Amritsar News: ਸਿੱਖ ਸਟੂਡੈਂਟ ਫੈਡਰੇਸ਼ਨ ਦੇ ਆਗੂ ਅਕਾਲ ਤਖਤ ਸਾਹਿਬ ਦੇ ਜਥੇਦਾਰ ਨੂੰ ਮੰਗ ਪੱਤਰ ਦੇਣ ਲਈ ਪੁੱਜੇ
Advertisement
Article Detail0/zeephh/zeephh2423811

Amritsar News: ਸਿੱਖ ਸਟੂਡੈਂਟ ਫੈਡਰੇਸ਼ਨ ਦੇ ਆਗੂ ਅਕਾਲ ਤਖਤ ਸਾਹਿਬ ਦੇ ਜਥੇਦਾਰ ਨੂੰ ਮੰਗ ਪੱਤਰ ਦੇਣ ਲਈ ਪੁੱਜੇ

  ਅੰਮ੍ਰਿਤਸਰ ਅੱਜ ਸਿੱਖ ਸਟੂਡੈਂਟ ਫੈਡਰੇਸ਼ਨ ਦੇ ਆਗੂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੂੰ ਮੰਗ ਪੱਤਰ ਦੇਣ ਲਈ ਪੁੱਜੇ। ਇਸ ਮੌਕੇ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਉਨ੍ਹਾਂ ਕਿਹਾ ਕਿ ਬਹਿਬਲ ਕਲਾਂ ਗੋਲੀਕਾਂਡ ਵਰਗੇ ਅਹਿਮ ਮਸਲੇ ਉਤੇ ਸਿੱਧੇ ਤੌਰ 'ਤੇ ਸ਼੍ਰੋਮਣੀ ਅਕਾਲੀ ਦਲ ਨੂੰ ਸਾਰੇ ਗੁਨਾਹਗਾਰ ਮੰਨਦੇ ਹਨ। ਇਸ ਵਿੱਚ ਕੋਈ ਸ਼ੱਕ ਨਹ

Amritsar News: ਸਿੱਖ ਸਟੂਡੈਂਟ ਫੈਡਰੇਸ਼ਨ ਦੇ ਆਗੂ ਅਕਾਲ ਤਖਤ ਸਾਹਿਬ ਦੇ ਜਥੇਦਾਰ ਨੂੰ ਮੰਗ ਪੱਤਰ ਦੇਣ ਲਈ ਪੁੱਜੇ

Amritsar News (ਭਰਤ ਸ਼ਰਮਾ):  ਅੰਮ੍ਰਿਤਸਰ ਅੱਜ ਸਿੱਖ ਸਟੂਡੈਂਟ ਫੈਡਰੇਸ਼ਨ ਦੇ ਆਗੂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੂੰ ਮੰਗ ਪੱਤਰ ਦੇਣ ਲਈ ਪੁੱਜੇ। ਇਸ ਮੌਕੇ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਉਨ੍ਹਾਂ ਕਿਹਾ ਕਿ ਬਹਿਬਲ ਕਲਾਂ ਗੋਲੀਕਾਂਡ ਵਰਗੇ ਅਹਿਮ ਮਸਲੇ ਉਤੇ ਸਿੱਧੇ ਤੌਰ 'ਤੇ ਸ਼੍ਰੋਮਣੀ ਅਕਾਲੀ ਦਲ ਨੂੰ ਸਾਰੇ ਗੁਨਾਹਗਾਰ ਮੰਨਦੇ ਹਨ। ਇਸ ਵਿੱਚ ਕੋਈ ਸ਼ੱਕ ਨਹੀਂ ਆ ਕਿ ਸ਼੍ਰੋਮਣੀ ਅਕਾਲੀ ਦਲ ਅਤੇ ਅਕਾਲੀ ਸਰਕਾਰ ਵੇਲੇ ਜਿਹੜੀਆਂ ਘਟਨਾਵਾਂ ਵਾਪਰੀਆਂ ਸਨ। ਇਸ ਨਾਲ ਸਿੱਖ ਕੌਮ ਦੇ ਹਿਰਦੇ ਵਲੂੰਧਰੇ ਗਏ ਸਨ ਕਿਉਂਕਿ ਸਾਡੇ ਗੁਰੂ ਗ੍ਰੰਥ ਸਾਹਿਬ ਮਹਾਰਾਜ ਸੰਤ ਈਸ਼ਰ ਹਨ। ਅੱਜ ਸਿੱਖ ਸਟੂਡੈਂਟ ਫੈਡਰੇਸ਼ਨ ਮਹਿਤਾ ਵੱਲੋਂ ਸ੍ਰੀ ਅਕਾਲ ਤਖਤ ਸਾਹਿਬ ਵਿੱਚ ਸਕੱਤਰੇਤ ਵਿੱਚ ਮੰਗ ਪੱਤਰ ਦੇਣ ਵਾਸਤੇ ਆਏ ਹਨ ਕਿ ਜੋ ਵੀ ਘਟਨਾ ਵਾਪਰੀ ਹਨ ਸ਼੍ਰੋਮਣੀ ਅਕਾਲੀ ਦਲ ਸਰਕਾਰ ਨੇ ਕੁਝ ਗੁਨਾਹਾਂ ਨੂੰ ਮੰਨਿਆ ਹੈ ਅਤੇ ਸਿੱਧੇ ਤੌਰ ਉਤੇ ਸ਼੍ਰੋਮਣੀ ਅਕਾਲੀ ਦਲ ਦੇ ਉਸ ਸਮੇਂ ਦੀ ਭਾਵੇਂ ਉਹ ਕੈਬਨਿਟ ਸੀ ਉਹ ਵੀ ਗੁਨਹਗਾਰ ਹੈ।  ਇਸ ਸਮੇਂ ਉਨ੍ਹਾਂ ਨੇ ਬੇਨਤੀ ਕਿ ਉਸ ਸਮੇਂ ਦੀ ਕੋਰ ਕਮੇਟੀ ਨੂੰ ਤਲਬ ਕੀਤਾ ਜਾਵੇ ਅਤੇ ਉਸਨੂੰ ਸਜ਼ਾ ਲਾਈ ਜਾਵੇ।

Trending news