Bus Strike News: ਪੰਜਾਬ 'ਚ 6 ਤੋਂ 8 ਜਨਵਰੀ ਤੱਕ ਪੀਆਰਟੀਸੀ ਬੱਸਾਂ ਦਾ ਚੱਕਾ ਜਾਮ
Advertisement
Article Detail0/zeephh/zeephh2587371

Bus Strike News: ਪੰਜਾਬ 'ਚ 6 ਤੋਂ 8 ਜਨਵਰੀ ਤੱਕ ਪੀਆਰਟੀਸੀ ਬੱਸਾਂ ਦਾ ਚੱਕਾ ਜਾਮ

Bus Strike News: ਪੰਜਾਬ 'ਚ 6-7-8 ਜਨਵਰੀ ਨੂੰ ਪੀਆਰਟੀਸੀ ਦੀਆ ਬੱਸਾਂ ਮੁਕੰਮਲ ਤੌਰ ਤੇ ਬੰਦ ਰਹਿਣਗਿਆ। 

Bus Strike News: ਪੰਜਾਬ 'ਚ 6 ਤੋਂ 8 ਜਨਵਰੀ ਤੱਕ ਪੀਆਰਟੀਸੀ ਬੱਸਾਂ ਦਾ ਚੱਕਾ ਜਾਮ

Bus Strike News: ਪਨਬਸ ਪੀਆਰਟੀਸੀ ਕੰਟਰੈਕਟ ਵਰਕਰ ਯੂਨੀਅਨ ਪੰਜਾਬ ਦੇ ਸੂਬਾ ਪ੍ਰਧਾਨ ਰੇਸ਼ਮ ਸਿੰਘ ਨੇ ਮੋਗਾ ਵਿਖੇ ਪ੍ਰੈਸ ਕਾਨਫਰੰਸ ਕੀਤੀ। 6-7-8 ਜਨਵਰੀ ਨੂੰ ਮੁਕੰਮਲ ਤੌਰ ਤੇ ਕਰੀਬ 3 ਹਜ਼ਾਰ ਬੱਸਾਂ ਦਾ ਚੱਕਾ ਜਾਮ ਅਤੇ ਕਰੀਬ 8 ਹਜਾਰ ਮੁਲਾਜ਼ਮ ਹੜਤਾਲ ਤੇ ਰਹਿਣਗੇ। ਜੇ 8 ਜਨਵਰੀ ਤੱਕ ਸਾਡੀਆਂ ਮੰਗਾਂ ਨਾ ਮੰਨੀਆਂ ਤਾਂ ਦਿੱਲੀ ਵਿਖੇ ਆਮ ਆਦਮੀ ਪਾਰਟੀ ਦੇ ਨੈਸ਼ਨਲ ਕਨਵੀਨਰ ਅਰਵਿੰਦ ਕੇਜਰੀਵਾਲ ਦੀ ਰਿਹਾਇਸ਼ ਬਾਹਰ ਦੇਵਾਂਗੇ ਅਣਮਿਥੇ ਸਮੇਂ ਲਈ ਧਰਨਾ।

Trending news