Ferozepur News: ਫ਼ਿਰੋਜ਼ਪੁਰ ਪੁਲਿਸ ਵੱਲੋਂ ਨਸ਼ਾ ਤਸਕਰਾਂ ਖਿਲਾਫ਼ ਵੱਡੀ ਕਾਰਵਾਈ, ਜਾਇਦਾਦ ਕੀਤੀ ਜ਼ਬਤ
Advertisement
Article Detail0/zeephh/zeephh1937783

Ferozepur News: ਫ਼ਿਰੋਜ਼ਪੁਰ ਪੁਲਿਸ ਵੱਲੋਂ ਨਸ਼ਾ ਤਸਕਰਾਂ ਖਿਲਾਫ਼ ਵੱਡੀ ਕਾਰਵਾਈ, ਜਾਇਦਾਦ ਕੀਤੀ ਜ਼ਬਤ

Ferozepur News: ਅੱਜ ਫ਼ਿਰੋਜ਼ਪੁਰ ਦੇ ਜੀਰਾ ਸਦਰ ਦੀ ਪੁਲਿਸ ਨੇ ਕਾਰਵਾਈ ਕਰਦਿਆਂ ਤਿੰਨ ਨਸ਼ੀਲੇ ਪਦਾਰਥਾਂ ਦੀ ਕਰੀਬ 96 ਲੱਖ ਰੁਪਏ ਦੀ ਜਾਇਦਾਦ ਜ਼ਬਤ ਕੀਤੀ ਹੈ। ਇਹ ਤਿੰਨੋਂ ਹੀਰੋਇਨ, ਅਫੀਮ ਅਤੇ ਨਸ਼ੀਲੀਆਂ ਗੋਲੀਆਂ ਦੇ ਮਾਮਲੇ ਵਿੱਚ ਜੇਲ੍ਹ ਵਿੱਚ ਸਜ਼ਾ ਕੱਟ ਰਹੇ ਹਨ।

 

Ferozepur News: ਫ਼ਿਰੋਜ਼ਪੁਰ ਪੁਲਿਸ ਵੱਲੋਂ ਨਸ਼ਾ ਤਸਕਰਾਂ ਖਿਲਾਫ਼ ਵੱਡੀ ਕਾਰਵਾਈ, ਜਾਇਦਾਦ ਕੀਤੀ ਜ਼ਬਤ

Ferozepur News: ਫ਼ਿਰੋਜ਼ਪੁਰ ਪੁਲਿਸ ਵੱਲੋਂ ਨਸ਼ਾ ਤਸਕਰਾਂ ਖਿਲਾਫ਼ ਲਗਾਤਾਰ ਕਾਰਵਾਈ ਕੀਤੀ ਜਾ ਰਹੀ ਹੈ ਅਤੇ ਨਸ਼ਾ ਤਸਕਰੀ ਤੋਂ ਬਣੇ ਪੈਸਿਆਂ ਤੋਂ ਉਨ੍ਹਾਂ ਦੀ ਜਾਇਦਾਦ ਜ਼ਬਤ ਕੀਤੀ ਜਾ ਰਹੀ ਹੈ। ਫ਼ਿਰੋਜ਼ਪੁਰ ਪੁਲਿਸ ਵੱਲੋਂ ਨਸ਼ਾ ਤਸਕਰਾਂ ਖਿਲਾਫ਼ ਲਗਾਤਾਰ ਕਾਰਵਾਈ ਕੀਤੀ ਜਾ ਰਹੀ ਹੈ। ਨਸ਼ਾ ਤਸਕਰੀ ਦੇ ਪੈਸੇ ਨਾਲ ਉਨ੍ਹਾਂ ਵੱਲੋਂ ਬਣਾਈ ਗਈ ਜਾਇਦਾਦ ਜ਼ਬਤ ਕੀਤੀ ਜਾ ਰਹੀ ਹੈ।

ਅੱਜ ਫ਼ਿਰੋਜ਼ਪੁਰ ਦੇ ਜੀਰਾ ਸਦਰ ਦੀ ਪੁਲਿਸ ਨੇ ਕਾਰਵਾਈ ਕਰਦਿਆਂ ਤਿੰਨ ਨਸ਼ੀਲੇ ਪਦਾਰਥਾਂ ਦੀ ਕਰੀਬ 96 ਲੱਖ ਰੁਪਏ ਦੀ ਜਾਇਦਾਦ ਜ਼ਬਤ ਕੀਤੀ ਹੈ। ਇਹ ਤਿੰਨੋਂ ਹੀਰੋਇਨ, ਅਫੀਮ ਅਤੇ ਨਸ਼ੀਲੀਆਂ ਗੋਲੀਆਂ ਦੇ ਮਾਮਲੇ ਵਿੱਚ ਜੇਲ੍ਹ ਵਿੱਚ ਸਜ਼ਾ ਕੱਟ ਰਹੇ ਹਨ।

ਇਹ ਵੀ ਪੜ੍ਹੋ: Ludhiana Murder News: ਲੁਧਿਆਣਾ 'ਚ ਸਨਸਨੀ, ਘਰ ਦੇ ਬਾਹਰ ਖੜ੍ਹੇ ਨੌਜਵਾਨ ਦਾ ਬੇਰਹਿਮੀ ਨਾਲ ਕਤਲ

ਐਸ.ਪੀ.ਡੀ ਰਣਧੀਰ ਕੁਮਾਰ ਨੇ ਦੱਸਿਆ ਕਿ ਅੱਜ ਅਸੀਂ ਥਾਣਾ ਸਦਰ ਜੀਰਾ ਦੇ ਤਿੰਨ ਨਸ਼ਾ ਤਸਕਰਾਂ ਦੀ ਜਾਇਦਾਦ ਜ਼ਬਤ ਕੀਤੀ ਹੈ, ਜਿਨ੍ਹਾਂ ਦੀ ਕੀਮਤ ਕਰੀਬ ਕਰੋੜ ਰੁਪਏ ਬਣਦੀ ਹੈ ਅਤੇ ਹੁਣ ਤੱਕ ਅਸੀਂ 23 ਨਸ਼ਾ ਤਸਕਰਾਂ ਦੀ ਜਾਇਦਾਦ ਜ਼ਬਤ ਕੀਤੀ ਹੈ, ਜਿਨ੍ਹਾਂ ਦੀ ਕੁੱਲ ਰਕਮ 10 ਕਰੋੜ ਰੁਪਏ ਤੋਂ ਵੱਧ ਬਣਦੀ ਹੈ। 

(ਰਾਜੇਸ਼ ਕਟਾਰੀਆ ਦੀ ਰਿਪੋਰਟ)

Trending news