ਭਗਵੰਤ ਮਾਨ ਤੇ ਕੇਜਰੀਵਾਲ ਸ੍ਰੀ ਦਰਬਾਰ ਸਾਹਿਬ ਹੋਏ ਨਤਮਸਤਕ
Advertisement

ਭਗਵੰਤ ਮਾਨ ਤੇ ਕੇਜਰੀਵਾਲ ਸ੍ਰੀ ਦਰਬਾਰ ਸਾਹਿਬ ਹੋਏ ਨਤਮਸਤਕ

ਪੰਜਾਬ ਵਿੱਚ ਇਤਿਹਾਸਕ ਜਿੱਤ ਤੋਂ ਬਾਅਦ ਆਮ ਆਦਮੀ ਪਾਰਟੀ ਵੱਲੋਂ ਰੋਡ ਸ਼ੋਅ ਕੀਤਾ ਜਾ ਰਿਹਾ ਹੈ।

ਭਗਵੰਤ ਮਾਨ ਤੇ ਕੇਜਰੀਵਾਲ ਸ੍ਰੀ ਦਰਬਾਰ ਸਾਹਿਬ ਹੋਏ ਨਤਮਸਤਕ

ਚੰਡੀਗੜ੍ਹ: ਪੰਜਾਬ ਵਿੱਚ ਇਤਿਹਾਸਕ ਜਿੱਤ ਤੋਂ ਬਾਅਦ ਆਮ ਆਦਮੀ ਪਾਰਟੀ ਵੱਲੋਂ ਰੋਡ ਸ਼ੋਅ ਕੀਤਾ ਜਾ ਰਿਹਾ ਹੈ। ਰੋਡ ਸ਼ੋਅ ਤੋਂ ਪਹਿਲਾਂ 'ਆਪ' ਦੇ ਨਵੇਂ ਚੁਣੇ ਗਏ ਵਿਧਾਇਕਾਂ ਸਮੇਤ ਭਗਵੰਤ ਮਾਨ ਤੇ ਪਾਰਟੀ ਸੁਪਰੀਮੋ ਅਰਵਿੰਦ ਕੇਜਰੀਵਾਲ ਸ੍ਰੀ ਦਰਬਾਰ ਸਾਹਿਬ ਨਤਮਸਤਕ ਹੋਏ।

 

ਮੱਥਾ ਟੇਕਣ ਤੋਂ ਬਾਅਦ ਐੱਸਜੀਪੀਸੀ ਵੱਲੋਂ ਪੰਜਾਬ ਦੇ ਅਗਲੇ ਸੀਐੱਮ ਮਾਨ ਅਤੇ ਦਿੱਲੀ ਦੇ ਮੁੱਖ ਮੰਤਰੀ ਕੇਜਰੀਵਾਲ ਦਾ ਸਿਰੋਪਾਓ ਪਾ ਕੇ ਸਨਮਾਨ ਕੀਤਾ ਗਿਆ। ਇਸ ਤੋਂ ਬਾਅਦ ਭਗਵੰਤ ਮਾਨ ਅਤੇ ਕੇਜਰੀਵਾਲ ਸ੍ਰੀ ਦੁਰਗਿਆਣਾ ਮੰਦਿਰ ਵਿਖੇ ਨਤਮਸਤਕ ਹੋਏ।

fallback

 

ਅੰਮ੍ਰਿਤਸਰ 'ਚ ‘ਆਪ’ ਦੀ ਜਿੱਤ ਦਾ ਮਾਰਚ ਕੱਢਿਆ ਜਾ ਰਿਹਾ ਹੈ, ਪਾਰਟੀ ਦੇ ਕਨਵੀਨਰ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਤੇ ਪੰਜਾਬ ਦੇ ਅਗਲੇ ਮੁੱਖ ਮੰਤਰੀ ਭਗਵੰਤ ਮਾਨ ਇਸ ਮਾਰਚ ਦੀ ਅਗਵਾਈ ਕਰ ਰਹੇ ਹਨ।

 

 

 

Trending news