Amritsar Firing News: ਅੰਮ੍ਰਿਤਸਰ ਦੇ ਜੰਡਿਆਲਾ 'ਚ ਹੋਈ ਫਾਇਰਿੰਗ ; 2 ਦੀ ਮੌਤ, ਇਕ ਗੰਭੀਰ ਜ਼ਖਮੀ
Advertisement
Article Detail0/zeephh/zeephh1936156

Amritsar Firing News: ਅੰਮ੍ਰਿਤਸਰ ਦੇ ਜੰਡਿਆਲਾ 'ਚ ਹੋਈ ਫਾਇਰਿੰਗ ; 2 ਦੀ ਮੌਤ, ਇਕ ਗੰਭੀਰ ਜ਼ਖਮੀ

Amritsar Firing News: ਕਿਹਾ ਜਾ ਰਿਹਾ ਹੈ ਕਿ ਪੈਦਲ ਜਾ ਰਹੇ ਮੁੰਡਿਆਂ 'ਤੇ ਫਾਇਰਿੰਗ ਕੀਤੀ ਗਈ ਹੈ। 

 

Amritsar Firing News: ਅੰਮ੍ਰਿਤਸਰ ਦੇ ਜੰਡਿਆਲਾ 'ਚ ਹੋਈ ਫਾਇਰਿੰਗ ; 2 ਦੀ ਮੌਤ, ਇਕ ਗੰਭੀਰ ਜ਼ਖਮੀ

Amritsar Firing News: ਅੰਮ੍ਰਿਤਸਰ ਦੇ ਜੰਡਿਆਲਾ 'ਚ ਫਾਇਰਿੰਗ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਇਸ ਵਾਰਦਾਤ ਦੌਰਾਨ 2 ਲੋਕਾਂ ਦੀ ਮੌਤ ਹੋ ਗਈ ਅਤੇ ਇਕ ਗੰਭੀਰ ਜ਼ਖਮੀ ਹੈ। ਕਿਹਾ ਜਾ ਰਿਹਾ ਹੈ ਕਿ ਪੈਦਲ ਜਾ ਰਹੇ ਮੁੰਡਿਆਂ 'ਤੇ ਫਾਇਰਿੰਗ ਕੀਤੀ ਗਈ ਹੈ। ਪੁਲਿਸ ਜਾਂਚ ਵਿੱਚ ਜੁਟੀ ਹੋਈ ਹੈ। ਗੋਲੀਬਾਰੀ ਕਰਨ ਵਾਲੇ ਦੋਸ਼ੀਆਂ ਦੀ ਪਛਾਣ ਕਰ ਲਈ ਗਈ ਹੈ। ਹੈਪੀ ਜੱਟ ਨਾਮੀ ਗੈਂਗ ਦੇ ਮੁੰਡਿਆਂ ਨੇ ਗੋਲੀਆਂ ਚਲਾਈਆਂ ਸਨ।

Trending news