ਮੁੱਖ ਮੰਤਰੀ ਭਗਵੰਤ ਮਾਨ ਨੇ ਸੁਰਜੀਤ ਪਾਤਰ ਦੀ ਅੰਤਿਮ ਯਾਤਰਾ ਨੂੰ ਦਿੱਤਾ ਮੋਢਾ
ਮੁੱਖ ਮੰਤਰੀ ਭਗਵੰਤ ਮਾਨ ਮਰਹੂਮ ਸੁਰਜੀਤ ਪਾਤਰ ਦੀ ਅੰਤਿਮ ਦਰਸ਼ਨ ਮੌਕੇ ਭਾਵੁਕ ਹੋ ਗਏ।
ਇਸ ਦੌਰਾਨ ਮੁੱਖ ਮੰਤਰੀ ਭਾਵੁਕ ਹੋ ਗਏ ਤੇ ਕਿਹਾ ਕਿ ਅੱਜ ਪੰਜਾਬੀ ਮਾਂ ਬੋਲੀ ਦਾ ਵਿਹੜਾ ਸੁੰਨਾ ਹੋ ਗਿਆ ਹੈ।
ਮਰਹੂਮ ਸੁਰਜੀਤ ਪਾਤਰ ਦੇ ਪਰਿਵਾਰਕ ਮੈਂਬਰਾਂ ਨੂੰ ਦਿਲਾਸਾ ਦਿੰਦੇ ਸਮੇਂ ਸੀਐਮ ਮਾਨ ਦੀਆਂ ਅੱਖਾਂ ਵਿੱਚ ਹੰਝੂ ਆ ਗਏ।
ਮਰਹੂਮ ਸ਼ਾਇਰ ਸੁਰਜੀਤ ਪਾਤਰ ਦਾ ਸਰਕਾਰੀ ਸਨਮਾਨਾਂ ਨਾਲ ਅੰਤਿਮ ਕੀਤਾ ਗਿਆ।
ਲੋਕਾਂ ਨੇ ਪਾਤਰ ਸਾਹਿਬ ਜ਼ਿੰਦਾਬਾਦ, ਪੰਜਾਬੀ ਮਾਂ ਬੋਲੀ ਦੀ ਰਾਖੀ ਜ਼ਿੰਦਾਬਾਦ ਦੇ ਨਾਅਰੇ ਲਗਾਏ।
ट्रेन्डिंग फोटोज़