Advertisement
Photo Details/zeephh/zeephh2213330
photoDetails0hindi

Shehnaaz Gill Photos: ਸ਼ਹਿਨਾਜ਼ ਗਿੱਲ ਦਾ ਨਵਾਂ ਫੋਟਸ਼ੂਟ ਦੇਖ ਕੇ ਅੱਡੀਆਂ ਰਹਿ ਗਈਆਂ ਫੈਨਸ ਦੀ ਅੱਖਾਂ, ਦੇਖੇ ਲੁੱਕ

  ਬਿੱਗ ਬੌਸ 13 ਨਾਲ ਆਪਣੀ ਪਛਾਣ ਬਣਾਉਣ ਵਾਲੀ ਸ਼ਹਿਨਾਜ਼ ਗਿੱਲ ਨੂੰ ਕੌਣ ਨਹੀਂ ਜਾਣਦਾ। ਬਾਲੀਵੁੱਡ 'ਚ ਬਤੌਰ ਅਭਿਨੇਤਰੀ ਐਂਟਰੀ ਕਰ ਚੁੱਕੀ ਸ਼ਹਿਨਾਜ਼ ਨੇ ਹਾਲ ਹੀ ਵਿੱਚ ਨਵਾਂ ਫੋਟਸ਼ੂਟ ਕਰਵਾਇਆ ਹੈ।   

1/7

ਬਾਲੀਵੁੱਡ ਅਦਾਕਾਰਾ ਸ਼ਹਿਨਾਜ਼ ਗਿੱਲ ਹਰ ਕਿਸੇ ਦੀ ਪਸੰਦੀਦਾ ਮੰਨੀ ਜਾਂਦੀ ਹੈ। ਸੁਪਰਸਟਾਰ ਸਲਮਾਨ ਖਾਨ ਦੇ ਰਿਐਲਿਟੀ ਸ਼ੋਅ ਬਿੱਗ ਬੌਸ 13 ਨਾਲ ਲਾਈਮਲਾਈਟ ਵਿੱਚ ਆਈ ਸ਼ਹਿਨਾਜ਼ ਹੁਣ ਬੀ ਟਾਊਨ ਦੀਆਂ ਉੱਭਰਦੀਆਂ ਅਭਿਨੇਤਰੀਆਂ ਵਿੱਚੋਂ ਇੱਕ ਬਣ ਗਈ ਹੈ। 

 

2/7

ਸ਼ਹਿਨਾਜ਼ ਸੋਸ਼ਲ ਮੀਡੀਆ 'ਤੇ ਹਰ ਰੋਜ਼ ਆਪਣੇ ਵੱਖਰੇ ਅੰਦਾਜ਼ 'ਚ ਤਸਵੀਰਾਂ ਅਤੇ ਵੀਡੀਓਜ਼ ਸ਼ੇਅਰ ਕਰਦੀ ਹੈ, ਜੋ ਉਸ ਦੇ ਪ੍ਰਸ਼ੰਸਕਾਂ ਦਾ ਦਿਲ ਜਿੱਤ ਲੈਂਦੀ ਹੈ।

3/7

ਅਭਿਨੇਤਰੀ ਨੇ ਹਾਲ ਹੀ ਵਿੱਚ ਤਾਜ਼ਾ ਫੋਟੋਸ਼ੂਟ ਕਰਵਾਇਆ ਹੈ, ਜਿਸ ਦੀਆਂ ਤਸਵੀਰਾਂ ਹੁਣ ਉਸ ਨੇ ਸੋਸ਼ਲ ਮੀਡੀਆ 'ਤੇ ਸ਼ੇਅਰ ਕੀਤੀਆਂ ਹਨ।

4/7

ਦਰਅਸਲ ਅਭਿਨੇਤਰੀ ਨੇ ਤਾਜ਼ਾ ਫੋਟੋਸ਼ੂਟ ਵਿੱਚ ਚਮੜੇ ਦੀ ਬਲੈਕ ਜੈਕੇਟ ਪਾਈ ਹੋਈ ਹੈ ਅਤੇ ਵਾਲਾਂ ਨੂੰ ਖੁੱਲ੍ਹਾ ਰੱਖਿਆ ਹੋਇਆ ਹੈ 

5/7

ਅਦਾਕਾਰਾ ਦੀਆਂ ਇਨ੍ਹਾਂ ਤਸਵੀਰਾਂ ਨੂੰ ਦੇਖ ਕੇ ਯੂਜ਼ਰਸ ਦੀਵਾਨੇ ਹੋ ਗਏ ਹਨ ਅਤੇ ਉਨ੍ਹਾਂ ਨੇ ਉਸ ਨੂੰ ਜ਼ਬਰਦਸਤ ਟ੍ਰੋਲ ਕਰਨਾ ਸ਼ੁਰੂ ਕਰ ਦਿੱਤਾ ਹੈ।

6/7

ਹਿੰਦੀ ਸਿਨੇਮਾ 'ਚ ਡੈਬਿਊ ਕਰਨ ਤੋਂ ਬਾਅਦ ਸ਼ਹਿਨਾਜ਼ ਗਿੱਲ ਕਾਫੀ ਬੋਲਡ ਅੰਦਾਜ਼ 'ਚ ਨਜ਼ਰ ਆਉਣ ਲੱਗੀ ਹੈ ਜਿਸ ਦਾ ਅੰਦਾਜ਼ਾ ਉਸ ਦੇ ਹਾਲੀਆ ਫੋਟੋਸ਼ੂਟ ਤੋਂ ਆਸਾਨੀ ਨਾਲ ਲਗਾ ਸਕਦੇ ਹੋ। 

7/7

ਦੁਨੀਆ ਭਰ 'ਚ ਸ਼ਹਿਨਾਜ਼ ਦੀ ਖੂਬਸੂਰਤੀ ਦੇ ਲੱਖਾਂ ਪ੍ਰਸ਼ੰਸਕ ਹਨ। ਅਦਾਕਾਰਾ ਦੇ ਸੋਸ਼ਲ ਮੀਡੀਆ 'ਤੇ 17 ਮਿਲੀਅਨ ਤੋਂ ਵੱਧ ਫਾਲੋਅਰਜ਼ ਹਨ।