Haryana News: ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਐਸਵਾਈਐਲ ਤੇ ਪਰਾਲੀ ਦਾ ਮੁੜ ਚੁੱਕਿਆ ਮੁੱਦਾ
Advertisement
Article Detail0/zeephh/zeephh1946212

Haryana News: ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਐਸਵਾਈਐਲ ਤੇ ਪਰਾਲੀ ਦਾ ਮੁੜ ਚੁੱਕਿਆ ਮੁੱਦਾ

Haryana News: ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਪਰਾਲੀ ਸਾੜਨ ਤੇ ਐਸਵਾਈਐਲ ਦੇ ਮੁੱਦੇ ਨੂੰ ਲੈ ਕੇ ਅੱਜ ਮੁੜ ਵੱਡਾ ਬਿਆਨ ਦਿੱਤਾ।

Haryana News: ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਐਸਵਾਈਐਲ ਤੇ ਪਰਾਲੀ ਦਾ ਮੁੜ ਚੁੱਕਿਆ ਮੁੱਦਾ

Haryana News: ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਪਰਾਲੀ ਸਾੜਨ ਅਤੇ ਐਸਵਾਈਐਲ ਦੇ ਮੁੱਦੇ ਨੂੰ ਲੈ ਕੇ ਅੱਜ ਮੁੜ ਵੱਡਾ ਬਿਆਨ ਦਿੱਤਾ। ਇਸ ਦੌਰਾਨ ਉਨ੍ਹਾਂ ਨੇ ਕਿਹਾ ਕਿ ਪੰਜਾਬ ਵਿੱਚ ਸਾੜੀ ਜਾ ਰਹੀ ਪਰਾਲੀ ਦੇ ਪ੍ਰਦੂਸ਼ਣ ਦਾ ਹਰਿਆਣਾ ਵਿੱਚ ਵੀ ਅਸਰ ਹੋ ਰਿਹਾ ਹੈ।

ਇਹ ਵੀ ਪੜ੍ਹੋ : Punjab News: ਗੁਰਦੁਆਰੇ ਤੇ ਮਸਜਿਦ ਸਬੰਧੀ ਵਿਵਾਦਤ ਬਿਆਨ ਦੇਣ ਵਾਲੇ ਭਾਜਪਾ ਆਗੂ ਨੂੰ ਪਾਰਟੀ 'ਚੋਂ ਕੀਤਾ ਬਰਖ਼ਾਸਤ

ਇਸ ਤੋਂ ਇਲਾਵਾ ਉਨ੍ਹਾਂ ਨੇ ਕਿਹਾ ਕਿ ਐਸਵਾਈਐਲ ਦੇ ਸੁਪਰੀਮ ਕੋਟ ਦੇ ਫ਼ੈਸਲੇ ਨੂੰ ਪੰਜਾਬ ਸਰਕਾਰ ਨੂੰ ਮੰਨਣਾ ਚਾਹੀਦਾ ਹੈ। ਸੁਪਰੀਮ ਕੋਰਟ ਦੇ ਫ਼ੈਸਲੇ ਨੂੰ ਯਕੀਨੀ ਬਣਾਉਣ ਲਈ ਪੰਜਾਬ ਸਰਕਾਰ ਨੂੰ ਕਦਮ ਚੁੱਕਣੇ ਚਾਹੀਦੇ ਹਨ।

ਇਹ ਵੀ ਪੜ੍ਹੋ : India vs South Africa Live Updates, World Cup 2023: ਭਾਰਤ ਨੇ ਦੱਖਣੀ ਅਫਰੀਕਾ ਨੂੰ 327 ਦੌੜਾਂ ਦਾ ਟੀਚਾ ਦਿੱਤਾ; ਕੋਹਲੀ ਨੇ ਸਚਿਨ ਤੇਂਦੁਲਕਰ ਦੀ ਕੀਤੀ ਬਰਾਬਰੀ

Trending news