Punjab News: ਪੰਜਾਬ ਸਰਕਾਰ ਨੇ ਸਰਕਾਰੀ ਮੁਲਾਜ਼ਮਾਂ ਤੇ ਪੈਨਸ਼ਨਰਾਂ ਨੂੰ ਮਹਿੰਗਾਈ ਭੱਤੇ ਤੇ ਮਹਿੰਗਾਈ ਰਾਹਤ ਵਿੱਚ 4 ਫ਼ੀਸਦੀ ਵਾਧਾ ਕਰਨ ਦਾ ਫ਼ੈਸਲਾ ਕੀਤਾ ਹੈ।
Trending Photos
Punjab News: 1 ਨਵੰਬਰ 2024 ਤੋਂ ਸਰਕਾਰੀ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੂੰ ਮਹਿੰਗਾਈ ਭੱਤੇ ਤੇ ਮਹਿੰਗਾਈ ਰਾਹਤ ਵਿੱਚ 4 ਫ਼ੀਸਦੀ (38 ਫ਼ੀਸਦੀ ਤੋਂ ਵਧਾ ਕੇ 42 ਫ਼ੀਸਦੀ) ਵਾਧਾ ਕਰਨ ਦਾ ਫ਼ੈਸਲਾ ਕੀਤਾ ਹੈ। ਜਿਸ ਨਾਲ ਸੂਬੇ ਦੇ 6.50 ਲੱਖ ਤੋਂ ਵੱਧ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੂੰ ਲਾਭ ਹੋਵੇਗਾ।
ਦੀਵਾਲੀ ਦੇ ਮੌਕੇ 'ਤੇ ਮੁਲਾਜ਼ਮਾਂ ਨੂੰ ਮੇਰੇ ਵੱਲੋਂ ਇੱਕ ਛੋਟਾ ਜਿਹਾ ਤੋਹਫ਼ਾ।
01 ਨਵੰਬਰ 2024 ਤੋਂ ਸਰਕਾਰੀ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੂੰ ਮਹਿੰਗਾਈ ਭੱਤੇ ਤੇ ਮਹਿੰਗਾਈ ਰਾਹਤ 4 ਫ਼ੀਸਦੀ (38 ਫ਼ੀਸਦੀ ਤੋਂ ਵਧਾ ਕੇ 42 ਫ਼ੀਸਦੀ) ਕਰਨ ਦਾ ਫ਼ੈਸਲਾ ਕੀਤਾ ਹੈ। ਜਿਸ ਨਾਲ ਸੂਬੇ ਦੇ 6.50 ਲੱਖ ਤੋਂ ਵੱਧ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੂੰ ਲਾਭ…
— Bhagwant Mann (@BhagwantMann) October 30, 2024