Latest News From Punjab Live: ਪੰਜਾਬ ਦੀ ਸਿਆਸਤ, ਅਪਰਾਧ ਤੇ ਹੋਰ ਅਹਿਮ ਖਬਰਾਂ ਦੀ ਹਰ ਅਪਡੇਟਸ ਲਈ ਜ਼ੀ ਪੰਜਾਬ ਹਰਿਆਣਾ ਹਿਮਾਚਲ ਦੇ ਡਿਜੀਟਲ ਪਲੇਟਫਾਰਮ ਨਾਲ ਜੁੜੇ ਰਹੋ।
Trending Photos
International Yoga Day 2024 Live Updates: ਪੰਜਾਬ, ਹਰਿਆਣਾ ਅਤੇ ਹਿਮਾਚਲ ਪ੍ਰਦੇਸ਼ ਦੀ ਰਾਜਨੀਤੀ, ਖੇਡਾਂ, ਅਪਰਾਧ ਅਤੇ ਮਨੋਰੰਜਨ ਜਗਤ ਨਾਲ ਜੁੜੀਆਂ ਹਰ ਖ਼ਬਰਾਂ ਬਾਰੇ ਜਾਣਨ ਲਈ ਜ਼ੀ ਪੰਜਾਬ ਹਰਿਆਣਾ ਹਿਮਾਚਲ ਦੇ ਡਿਜ਼ੀਟਲ ਪਲੇਟਫਾਰਮ ਨਾਲ ਜੁੜੇ ਰਹੋ। ਇੱਥੇ ਤੁਹਾਨੂੰ ਦਿਨ ਭਰ ਵਿੱਚ ਕੀ-ਕੀ ਹੋ ਰਿਹਾ ਹੈ ਉਸ ਦੀ ਹਰ ਅਪਡੇਟਸ ਮਿਲੇਗੀ।
ਅੰਤਰਰਾਸ਼ਟਰੀ ਯੋਗ ਦਿਵਸ 21 ਜੂਨ ਨੂੰ ਪੂਰੀ ਦੁਨੀਆ ਵਿੱਚ ਮਨਾਇਆ ਜਾਂਦਾ ਹੈ। ਦੁਨੀਆ ਨੂੰ ਯੋਗਾ ਸਿਖਾਉਣ ਦਾ ਸਿਹਰਾ ਵੀ ਭਾਰਤ ਨੂੰ ਜਾਂਦਾ ਹੈ। ਤੁਹਾਨੂੰ ਦੱਸ ਦੇਈਏ ਕਿ ਪਹਿਲੀ ਵਾਰ 27 ਸਤੰਬਰ 2014 ਨੂੰ ਸੰਯੁਕਤ ਰਾਸ਼ਟਰ ਮਹਾਸਭਾ ਵਿੱਚ ਭਾਰਤੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਆਪਣੇ ਭਾਸ਼ਣ ਵਿੱਚ ਅੰਤਰਰਾਸ਼ਟਰੀ ਯੋਗ ਦਿਵਸ ਮਨਾਉਣ ਦਾ ਪ੍ਰਸਤਾਵ ਰੱਖਿਆ ਸੀ। ਉਸੇ ਸਾਲ, 11 ਦਸੰਬਰ 2014 ਨੂੰ, ਸੰਯੁਕਤ ਰਾਸ਼ਟਰ ਮਹਾਸਭਾ ਨੇ ਇਸ ਪ੍ਰਸਤਾਵ ਨੂੰ ਮਨਜ਼ੂਰੀ ਦਿੱਤੀ ਅਤੇ 21 ਜੂਨ ਨੂੰ ਅੰਤਰਰਾਸ਼ਟਰੀ ਯੋਗ ਦਿਵਸ ਵਜੋਂ ਮਨਾਉਣ ਦਾ ਐਲਾਨ ਕੀਤਾ।