ਭਾਜਪਾ ਪੰਜਾਬ ਪ੍ਰਧਾਨ ਅਸ਼ਵਨੀ ਸ਼ਰਮਾ ਪਠਾਨਕੋਟ ਤੋਂ ਲੜਣਗੇ ਚੋਣ
Advertisement

ਭਾਜਪਾ ਪੰਜਾਬ ਪ੍ਰਧਾਨ ਅਸ਼ਵਨੀ ਸ਼ਰਮਾ ਪਠਾਨਕੋਟ ਤੋਂ ਲੜਣਗੇ ਚੋਣ

ਪੰਜਾਬ ਭਾਜਪਾ ਦੇ ਪ੍ਰਧਾਨ ਅਸ਼ਵਨੀ ਸ਼ਰਮਾ ਪਠਾਨਕੋਟ ਵਿਧਾਨ ਸਭਾ ਹਲਕੇ ਤੋ ਚੋਣ ਲੜਣਗੇ।

ਭਾਜਪਾ ਪੰਜਾਬ ਪ੍ਰਧਾਨ ਅਸ਼ਵਨੀ ਸ਼ਰਮਾ ਪਠਾਨਕੋਟ ਤੋਂ ਲੜਣਗੇ ਚੋਣ

ਸੰਮਤ ਮਹਿਲ/ ਚੰਡੀਗੜ: ਪੰਜਾਬ ਭਾਜਪਾ ਦੇ ਵੱਲੋਂ ਲੰਘੇ ਦਿਨੀਂ 35 ਉਮੀਦਵਾਰਾਂ ਦੀ ਲਿਸਟ ਜਾਰੀ ਕੀਤੀ ਗਈ ਸੀ, ਜਿਸ ਵਿਚ ਪੰਜਾਬ ਭਾਜਪਾ ਦੇ ਪ੍ਰਧਾਨ ਅਸ਼ਵਨੀ ਸ਼ਰਮਾ ਦਾ ਨਾਂ ਸ਼ਾਮਿਲ ਨਹੀਂ ਸੀ ਬਾਅਦ ਵਿਚ ਭਾਜਪਾ ਨੇ ਅਸ਼ਵਨੀ ਸ਼ਰਮਾ ਦੇ ਨਾਂ ਵਾਲੀ ਸੂਚੀ ਜਾਰੀ ਕੀਤੀ। ਪੰਜਾਬ ਭਾਜਪਾ ਦੇ ਪ੍ਰਧਾਨ ਅਸ਼ਵਨੀ ਸ਼ਰਮਾ ਪਠਾਨਕੋਟ ਵਿਧਾਨ ਸਭਾ ਹਲਕੇ ਤੋ ਚੋਣ ਲੜਣਗੇ।

fallback

 

ਇਸ ਹਲਕੇ ਤੋਂ ਅਸ਼ਵਨੀ ਸ਼ਰਮਾ ਨੇ 2017 ਵਿਚ ਵੀ ਚੋਣ ਲੜੀ ਸੀ ਪਰ ਉਹ ਕਾਂਗਰਸ ਦੇ ਉਮੀਦਵਾਰ ਅਮਿਤ ਵਿਜ ਤੋਂ ਹਾਰ ਗਏ ਸਨ।

WATCH LIVE TV 

Trending news