Punjab Congress News: ਪੰਜਾਬ ਕਾਂਗਰਸ ਦੀ ਵੱਡੀ ਕਾਰਵਾਈ; ਧਰਮਪਾਲ ਸਿੰਘ ਤੇ ਮਹੇਸ਼ ਇੰਦਰ ਸਿੰਘ ਨੂੰ ਪਾਰਟੀ ਵਿਚੋਂ ਕੱਢਿਆ ਬਾਹਰ
Advertisement
Article Detail0/zeephh/zeephh2081813

Punjab Congress News: ਪੰਜਾਬ ਕਾਂਗਰਸ ਦੀ ਵੱਡੀ ਕਾਰਵਾਈ; ਧਰਮਪਾਲ ਸਿੰਘ ਤੇ ਮਹੇਸ਼ ਇੰਦਰ ਸਿੰਘ ਨੂੰ ਪਾਰਟੀ ਵਿਚੋਂ ਕੱਢਿਆ ਬਾਹਰ

Punjab Congress News: ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਵੱਡਾ ਐਕਸ਼ਨ ਲੈਂਦੇ ਹੋਏ ਦੋ ਆਗੂਆਂ ਨੂੰ ਬਾਹਰ ਦਾ ਰਸਤਾ ਵਿਖਾ ਦਿੱਤਾ ਹੈ।

Punjab Congress News: ਪੰਜਾਬ ਕਾਂਗਰਸ ਦੀ ਵੱਡੀ ਕਾਰਵਾਈ; ਧਰਮਪਾਲ ਸਿੰਘ ਤੇ ਮਹੇਸ਼ ਇੰਦਰ ਸਿੰਘ ਨੂੰ ਪਾਰਟੀ ਵਿਚੋਂ ਕੱਢਿਆ ਬਾਹਰ

Punjab Congress News (ਕਮਲਦੀਪ ਸਿੰਘ): ਪੰਜਾਬ ਕਾਂਗਰਸ ਨੇ ਵੱਡੀ ਕਾਰਵਾਈ ਕਰਦੇ ਹੋਏ ਧਰਮਪਾਲ ਸਿੰਘ ਤੇ ਮਹੇਸ਼ ਇੰਦਰ ਸਿੰਘ ਨੂੰ ਪਾਰਟੀ ਵਿੱਚੋਂ ਬਾਹਰ ਕੱਢ ਦਿੱਤਾ ਹੈ। ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਮਹੇਸ਼ ਇੰਦਰ ਸਿੰਘ ਨਿਹਾਲ ਸਿੰਘ ਵਾਲਾ ਅਤੇ ਧਰਮਪਾਲ ਸਿੰਘ ਨੂੰ ਕਾਂਗਰਸ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਮੁਅੱਤਲ ਕਰ ਦਿੱਤਾ ਗਿਆ ਹੈ।

ਇਹ ਵੀ ਪੜ੍ਹੋ : Khanna News: ਪੰਜਾਬ ਦੇ ਅੰਤਰਰਾਸ਼ਟਰੀ ਕਬੱਡੀ ਖਿਡਾਰੀ ਨੇ ਗੰਨਮੈਨ ਲੈਣ ਲਈ ਰਚਿਆ ਘਿਨੌਣਾ ਡਰਾਮਾ

 

 

Trending news