Fazilka News: ਟਾਇਲਟ 'ਚ ਡਿੱਗਿਆ ਮੋਬਾਈਲ ਫੋਨ, ਤਾਂ ਨੌਜਵਾਨ ਨੇ ਨਿਗਲਿਆ ਜ਼ਹਿਰੀਲਾ ਪਦਾਰਥ!
Advertisement
Article Detail0/zeephh/zeephh2157208

Fazilka News: ਟਾਇਲਟ 'ਚ ਡਿੱਗਿਆ ਮੋਬਾਈਲ ਫੋਨ, ਤਾਂ ਨੌਜਵਾਨ ਨੇ ਨਿਗਲਿਆ ਜ਼ਹਿਰੀਲਾ ਪਦਾਰਥ!

Fazilka News: ਟਾਇਲਟ 'ਚ ਨੌਜਵਾਨ ਦਾ ਮੋਬਾਈਲ ਫੋਨ ਡਿੱਗਿਆ ਅਤੇ ਇਸ ਤੋਂ ਬਾਅਦ ਨੌਜਵਾਨ ਨੇ ਜ਼ਹਿਰੀਲਾ ਪਦਾਰਥ ਨਿਗਲ ਲਿਆ ਹੈ।

Fazilka News: ਟਾਇਲਟ 'ਚ ਡਿੱਗਿਆ ਮੋਬਾਈਲ ਫੋਨ, ਤਾਂ ਨੌਜਵਾਨ ਨੇ ਨਿਗਲਿਆ ਜ਼ਹਿਰੀਲਾ ਪਦਾਰਥ!

Fazilka News/ਸੁਨੀਲ ਨਾਗਪਾਲ: ਪੰਜਾਬ ਵਿੱਚ ਅੱਜ ਦੇ ਸਮੇਂ ਵਿੱਚ ਅਜੀਬ ਹੀ ਮਾਮਲੇ ਸਾਹਮਣੇ ਆਉਂਦੇ ਹਨ। ਅੱਜ ਤਾਜਾ ਮਾਮਲਾ ਪੰਜਾਬ ਦੇ ਫਾਜਿਲਕਾ ਤੋਂ ਸਾਹਮਣੇ ਆਇਆ ਹੈ ਜਿੱਥੇ ਇੱਕ ਨੌਜਵਾਨ ਦਾ ਮੋਬਾਇਲ ਟਾਇਲਟ ਵਿੱਚ ਡਿੱਗ ਪਿਆ l ਇਸ ਤੋਂ ਬਾਅਦ ਕਿਹਾ ਜਾ ਰਿਹਾ ਹੈ ਕਿ ਉਸ ਵੱਲੋਂ ਜਹਰੀਲੇ ਪਦਾਰਥ ਦਾ ਸੇਵਨ ਕਰ ਲਿਆ ਗਿਆ। ਹੁਣ ਇਸ ਨੌਜਵਾਨ ਨੂੰ ਸਰਕਾਰੀ ਹਸਪਤਾਲ ਵਿੱਚ ਦਾਖਲ ਕਰਵਾਇਆ ਹੈ।

ਦਰਅਸਲ ਇਹ ਮਾਮਲਾ ਪਿੰਡ ਬੰਨਵਾਲਾ ਹਨੁਵੰਤਾ ਵਿਖੇ ਇੱਟਾਂ ਦੇ ਭੱਠੇ ਤੇ ਕੰਮ ਕਰਦੇ ਇੱਕ ਨੌਜਵਾਨ ਨਾਲ ਵਾਪਰਿਆ ਹੈ। ਦਰਅਸਲ ਇਸ ਮੋਬਾਇਲ ਟਾਇਲਟ ਵਿੱਚ ਡਿੱਗ ਪਿਆ l ਜਿਸ ਤੋਂ ਬਾਅਦ ਉਸ ਵੱਲੋਂ ਜਹਰੀਲੇ ਪਦਾਰਥ ਦਾ ਸੇਵਨ ਕਰ ਲਿਆ ਗਿਆ। ਤਬੀਅਤ ਵਿਗੜਦੀ ਦੇਖ ਭੱਠਾ ਕਰਮਚਾਰੀਆਂ ਨੇ ਨੌਜਵਾਨ ਨੂੰ ਤੁਰੰਤ ਫਾਜ਼ਿਲਕਾ ਦੇ ਸਰਕਾਰੀ ਹਸਪਤਾਲ ਵਿੱਚ ਦਾਖਲ ਕਰਵਾਇਆ ਹੈ। 

ਇਹ ਵੀ ਪੜ੍ਹੋ:  Navjot Singh Sidhu: ਨਵਜੋਤ ਸਿੰਘ ਸਿੱਧੂ ਅੱਜ ਰਾਜਪਾਲ ਨੂੰ ਮਿਲਣਗੇ, ਉਠਾਉਣਗੇ ਸੂਬੇ ਦੇ ਕਈ ਮੁੱਦੇ

ਜਿੱਥੇ ਉਹਨਾਂ ਦਾ ਕਹਿਣਾ ਕਿ ਉਕਤ ਨੌਜਵਾਨ ਵੱਲੋਂ ਉਹਨਾਂ ਨੂੰ ਕੁਝ ਨਹੀਂ ਦੱਸਿਆ ਗਿਆ ਤੇ ਜਹਰੀਲੇ ਪਦਾਰਥ ਦਾ ਸੇਵਨ ਕਰ ਲਿਆ ਗਿਆ l ਜਿਸ ਤੋਂ ਬਾਅਦ ਉਹਨਾਂ ਨੂੰ ਪਤਾ ਲੱਗਿਆ ਕਿ ਨੌਜਵਾਨ ਦਾ ਨਵਾਂ ਮੋਬਾਈਲ ਟਾਇਲਟ ਵਿੱਚ ਡਿੱਗਿਆ ਜਿਸ ਕਰਕੇ ਉਸ ਨੇ ਇਹ ਕਦਮ ਚੁੱਕਿਆ ਹੈ l

ਇਹ ਵੀ ਪੜ੍ਹੋ : Ludhiana News: ਲੁਧਿਆਣਾ 'ਚ ਲੁੱਟੇਰਿਆਂ ਨੇ ਖੋਹੀ ਆਈ-20 ਕਾਰ! ਕਾਰ ਮਾਲਕ ਨੇ ਬਹਾਦਰੀ ਦਿਖਾਉਂਦੇ ਪਤਨੀ ਨੂੰ ਬਚਾਇਆ
 

Trending news