gagan Maan Wedding

ਪੰਜਾਬ ਦੀ ਕੈਬਨਿਟ ਮੰਤਰੀ ਅਨਮੋਲ ਗਗਨ ਮਾਨ 16 ਜੂਨ ਨੂੰ ਵਿਆਹ ਦੇ ਬੰਧਨ ਵਿੱਚ ਬੱਝਣ ਜਾ ਰਹੇ ਹਨ। ਉਨ੍ਹਾਂ ਦੇ ਘਰ ਵਿਆਹ ਦੀਆਂ ਰਸਮਾਂ ਸ਼ੁਰੂ ਹੋ ਗਈਆਂ ਹਨ।

 

Anmol Gagan Maan Wedding Preparation

2/6
Anmol Gagan Maan Wedding Preparation

ਪੰਜਾਬ ਦੇ ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਦੇ ਘਰ ਵਿਆਹ ਦੀਆਂ ਤਿਆਰੀਆਂ ਸ਼ੁਰੂ ਹੋ ਗਈਆਂ ਹਨ। ਉਸ ਦੀਆਂ ਆਪਣੇ ਪਰਿਵਾਰ ਅਤੇ ਦੋਸਤਾਂ ਨਾਲ ਮਹਿੰਦੀ ਲਗਾਉਂਦੀਆਂ ਤਸਵੀਰਾਂ ਸਾਹਮਣੇ ਆਈਆਂ ਹਨ। ਇਨ੍ਹਾਂ ਤਸਵੀਰਾਂ ‘ਚ ਉਹ ਕਾਫੀ ਸੁੰਦਰ ਲੱਗ ਰਹੀ ਹੈ।

 

Anmol Gagan Maan Wedding Date

3/6
Anmol Gagan Maan Wedding Date

ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਦਾ ਵਿਆਹ 16 ਜੂਨ ਨੂੰ ਆਮ ਆਦਮੀ ਪਾਰਟੀ ਦੇ ਆਗੂ ਗਗਨ ਮਾਨ ਸ਼ਾਹਬਾਜ਼ ਸਿੰਘ ਸੋਹੀ ਨਾਲ ਹੋਵੇਗਾ। ਸੋਹੀ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿੱਚ ਵਕੀਲ ਹਨ।

Anmol Gagan Maan Mehndi

4/6
Anmol Gagan Maan Mehndi

ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਨੇ ਵੀ ਆਪਣੇ ਹੱਥ ‘ਤੇ ਲਾੜੇ ਦਾ ਨਾਂ ਲਿਖਿਆ ਹੋਇਆ ਹੈ। ਮਹਿੰਦੀ ਦੀ ਰਸਮ ਦੌਰਾਨ ਉਨ੍ਹਾਂ ਦੇ ਪਰਿਵਾਰ ਦੇ ਹੋਰ ਮੈਂਬਰ ਅਤੇ ਦੋਸਤ ਮੌਜੂਦ ਸਨ।

Other Cabinet Minister Wedding

5/6
 Other Cabinet Minister Wedding

ਇਸ ਤੋਂ ਪਹਿਲਾਂ ਪੰਜਾਬ ਦੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਅਤੇ ਗੁਰਮੀਤ ਸਿੰਘ ਮੀਤ ਹੇਅਰ ਦਾ ਵਿਆਹ ਹੋਇਆ ਸੀ। ਇਸ ਤੋਂ ਇਲਾਵਾ ਕਈ ਵਿਧਾਇਕਾਂ ਦੇ ਵਿਆਹ ਵੀ ਹੋ ਚੁੱਕੇ ਹਨ।

Anmol Gagan Maan Wedding Palace

6/6
Anmol Gagan Maan Wedding Palace

ਅਨਮੋਲ ਗਗਨ ਮਾਨ ਦਾ ਵਿਆਹ ਸ਼ਾਹਬਾਜ਼ ਸਿੰਘ ਸੋਹੀ ਨਾਲ 16 ਜੂਨ ਨੂੰ ਜ਼ੀਰਕਪੁਰ ਦੇ AKM ਮੈਰਿਜ ਪੈਲੇਸ ਵਿੱਚ ਹੋਵੇਗਾ।