Rahul Gandhi News: ਭਲਕੇ ਕਾਂਗਰਸ ਦੇ ਸੀਨੀਅਰ ਨੇਤਾ ਰਾਹੁਲ ਗਾਂਧੀ ਸ੍ਰੀ ਦਰਬਾਰ ਸਾਹਿਬ ਹੋਣਗੇ ਨਤਮਸਤਕ
Advertisement
Article Detail0/zeephh/zeephh1895845

Rahul Gandhi News: ਭਲਕੇ ਕਾਂਗਰਸ ਦੇ ਸੀਨੀਅਰ ਨੇਤਾ ਰਾਹੁਲ ਗਾਂਧੀ ਸ੍ਰੀ ਦਰਬਾਰ ਸਾਹਿਬ ਹੋਣਗੇ ਨਤਮਸਤਕ

Rahul Gandhi News: ਕਾਂਗਰਸ ਦੇ ਸੀਨੀਅਰ ਨੇਤਾ ਰਾਹੁਲ ਗਾਂਧੀ ਸੋਮਵਾਰ ਯਾਨੀ ਕਿ 2 ਅਕਤੂਬਰ ਨੂੰ ਸਵੇਰੇ 10 ਵਜੇ ਦੇ ਕਰੀਬ ਅੰਮ੍ਰਿਤਸਰ ਪਹੁੰਚਣਗੇ ਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਣਗੇ।

 Rahul Gandhi News: ਭਲਕੇ ਕਾਂਗਰਸ ਦੇ ਸੀਨੀਅਰ ਨੇਤਾ ਰਾਹੁਲ ਗਾਂਧੀ ਸ੍ਰੀ ਦਰਬਾਰ ਸਾਹਿਬ ਹੋਣਗੇ ਨਤਮਸਤਕ

Rahul Gandhi News:  ਕਾਂਗਰਸ ਦੇ ਸੀਨੀਅਰ ਨੇਤਾ ਰਾਹੁਲ ਗਾਂਧੀ ਸੋਮਵਾਰ ਯਾਨੀ ਕਿ 2 ਅਕਤੂਬਰ ਨੂੰ ਸਵੇਰੇ 10 ਵਜੇ ਦੇ ਕਰੀਬ ਅੰਮ੍ਰਿਤਸਰ ਪਹੁੰਚਣਗੇ ਅਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਣਗੇ। ਰਾਹੁਲ ਗਾਂਧੀ ਹਰਿਮੰਦਰ ਸਾਹਿਬ 'ਚ ਬਰਤਨਾਂ ਦੀ ਸੇਵਾ ਕਰਨਗੇ ਅਤੇ ਲੰਗਰ ਘਰ 'ਚ ਸੇਵਾ ਕਰਨਗੇ। ਰਾਹੁਲ ਗਾਂਧੀ ਨੇ ਆਪਣੇ ਇਸ ਦੌਰੇ ਨੂੰ ਪੂਰੀ ਤਰ੍ਹਾਂ ਨਾਲ ਨਿੱਜੀ ਰੱਖਿਆ ਹੈ। ਇਸ ਦੌਰਾਨ ਸਿਰਫ ਕੁਝ ਸੀਨੀਅਰ ਨੇਤਾ ਹੀ ਉਨ੍ਹਾਂ ਦੇ ਨਾਲ ਰਹਿਣਗੇ। ਕਾਬਿਲੇਗੌਰ ਹੈ ਕਿ ਭਲਕੇ ਗਾਂਧੀ ਜੈਅੰਤੀ ਵੀ ਹੈ।

ਇਹ ਵੀ ਪੜ੍ਹੋ : Punjab News: ਸ੍ਰੀ ਅਨੰਦਪੁਰ ਸਾਹਿਬ ਜਾਣ ਵਾਲੀਆਂ ਸੰਗਤਾਂ ਲਈ ਸਰਕਾਰ ਨੇ ਚੁੱਕਿਆ ਵੱਡਾ ਕਦਮ, ਵੇਖੋ ਕੀ ਹੈ ਖਾਸ

Trending news