Former Congress MLA Arrest News: ਸਾਬਕਾ ਵਿਧਾਇਕ ਕੁਸ਼ਲਦੀਪ ਸਿੰਘ ਢਿੱਲੋਂ ਨੂੰ ਵਿਜੀਲੈਂਸ ਨੇ ਕੀਤਾ ਗ੍ਰਿਫ਼ਤਾਰ
Advertisement
Article Detail0/zeephh/zeephh1698531

Former Congress MLA Arrest News: ਸਾਬਕਾ ਵਿਧਾਇਕ ਕੁਸ਼ਲਦੀਪ ਸਿੰਘ ਢਿੱਲੋਂ ਨੂੰ ਵਿਜੀਲੈਂਸ ਨੇ ਕੀਤਾ ਗ੍ਰਿਫ਼ਤਾਰ

Former Congress MLA Arrest News: ਉਸ ਖ਼ਿਲਾਫ਼ ਪਿਛਲੇ ਕੁਝ ਮਹੀਨਿਆਂ ਤੋਂ ਵਿਜੀਲੈਂਸ ਦੀ ਜਾਂਚ ਚੱਲ ਰਹੀ ਸੀ। ਉਸ ਨੂੰ ਫਿਰੋਜ਼ਪੁਰ ਸਥਿਤ ਵਿਜੀਲੈਂਸ ਦਫਤਰ ਵਿਖੇ ਪੁੱਛਗਿੱਛ ਤੋਂ ਬਾਅਦ ਗ੍ਰਿਫਤਾਰ ਕੀਤਾ ਗਿਆ ਹੈ।

Former Congress MLA Arrest News: ਸਾਬਕਾ ਵਿਧਾਇਕ ਕੁਸ਼ਲਦੀਪ ਸਿੰਘ ਢਿੱਲੋਂ ਨੂੰ ਵਿਜੀਲੈਂਸ ਨੇ ਕੀਤਾ ਗ੍ਰਿਫ਼ਤਾਰ

Former Congress MLA Arrest News: ਪੰਜਾਬ ਦੇ ਫਰੀਦਕੋਟ ਜ਼ਿਲ੍ਹੇ ਤੋਂ ਵੱਡੀ ਖ਼ਬਰ ਆ ਰਹੀ ਹੈ। ਵਿਜੀਲੈਂਸ ਨੇ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿੱਚ ਸਾਬਕਾ ਵਿਧਾਇਕ ਕੁਸ਼ਲਦੀਪ ਸਿੰਘ ਢਿੱਲੋਂ ਨੂੰ ਗ੍ਰਿਫ਼ਤਾਰ ਕੀਤਾ ਹੈ। ਉਸ ਖ਼ਿਲਾਫ਼ ਪਿਛਲੇ ਕੁਝ ਮਹੀਨਿਆਂ ਤੋਂ ਵਿਜੀਲੈਂਸ ਦੀ ਜਾਂਚ ਚੱਲ ਰਹੀ ਸੀ। ਉਸ ਨੂੰ ਫਿਰੋਜ਼ਪੁਰ ਸਥਿਤ ਵਿਜੀਲੈਂਸ ਦਫਤਰ ਵਿਖੇ ਪੁੱਛਗਿੱਛ ਤੋਂ ਬਾਅਦ ਗ੍ਰਿਫਤਾਰ ਕੀਤਾ ਗਿਆ ਹੈ।

ਇਹ ਵੀ ਪੜ੍ਹੋ: Asim Riaz-Himanshi Khurana: ਆਸਿਮ ਰਿਆਜ਼ ਨੇ ਆਪਣੇ ਪ੍ਰਸ਼ੰਸਕਾਂ ਨਾਲ ਸਾਂਝੀ ਕੀਤੀ ਖ਼ਬਰ, ਕਿਹਾ ''ਅਬ ਸਾਥ ਨਹੀਂ...''
 
Trending news