Mohali News: ਮੋਹਾਲੀ ਦੇ ਹੋਟਲ ਦੀ ਸਿਖਰਲੀ ਮੰਜ਼ਿਲ 'ਤੇ ਰਸੋਈ 'ਚ ਲੱਗੀ ਭਿਆਨਕ ਅੱਗ
Advertisement
Article Detail0/zeephh/zeephh1877443

Mohali News: ਮੋਹਾਲੀ ਦੇ ਹੋਟਲ ਦੀ ਸਿਖਰਲੀ ਮੰਜ਼ਿਲ 'ਤੇ ਰਸੋਈ 'ਚ ਲੱਗੀ ਭਿਆਨਕ ਅੱਗ

Mohali Fire News: ਅੱਧੇ ਘੰਟੇ ਦੀ ਮੁਸ਼ੱਕਤ ਤੋਂ ਬਾਅਦ ਅੱਗ 'ਤੇ ਕਾਬੂ ਪਾਇਆ ਗਿਆ। ਹੋਟਲ ਨੂੰ ਪੂਰੀ ਤਰ੍ਹਾਂ ਨਾਲ ਖਾਲੀ ਕਰਵਾ ਲਿਆ ਗਿਆ ਹੈ। ਫਿਲਹਾਲ ਕਿਸੇ ਜਾਨੀ ਨੁਕਸਾਨ ਦੀ ਕੋਈ ਖਬਰ ਨਹੀਂ ਹੈ।

Mohali News: ਮੋਹਾਲੀ ਦੇ ਹੋਟਲ ਦੀ ਸਿਖਰਲੀ ਮੰਜ਼ਿਲ 'ਤੇ ਰਸੋਈ 'ਚ ਲੱਗੀ ਭਿਆਨਕ ਅੱਗ

Mohali Fire News: ਮੋਹਾਲੀ ਦੇ ਜ਼ੀਰਕਪੁਰ 'ਚ ਨਿਜੀ ਹੋਟਲ ਦੀ ਸ਼ਿਖਰਲੀ ਮੰਜ਼ਿਲ 'ਚ ਭਿਆਨਕ ਅੱਗ ਲੱਗਣ ਦੀ ਖ਼ਬਰ ਸਾਹਮਣੇ ਆਈ ਹੈ। ਇਸ ਅੱਗ ਨੂੰ ਨੇੜਿਓਂ ਲੰਘ ਰਹੇ ਫਾਇਰ ਅਫ਼ਸਰ ਜਸਵੰਤ ਸਿੰਘ ਨੇ ਦੇਖਿਆ ਸੀ। ਉਸ ਨੇ ਮੌਕੇ ਤੋਂ ਫੋਨ ਕਰਕੇ ਤੁਰੰਤ ਫਾਇਰ ਬ੍ਰਿਗੇਡ ਦੀਆਂ ਦੋ ਗੱਡੀਆਂ ਨੂੰ ਬੁਲਾਇਆ। ਅੱਧੇ ਘੰਟੇ ਦੀ ਮੁਸ਼ੱਕਤ ਤੋਂ ਬਾਅਦ ਅੱਗ 'ਤੇ ਕਾਬੂ ਪਾਇਆ ਗਿਆ। ਹੋਟਲ ਨੂੰ ਪੂਰੀ ਤਰ੍ਹਾਂ ਨਾਲ ਖਾਲੀ ਕਰਵਾ ਲਿਆ ਗਿਆ ਹੈ। ਫਿਲਹਾਲ ਕਿਸੇ ਜਾਨੀ ਨੁਕਸਾਨ ਦੀ ਕੋਈ ਖਬਰ ਨਹੀਂ ਹੈ।

ਇਹ ਵੀ ਪੜ੍ਹੋ: Punjab News: ਮਾਨਸਾ ਕਾਲਜ ਦੀਆਂ ਵਿਦਿਆਰਥਣਾਂ ਨੇ ਡੀਸੀ ਦਫ਼ਤਰ ਬਾਹਰ ਕੀਤਾ ਰੋਸ ਪ੍ਰਦਰਸ਼ਨ
 

 

Trending news