4 ਵਜੇ ਪੰਜਾਬ ਕੈਬਨਿਟ ਦੀ ਅਹਿਮ ਬੈਠਕ, ਹੋ ਸਕਦੇ ਹਨ ਇਹ ਫ਼ੈਸਲੇ
Advertisement

4 ਵਜੇ ਪੰਜਾਬ ਕੈਬਨਿਟ ਦੀ ਅਹਿਮ ਬੈਠਕ, ਹੋ ਸਕਦੇ ਹਨ ਇਹ ਫ਼ੈਸਲੇ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿਚ ਕੈਬਨਿਟ ਦੀ ਦੂਜੀ ਮੀਟਿੰਗ ਹੋਵੇਗੀ। ਸ਼ਾਮ 4 ਵਜੇ ਸਿਵਲ ਸਕੱਤਰੇਤ ਵਿਚ ਪੰਜਾਬ ਕੈਬਨਿਟ ਮੀਟਿੰਗ ਹੋਵੇਗੀ। 

4 ਵਜੇ ਪੰਜਾਬ ਕੈਬਨਿਟ ਦੀ ਅਹਿਮ ਬੈਠਕ, ਹੋ ਸਕਦੇ ਹਨ ਇਹ ਫ਼ੈਸਲੇ

ਚੰਡੀਗੜ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿਚ ਕੈਬਨਿਟ ਦੀ ਦੂਜੀ ਮੀਟਿੰਗ ਹੋਵੇਗੀ। ਸ਼ਾਮ 4 ਵਜੇ ਸਿਵਲ ਸਕੱਤਰੇਤ ਵਿਚ ਪੰਜਾਬ ਕੈਬਨਿਟ ਮੀਟਿੰਗ ਹੋਵੇਗੀ। ਫਿਲਹਾਲ ਮੀਟਿੰਗ ਦਾ ਏਜੰਡਾ ਕੀ ਹੈ ਅਤੇ ਕਿਹੜੇ ਮੁੱਦਿਆਂ 'ਤੇ ਮੀਟਿੰਗ ਹੋਵੇਗੀ ਇਹ ਕੁਝ ਵੀ ਸਪਸ਼ਟ ਨਹੀਂ ਹੈ। ਕੈਬਨਿਟ ਮੀਟਿੰਗ ਵਿਚ ਕਈ ਫ਼ੈਸਲਿਆਂ ਨੂੰ ਮਨਜ਼ੂਰੀ ਮਿਲ ਸਕਦੀ ਹੈ।

 

ਭਗਵੰਤ ਮਾਨ ਨੇ 16 ਮਾਰਚ ਨੂੰ ਪੰਜਾਬ ਦੇ ਮੁੱਖ ਮੰਤਰੀ ਵਜੋਂ ਸਹੁੰ ਚੁੱਕੀ। ਜਿਸਤੋਂ ਬਾਅਦ ਆਮ ਆਦਮੀ ਪਾਰਟੀ ਨੇ ਇਕ ਤੋਂ ਬਾਅਦ ਇਕ ਧੜਾ ਧੜਾ ਫ਼ੈਸਲੇ ਲਏ। ਜਿਹਨਾਂ ਵਿਚੋਂ ਕਈ ਫ਼ੈਸਲੇ ਅਹਿਮ ਰਹੇ।

 

* ਪੰਜਾਬ ਵਿੱਚ ਠੇਕੇ ਅਤੇ ਆਊਟਸੋਰਸਿੰਗ ’ਤੇ ਕੰਮ ਕਰਦੇ 35 ਹਜ਼ਾਰ ਮੁਲਾਜ਼ਮਾਂ ਨੂੰ ਪੱਕਾ ਕੀਤਾ ਜਾਵੇਗਾ।

 

* 25 ਹਜ਼ਾਰ ਸਰਕਾਰੀ ਨੌਕਰੀਆਂ ਵਿਚ 10 ਹਜ਼ਾਰ ਦੀ ਭਰਤੀ ਸਿਰਫ਼ ਪੰਜਾਬ ਪੁਲਿਸ ਵਿੱਚ ਹੀ ਹੋਵੇਗੀ।

 

* ਸਸਤੇ ਰਾਸ਼ਨ ਦੀ ਡੋਰ ਸਟੈਪ ਡਿਲੀਵਰੀ ਹੋਵੇਗੀ।

 

 

WATCH LIVE TV 

Trending news