Ajj da Hukamnama Sri Darbar Sahib: ਹੁਕਮਨਾਮਾ ਸ੍ਰੀ ਦਰਬਾਰ ਸਾਹਿਬ 25 ਦਸੰਬਰ 2022
Advertisement

Ajj da Hukamnama Sri Darbar Sahib: ਹੁਕਮਨਾਮਾ ਸ੍ਰੀ ਦਰਬਾਰ ਸਾਹਿਬ 25 ਦਸੰਬਰ 2022

ਵਡਹੰਸੁ ਮਹਲਾ ਹੀ ਮਹਲਾ ੪॥ ਹਰਿ ਕਿਰਪਾ ਹਰਿ ਕਿਰਪਾ ਕਰਿ ਸਤਿਗੁਰੁ ਮੇਲਿ ਸੁਖਦਾਤਾ ਰਾਮ ॥ ਹਮ ਪੂਛਹ ਹਮ ਪੂਛਹ ਸਤਿਗੁਰੁ ਪਾਸਿ ਹਰਿ ਬਾਤਾ ਰਾਮ ॥ ਸਤਿਗੁਰੁ ਪਾਸਿ ਹਰਿ ਬਾਤ ਪੂਛਹ ਜਿਨਿ ਨਾਮੁ ਪਦਾਰਥੁ ਪਾਇਆ ॥ ਪਾਇ ਲਗਹ ਨਿਤ ਕਰਹ ਬਿਨੰਤੀ ਗੁਰਿ ਸਤਿਗੁਰਿ ਪੰਥੁ ਬਤਾਇਆ ॥ 

Ajj da Hukamnama Sri Darbar Sahib: ਹੁਕਮਨਾਮਾ ਸ੍ਰੀ ਦਰਬਾਰ ਸਾਹਿਬ 25 ਦਸੰਬਰ 2022

Ajj da Hukamnama Sri Darbar Sahib Today (ਅੱਜ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ 25 ਦਸੰਬਰ 2022): ਵਡਹੰਸੁ ਮਹਲਾ ਹੀ ਮਹਲਾ ੪॥ ਹਰਿ ਕਿਰਪਾ ਹਰਿ ਕਿਰਪਾ ਕਰਿ ਸਤਿਗੁਰੁ ਮੇਲਿ ਸੁਖਦਾਤਾ ਰਾਮ ॥ ਹਮ ਪੂਛਹ ਹਮ ਪੂਛਹ ਸਤਿਗੁਰੁ ਪਾਸਿ ਹਰਿ ਬਾਤਾ ਰਾਮ ॥ ਸਤਿਗੁਰੁ ਪਾਸਿ ਹਰਿ ਬਾਤ ਪੂਛਹ ਜਿਨਿ ਨਾਮੁ ਪਦਾਰਥੁ ਪਾਇਆ ॥ ਪਾਇ ਲਗਹ ਨਿਤ ਕਰਹ ਬਿਨੰਤੀ ਗੁਰਿ ਸਤਿਗੁਰਿ ਪੰਥੁ ਬਤਾਇਆ ॥ 

ਵਿਆਖਿਆ:- ਹੇ ਹਰੀ! ਮੇਹਰ ਕਰੋ, ਮੈਨੂੰ ਆਤਮਕ ਆਨੰਦ ਦੇਣ ਵਾਲਾ ਗੁਰੂ ਮਿਲਾ, ਮੈਂ ਗੁਰੂ ਪਾਸੋਂ ਪਰਮਾਤਮਾ ਦੀ ਸਿਫ਼ਤਿ ਸਲਾਹ ਦੀਆਂ ਗੱਲਾਂ ਪੁੱਛਿਆ ਕਰਾਂਗਾ। ਜਿਸ ਗੁਰੂ ਨੇ ਪਰਮਾਤਮਾ ਦਾ ਅਮਲੋਕ ਨਾਮ-ਰਤਨ ਹਾਸਲ ਕੀਤਾ ਹੋਇਆ ਹੈ ਉਸ ਗੁਰੂ ਪਾਸੋਂ ਮੈਂ ਪਰਮਾਤਮਾ ਦੀ ਸਿਫ਼ਤਿ ਸਲਾਹ ਦੀਆਂ ਗੱਲਾਂ ਪੁੱਛਿਆ ਕਰਾਂਗਾ। ਜਿਸ ਗੁਰੂ ਨੇ (ਕੁਰਾਹੇ ਪਏ ਜਗਤ ਨੂੰ ਜੀਵਨ ਦਾ ਸਹੀ) ਰਸਤਾ ਦਿਖਾਇਆ, ਮੈਂ ਉਸ ਗੁਰੂ ਦੀ ਸਦਾ ਚਰਨੀਂ ਲੱਗਾਂਗਾ, ਮੈਂ ਉਸ ਗੁਰੂ ਅੱਗੇ ਬੇਨਤੀ ਕਰਾਂਗਾ (ਕਿ ਮੈਨੂੰ ਭੀ ਜੀਵਨ-ਰਸਤਾ ਦੱਸ)।

Ajj da Hukamnama Sri Darbar Sahib Today (ਅੱਜ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ 25 ਦਸੰਬਰ 2022)

Trending news