Sangrur Bypoll ਸੰਗਰੂਰ ਜ਼ਿਮਨੀ ਚੋਣ ਲਈ ‘ਆਪ’ ਨੇ ਐਲਾਨਿਆ ਉਮੀਦਵਾਰ
Advertisement
Article Detail0/zeephh/zeephh1206861

Sangrur Bypoll ਸੰਗਰੂਰ ਜ਼ਿਮਨੀ ਚੋਣ ਲਈ ‘ਆਪ’ ਨੇ ਐਲਾਨਿਆ ਉਮੀਦਵਾਰ

Sangrur Bypoll ਆਮ ਆਦਮੀ ਪਾਰਟੀ ਦੇ ਨੌਜਵਾਨ ਵਲੰਟੀਅਰ ਅਤੇ ਸੰਗਰੂਰ ਦੇ ਜਿਲਾ ਇੰਚਾਰਜ  ਗੁਰਮੇਲ ਸਿੰਘ ਨੂੰ ਸੰਗਰੂਰ ਜ਼ਿਮਨੀ ਚੋਣ ਲਈ ਉਮੀਦਵਾਰ ਐਲਾਨਿਆ ਹੈ।

Sangrur Bypoll  ਸੰਗਰੂਰ ਜ਼ਿਮਨੀ ਚੋਣ ਲਈ ‘ਆਪ’ ਨੇ ਐਲਾਨਿਆ ਉਮੀਦਵਾਰ

ਚੰਡੀਗੜ੍ਹ: Sangrur Bypoll ਆਮ ਆਦਮੀ ਪਾਰਟੀ ਦੇ ਨੌਜਵਾਨ ਵਲੰਟੀਅਰ ਅਤੇ ਸੰਗਰੂਰ ਦੇ ਜਿਲਾ ਇੰਚਾਰਜ  ਗੁਰਮੇਲ ਸਿੰਘ ਨੂੰ ਸੰਗਰੂਰ ਜ਼ਿਮਨੀ ਚੋਣ ਲਈ ਉਮੀਦਵਾਰ ਐਲਾਨਿਆਂ ਹੈ।

ਸੰਗਰੂਰ ਜ਼ਿਮਨੀ ਚੋਣ 23 ਜੂਨ ਨੂੰ ਹੋਣੀ ਹੈ। ਇਸ ਦੀ ਜਾਣਕਾਰੀ ਖ਼ੁਦ ਮੁੱਖ ਮੰਤਰੀ ਭਗਵੰਤ ਮਾਨ ਨੇ ਟਵਿੱਟਰ ਜ਼ਰੀਏ ਦਿੱਤੀ ਹੈ। ਟਵਿੱਟਰ ’ਤੇ ਪੋਸਟ ਸ਼ੇਅਰ ਕਰਦਿਆਂ ਭਗਵੰਤ ਮਾਨ ਨੇ ਲਿਖਿਆ ਕਿ ਆਮ ਆਦਮੀ ਪਾਰਟੀ ਦੇ ਨੌਜਵਾਨ ਵਲੰਟੀਅਰ ਅਤੇ ਸੰਗਰੂਰ ਤੋਂ ਜ਼ਿਲ੍ਹਾ ਇੰਚਾਰਜ ਗੁਰਮੇਲ ਸਿੰਘ 23 ਜੂਨ ਨੂੰ ਹੋਣ ਵਾਲੀ ਸੰਗਰੂਰ ਜ਼ਿਮਨੀ ਚੋਣ ਲਈ ਪਾਰਟੀ ਦੇ ਉਮੀਦਵਾਰ ਹੋਣਗੇ। ਬਤੌਰ ਪਾਰਟੀ ਪ੍ਰਧਾਨ ਮੇਰੇ ਵੱਲੋਂ ਸਰਪੰਚ ਗੁਰਮੇਲ ਸਿੰਘ ਨੂੰ ਸ਼ੁੱਭਕਾਮਨਾਵਾਂ। 

 

Trending news