Advertisement

Politics

alt
Ludhiana News: ਲੁਧਿਆਣਾ ਨਗਰ ਨਿਗਮ ਦੇ 95 ਵਾਰਡਾਂ ਵਿੱਚ ਵੋਟਿੰਗ ਪ੍ਰਕਿਰਿਆ ਪੂਰੀ ਹੋ ਚੁੱਕੀ ਹੈ। ਅਤੇ ਨਤੀਜੇ ਆਉਣੇ ਸ਼ੁਰੂ ਹੋ ਚੁੱਕੇ ਹਨ। ਲੁਧਿਆਣਾ ਨਗਰ ਨਿਗਮ ਦੇ 95 ਵਾਰਡਾਂ ਲਈ ਚੋਣ ਨਤੀਜੇ ਆਉਣੇ ਸ਼ੁਰੂ ਹੋ ਗਏ ਹਨ ਹੁਣ ਤੱਕ ਦੇ ਆਏ ਨਤੀਜਿਆਂ ਵਿੱਚ 13 ਵਾਰਡਾਂ ਦੇ ਵਿੱਚ ਕਾਂਗਰਸ ਦੀ ਉਮੀਦਵਾਰ ਜਿੱਤ ਪ੍ਰਾਪਤ ਕਰ ਚੁੱਕੇ ਹਨ ਜਦਕਿ 11 ਦੇ ਵਿੱਚ ਆਮ ਆਦਮੀ ਪਾਰਟੀ ਦੇ ਉਮੀਦਵਾਰ ਜਿੱਤ ਪ੍ਰਾਪਤ ਕੀਤੀ ਹੈ ਅਤੇ ਇੱਕ ਦੇ ਵਿੱਚ ਬੀਜੇਪੀ ਅਤੇ ਇੱਕ ਵਿੱਚ ਅਕਾਲੀ ਦਲ ਦਾ ਉਮੀਦਵਾਰ ਜੇਤੂ ਰਿਹਾ ਹੈ ਇਸ ਵਿਚਾਲੇ ਹਲਕਾ ਕੇਂਦਰੀ ਤੋਂ ਵਿਧਾਇਕ ਅਸ਼ੋਕ ਪਰਾਸ਼ਰ ਪੱਪੀ ਦੀ ਪਤਨੀ ਮੀਨੂ ਪਰਾਸ਼ਰ 574 ਵੋਟਾਂ ਨਾਲ ਬੀਜੇਪੀ ਉਮੀਦਵਾਰ ਦੇ ਹੱਥੋਂ ਹਾਰ ਦਾ ਸਹਾਮਣਾ ਕਰਨਾ ਪਿਆ। ਦੂਜੇ ਪਾਸੇ ਕਾਂਗਰਸ ਦੇ ਸਾਬਕਾ ਮੰਤਰੀ ਭਾਰਤ ਭੂਸ਼ਨ ਆਸ਼ੂ ਦੀ ਪਤਨੀ ਮਮਤਾ ਆਸ਼ੂ ਨੂੰ ਹਾਰ ਦਾ ਮੂੰਹ ਦੇਖਣਾ ਪਿਆ ਹੈ।
Dec 21,2024, 18:52 PM IST
View More

Trending news