Mohali News: ਮੋਹਾਲੀ 'ਚ ਗੁੰਡਾਗਰਦੀ ਦਾ ਨੰਗਾ ਨਾਚ! ਮਾਰਕੀਟ ਚ ਨੌਜਵਾਨ ਦੀ ਸ਼ਰੇਆਮ ਕੀਤੀ ਕੁੱਟਮਾਰ, ਵੀਡੀਓ ਵਾਇਰਲ
Advertisement
Article Detail0/zeephh/zeephh2262904

Mohali News: ਮੋਹਾਲੀ 'ਚ ਗੁੰਡਾਗਰਦੀ ਦਾ ਨੰਗਾ ਨਾਚ! ਮਾਰਕੀਟ ਚ ਨੌਜਵਾਨ ਦੀ ਸ਼ਰੇਆਮ ਕੀਤੀ ਕੁੱਟਮਾਰ, ਵੀਡੀਓ ਵਾਇਰਲ

 Mohali News: ਮੋਹਾਲੀ ਦੀ ਮਾਰਕੀਟ ਵਿੱਚ ਗੁੰਡਾਗਰਦੀ ਦੇਖਣ ਨੂੰ ਮਿਲੀ ਹੈ ਦਰਅਸਲ ਹਾਲ ਹੀ ਵਿੱਚ ਇੱਕ ਵੀਡੀਓ ਵਾਇਰਲ ਹੋ ਰਹੀ ਹੈ ।  

Mohali News: ਮੋਹਾਲੀ 'ਚ ਗੁੰਡਾਗਰਦੀ ਦਾ ਨੰਗਾ ਨਾਚ! ਮਾਰਕੀਟ ਚ ਨੌਜਵਾਨ ਦੀ ਸ਼ਰੇਆਮ ਕੀਤੀ ਕੁੱਟਮਾਰ, ਵੀਡੀਓ ਵਾਇਰਲ

Mohali News/ਮਨੀਸ਼ ਸ਼ੰਕਰ ਮੋਹਾਲੀ ਵਿੱਚ ਗੁੰਡਾਗਰਦੀ ਦਾ ਨੰਗਾ ਨਾਚ ਦੇਖਣ ਨੂੰ ਮਿਲਿਆ ਹੈ। ਦਰਅਸਲ ਹਾਲ ਹੀ ਵਿੱਚ ਇਕ ਵੀਡੀਓ ਵਾਇਰਲ ਹੋ ਰਹੀ ਹੈ ਜਿਸ ਵਿੱਚ ਕੁਝ ਸ਼ਰਾਰਤੀ ਅਨਸਰ ਹਥਿਆਰਾਂ ਨਾਲ ਗੁੰਡਾਗਰਦੀ ਦਾ ਨੰਗਾ ਨਾਚ ਸੜਕਾਂ ਉੱਤੇ ਕਰਦੇ ਹੋਏ ਨਜ਼ਰ ਆ ਰਹੇ ਹਨ।  ਇਹ ਮਾਮਲਾ ਮੁਹਾਲੀ ਦੇ ਫੇਸ ਪੰਜ ਦੀ ਮਾਰਕੀਟ ਦਾ ਹੈ ਜਿੱਥੇ ਦੋ ਸ਼ਰਾਰਤੀ ਅਨਸਰ ਇੱਕ ਨੌਜਵਾਨ ਦਾ ਤੇਜ਼ਧਾਰ ਹਥਿਆਰਾਂ ਨਾਲ ਬੁਰੀ ਤਰ੍ਹਾਂ ਕੁੱਟਮਾਰ ਕਰ ਰਹੇ ਹਨ। 

ਇਸ ਤੋਂ ਬਾਅਦ ਪੁਲਿਸ ਦੇ ਸੁਰੱਖਿਆ ਪ੍ਰਬੰਧਾਂ ਦੀ ਪੋਲ ਖੁੱਲਦੀ ਹੋਈ ਨਜ਼ਰ ਆਈ ਹੈ। ਦਰਅਸਲ ਕੁਝ ਸ਼ਰਾਰਤੀ ਅਨਸਰ ਆਮ ਹਥਿਆਰਾਂ ਨਾਲ ਗੁੰਡਾਗਰਦੀ ਦਾ ਨੰਗਾ ਨਾਚ ਸੜਕਾਂ ਉੱਤੇ ਦਿਖਾਈ ਦੇ ਰਹੇ ਹਨl ਕੁਝ ਨੌਜਵਾਨਾਂ ਵੱਲੋਂ ਇੱਕ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਬੁਰੀ ਤਰ੍ਹਾਂ ਜ਼ਖਮੀ ਕਰ ਦਿੱਤਾ ਗਿਆl

ਇਹ ਵੀ ਪੜ੍ਹੋ: Fazilka news: ਫਾਜ਼ਿਲਕਾ 'ਚ ਧੀਆਂ ਨੇ ਦਿੱਤਾ ਆਪਣੀ ਮਾਂ ਦੀ ਅਰਥੀ ਨੂੰ ਮੋਢਾ, ਪੁੱਤ ਹੋਣ ਦਾ ਨਿਭਾਇਆ ਫਰਜ਼
 
Trending news