Amritsar News: ਕੁੰਵਰ ਵਿਜੇ ਪ੍ਰਤਾਪ ਨੂੰ ਸਦਮਾ, ਪਤਨੀ ਦਾ ਦੇਹਾਂਤ, ਕੇਜਰੀਵਾਲ ਨੇ ਪ੍ਰਗਟਾਇਆ ਦੁੱਖ
Advertisement
Article Detail0/zeephh/zeephh2439841

Amritsar News: ਕੁੰਵਰ ਵਿਜੇ ਪ੍ਰਤਾਪ ਨੂੰ ਸਦਮਾ, ਪਤਨੀ ਦਾ ਦੇਹਾਂਤ, ਕੇਜਰੀਵਾਲ ਨੇ ਪ੍ਰਗਟਾਇਆ ਦੁੱਖ

Kunwar Vijay Pratap Singh wife Dead: ਵਿਧਾਨ ਸਭਾ ਹਲਕਾ ਉੱਤਰੀ ਅਤੇ ਸਾਬਕਾ ਆਈਪੀਐਸ ਕੁੰਵਰ ਵਿਜੇ ਪ੍ਰਤਾਪ ਸਿੰਘ ਨੂੰ ਉਸ ਵੇਲੇ ਗਹਿਰਾ ਸਦਮਾ ਲੱਗਾ ਜਦੋਂ ਸ਼ਨੀਵਾਰ ਸਵੇਰੇ ਉਨ੍ਹਾਂ ਦਾ ਪਤਨੀ ਮਧੂਮਿਤਾ ਦਾ ਦੇਹਾਂਤ ਹੋ ਗਿਆ। ਜਾਣਕਾਰੀ ਅਨੁਸਾਰ ਉਨ੍ਹਾਂ ਦਾ ਸਸਕਾਰ ਸਵੇਰੇ 10:30 ਵਜੇ ਸ੍ਰੀ ਦੁਰਗਿਆਣਾ ਤੀਰਥ ਸਥਿਤ ਸ਼ਿਵਪੁਰੀ ਧਾਮ ਵਿਖੇ ਹੋਵੇਗਾ।

 

Amritsar News: ਕੁੰਵਰ ਵਿਜੇ ਪ੍ਰਤਾਪ ਨੂੰ ਸਦਮਾ, ਪਤਨੀ ਦਾ ਦੇਹਾਂਤ, ਕੇਜਰੀਵਾਲ ਨੇ ਪ੍ਰਗਟਾਇਆ ਦੁੱਖ

Kunwar Vijay Pratap Singh wife Dead:  ਵਿਧਾਨ ਸਭਾ ਹਲਕਾ ਉੱਤਰੀ ਅਤੇ ਸਾਬਕਾ ਆਈਪੀਐਸ ਕੁੰਵਰ ਵਿਜੇ ਪ੍ਰਤਾਪ ਸਿੰਘ(Kunwar Vijay Pratap Singh) ਨੂੰ ਉਸ ਵੇਲੇ ਗਹਿਰਾ ਸਦਮਾ ਲੱਗਾ ਜਦੋਂ ਸ਼ਨੀਵਾਰ ਸਵੇਰੇ ਉਨ੍ਹਾਂ ਦੀ ਪਤਨੀ ਮਧੂਮਿਤਾ ਦਾ ਦੇਹਾਂਤ ਹੋ ਗਿਆ। ਜਾਣਕਾਰੀ ਅਨੁਸਾਰ ਉਨ੍ਹਾਂ ਦਾ ਸਸਕਾਰ ਸਵੇਰੇ 10:30 ਵਜੇ ਸ੍ਰੀ ਦੁਰਗਿਆਣਾ ਤੀਰਥ ਸਥਿਤ ਸ਼ਿਵਪੁਰੀ ਧਾਮ ਵਿਖੇ ਹੋਵੇਗਾ।

ਅਰਵਿੰਦ ਕੇਜਰੀਵਾਲ ਦਾ ਟਵੀਟ

ਅਰਵਿੰਦ ਕੇਜਰੀਵਾਲ  ਨੇ ਹਾਲ ਹੀ ਵਿੱਚ ਟਵੀਟ ਕੀਤਾ ਹੈ ਅਤੇ ਲਿਖਿਆ ਹੈ ਕਿ ਅੰਮ੍ਰਿਤਸਰ ਤੋਂ ਸਾਡੇ ਵਿਧਾਇਕ ਕੁੰਵਰ ਵਿਜੇ ਪ੍ਰਤਾਪ ਜੀ (Kunwar Vijay Pratap Singh)  ਦੀ ਪਤਨੀ ਦੇ ਅਚਾਨਕ ਦਿਹਾਂਤ ਦੀ ਖਬਰ ਪ੍ਰਾਪਤ ਕਰਕੇ ਮੈਨੂੰ ਬਹੁਤ ਦੁੱਖ ਹੋਇਆ ਹੈ। ਵਾਹਿਗੁਰੂ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਬਖਸ਼ੇ। ਇਸ ਦੁੱਖ ਦੀ ਘੜੀ ਵਿੱਚ ਸਾਰਾ AAP ਪਰਿਵਾਰ ਕੁੰਵਰ ਜੀ ਦੇ ਨਾਲ ਹੈ। ਓਮ ਸ਼ਾਂਤੀ

ਆਤਿਸ਼ੀ ਦਾ ਟਵੀਟ 

ਬਿਕਰਮ ਸਿੰਘ ਮਜੀਠੀਆ 

Trending news