Sonam Bajwa Latest Photos: ਸੋਨਮ ਬਾਜਵਾ ਪੰਜਾਬੀ ਫਿਲਮ ਇੰਡਸਟਰੀ ਦੀਆਂ ਸਫਲ ਅਭਿਨੇਤਰੀਆਂ ਵਿੱਚੋਂ ਇੱਕ ਹੈ। ਸੋਨਮ ਬਾਜਵਾ ਨੇ ਹਾਲ ਹੀ ਵਿੱਚ ਫੁੱਲ-ਸਲੀਵ ਬੇਜ ਸਲਵਾਰ ਸੂਟ 'ਚ ਨਵੀਆਂ ਤਸਵੀਰਾਂ ਸ਼ੇਅਰ ਕੀਤੀਆਂ ਹਨ ਅਤੇ ਹਰ ਕੋਈ ਉਸਦੇ ਲੁੱਕ ਦੀ ਤਾਰੀਫ਼ ਕਰ ਰਿਹਾ ਹੈ।
ਬਹੁਤ ਐਕਟਿਵ ਹੈ ਸੋਸ਼ਲ ਮੀਡਿਆ ਤੇ ਸੋਨਮ ਬਾਜਵਾ! ਦੇਖੋ ਤਸਵੀਰਾਂ
ਸੋਨਮ ਬਾਜਵਾ ਪੰਜਾਬੀ ਫਿਲਮ ਇੰਡਸਟਰੀ ਦੀਆਂ ਸਫਲ ਅਭਿਨੇਤਰੀਆਂ ਵਿੱਚੋਂ ਇੱਕ ਹੈ।
ਸੋਨਮ ਸੋਸ਼ਲ ਮੀਡੀਆ 'ਤੇ ਕਾਫੀ ਐਕਟਿਵ ਹੈ ਅਤੇ ਹਾਲ ਹੀ 'ਚ ਸੋਨਮ ਨੇ ਇੰਸਟਾਗ੍ਰਾਮ 'ਤੇ ਆਪਣੇ ਲੇਟੈਸਟ ਫੋਟੋਸ਼ੂਟ ਦੀਆਂ ਨਵੀਆਂ ਤਸਵੀਰਾਂ ਅਪਲੋਡ ਕੀਤੀਆਂ ਹਨ।
ਇਹਨਾਂ ਤਸਵੀਰਾਂ ਵਿੱਚ ਸੋਨਮ ਬਾਜਵਾ ਨੇ ਫੁੱਲ-ਸਲੀਵ ਬੇਜ ਸਲਵਾਰ ਸੂਟ ਪਾਇਆ ਹੈ, ਜੋ ਕਿ ਕਰੀਮ ਰੰਗ ਹੈ।
ਸੋਨਮ ਦੀ ਇਹਨਾਂ ਤਸਵੀਰਾਂ ਨੂੰ ਕਾਫੀ ਪਸੰਦ ਕੀਤਾ ਜਾ ਰਿਹਾ ਹੈ ਤੇ ਪ੍ਰਸ਼ੰਸਕ ਇਨ੍ਹਾਂ ਤਸਵੀਰਾਂ ਨੂੰ ਵੇਖ ਕੇ ਕਮੈਂਟ ਕਰ ਰਹੇ ਹਨ।
ਸੋਨਮ ਬਾਜਵਾ ਨੂੰ ਅਦਾਕਾਰੀ ਅਤੇ ਲੁੱਕ ਲਈ ਕਾਫੀ ਪਸੰਦ ਕੀਤਾ ਜਾਂਦਾ ਹੈ।
ਸੋਨਮ ਬਾਜਵਾ ਆਪਣੀ ਬੋਲਡ ਲੁੱਕ ਨੂੰ ਲੈ ਕੇ ਹਮੇਸ਼ਾ ਹੀ ਲਾਇਮਲਾਇਟ 'ਚ ਰਹਿੰਦੀ ਹੈ ਪਰ ਹੁਣ ਸੋਸ਼ਲ ਮੀਡੀਆ ਉੱਤੇ ਰੋਜ਼ਾਨਾ ਸੁੱਟ ਵਿੱਚ ਫੋਟੋਆਂ ਸ਼ੇਅਰ ਕਰਦੀ ਰਹਿੰਦੀ ਹੈ।
ट्रेन्डिंग फोटोज़