ਪੰਜਾਬ ਸਰਕਾਰ ਦਾ ਨਵਾਂ ਉਪਰਾਲਾ: CM ਮਾਨ ਨੇ ਭਾਰਤ ਦਾ ਪਹਿਲਾ ਈ-ਟਿੰਬਰ ਪੋਰਟਲ ਕੀਤਾ ਜਾਰੀ
Advertisement

ਪੰਜਾਬ ਸਰਕਾਰ ਦਾ ਨਵਾਂ ਉਪਰਾਲਾ: CM ਮਾਨ ਨੇ ਭਾਰਤ ਦਾ ਪਹਿਲਾ ਈ-ਟਿੰਬਰ ਪੋਰਟਲ ਕੀਤਾ ਜਾਰੀ

Punjab news: ਉਨ੍ਹਾਂ ਕਿਹਾ ਕਿ ਇਸ ਤੋਂ ਪਹਿਲਾਂ ਸੂਬੇ ਵਿੱਚ ਲੱਕੜ ਦੀ ਖਰੀਦ ਅਤੇ ਵਿਕਰੀ ਵੱਡੇ ਪੱਧਰ ’ਤੇ ਅਸੰਗਠਿਤ ਮੰਡੀਆਂ ਰਾਹੀਂ ਕੀਤੀ ਜਾਂਦੀ ਸੀ, ਜਿਸ ਕਾਰਨ ਕਿਸਾਨਾਂ ਨੂੰ ਇਸ ਦਾ ਸਹੀ ਮੁੱਲ ਨਹੀਂ ਮਿਲ ਰਿਹਾ ਸੀ। ਭਗਵੰਤ ਮਾਨ ਨੇ ਕਿਹਾ ਕਿ ਇਸ ਕਾਰਨ ਕਿਸਾਨ ਜੰਗਲਾਤ ਦੀ ਖੇਤੀ ਤੋਂ ਮੂੰਹ ਮੋੜ ਰਹੇ ਹਨ।

ਪੰਜਾਬ ਸਰਕਾਰ ਦਾ ਨਵਾਂ ਉਪਰਾਲਾ: CM ਮਾਨ ਨੇ ਭਾਰਤ ਦਾ ਪਹਿਲਾ ਈ-ਟਿੰਬਰ ਪੋਰਟਲ ਕੀਤਾ ਜਾਰੀ

India's first e-Timber Portal News: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਲੁਧਿਆਣਾ ਵਿੱਚ ਭਾਰਤ ਦਾ ਪਹਿਲਾ ਈ-ਟਿੰਬਰ ਪੋਰਟਲ ਲਾਂਚ ਕੀਤਾ। ਇਸ ਨਾਲ  ਜੰਗਲਾਤ ਖੇਤੀ ਰਾਹੀਂ ਕਿਸਾਨਾਂ ਦੀ ਆਮਦਨ ਵਿੱਚ ਵਾਧਾ ਕੀਤਾ ਜਾ ਸਕੇ। ਮੁੱਖ ਮੰਤਰੀ ਨੇ ਕਿਹਾ ਕਿ ਇਹ ਪੋਰਟਲ ਦੇਸ਼ ਵਿੱਚ ਆਪਣੀ ਕਿਸਮ ਦਾ (India's first e-Timber Portal News)ਪਹਿਲਾ ਜੰਗਲਾਤ ਵਿਭਾਗ ਵੱਲੋਂ ਵਿਕਸਤ ਕੀਤਾ ਗਿਆ ਹੈ ਅਤੇ ਇਹ ਲੱਕੜ ਦੀ ਵਿਕਰੀ ਅਤੇ ਖਰੀਦ ਵਿੱਚ ਪੂਰੀ ਪਾਰਦਰਸ਼ਤਾ ਨੂੰ ਯਕੀਨੀ ਬਣਾਏਗਾ ਜਿਸ ਨਾਲ ਕਿਸਾਨਾਂ ਨੂੰ ਲਾਭ ਹੋਵੇਗਾ।

ਉਨ੍ਹਾਂ ਕਿਹਾ ਕਿ ਇਸ ਤੋਂ ਪਹਿਲਾਂ ਸੂਬੇ ਵਿੱਚ ਲੱਕੜ ਦੀ ਵਿਕਰੀ ਅਤੇ ਖਰੀਦ ਵੱਡੇ ਪੱਧਰ ’ਤੇ ਅਸੰਗਠਿਤ ਮੰਡੀਆਂ ਰਾਹੀਂ ਹੁੰਦੀ ਸੀ, ਜਿਸ ਕਾਰਨ ਕਿਸਾਨਾਂ ਨੂੰ ਇਸ ਦਾ ਸਹੀ ਮੁੱਲ ਨਹੀਂ ਮਿਲ ਰਿਹਾ ਸੀ। ਉਨ੍ਹਾਂ ਕਿਹਾ ਕਿ ਇਹ ਆਨਲਾਈਨ (India's first e-Timber Portal News)ਪੋਰਟਲ ਕਿਸਾਨਾਂ ਲਈ ਲਾਹੇਵੰਦ ਸਾਬਤ ਹੋਵੇਗਾ ਕਿਉਂਕਿ ਉਹ ਆਪਣੀ ਪਸੰਦ ਦੀ ਕਿਸੇ ਵੀ ਥਾਂ 'ਤੇ ਆਨਲਾਈਨ ਵਿਧੀ ਰਾਹੀਂ ਲੱਕੜ ਵੇਚ ਸਕਦੇ ਹਨ। ਭਗਵੰਤ ਮਾਨ ਨੇ ਕਿਹਾ ਕਿ ਇਹ ਪੋਰਟਲ ਕਿਸਾਨਾਂ ਦੀ ਉਪਜ ਦਾ ਲਾਹੇਵੰਦ ਮੁੱਲ ਯਕੀਨੀ ਬਣਾਏਗਾ, ਜਿਸ ਨਾਲ ਉਹ ਜੰਗਲਾਤ ਦੀ ਖੇਤੀ ਵੱਲ ਉਤਸ਼ਾਹਿਤ ਹੋਣਗੇ।

ਇਹ ਵੀ ਪੜ੍ਹੋ: ਅਧਿਆਪਕਾਂ ਤੋਂ ਬਾਅਦ ਪੰਜਾਬ ਵਿਧਾਨ ਸਭਾ 'ਚ 14-15 ਫਰਵਰੀ ਨੂੰ ਵਿਧਾਇਕਾਂ ਦਾ ਟਰੇਨਿੰਗ ਸੈਸ਼ਨ

ਉਨ੍ਹਾਂ ਕਿਹਾ ਕਿ ਇਸ ਤੋਂ ਪਹਿਲਾਂ ਸੂਬੇ ਵਿੱਚ ਲੱਕੜ ਦੀ ਖਰੀਦ ਅਤੇ ਵਿਕਰੀ ਵੱਡੇ ਪੱਧਰ ’ਤੇ ਅਸੰਗਠਿਤ ਮੰਡੀਆਂ ਰਾਹੀਂ ਕੀਤੀ ਜਾਂਦੀ ਸੀ, ਜਿਸ ਕਾਰਨ ਕਿਸਾਨਾਂ ਨੂੰ ਇਸ ਦਾ ਸਹੀ ਮੁੱਲ ਨਹੀਂ ਮਿਲ ਰਿਹਾ ਸੀ। ਭਗਵੰਤ ਮਾਨ ਨੇ ਕਿਹਾ ਕਿ ਇਸ ਕਾਰਨ ਕਿਸਾਨ ਜੰਗਲਾਤ ਦੀ ਖੇਤੀ ਤੋਂ ਮੂੰਹ ਮੋੜ ਰਹੇ ਹਨ। ਮੁੱਖ ਮੰਤਰੀ ਨੇ ਕਿਹਾ ਕਿ ਜੰਗਲਾਤ ਖੇਤੀ ਕਿਸਾਨਾਂ ਦੀ (India's first e-Timber Portal News) ਕਿਸਮਤ ਬਦਲਣ ਲਈ ਇੱਕ ਅਹਿਮ ਕੜੀ ਵਜੋਂ ਕੰਮ ਕਰ ਸਕਦੀ ਹੈ, ਇਸ ਲਈ ਸੂਬਾ ਸਰਕਾਰ ਇਸ ਨੂੰ ਉਤਸ਼ਾਹਿਤ ਕਰਨ ਲਈ ਕੋਈ ਕਸਰ ਬਾਕੀ ਨਹੀਂ ਛੱਡ ਰਹੀ ਹੈ। 

ਪੋਰਟਲ ਦੀਆਂ ਮੁੱਖ ਵਿਸ਼ੇਸ਼ਤਾਵਾਂ ਦਾ ਹਵਾਲਾ ਦਿੰਦੇ ਹੋਏ ਉਨ੍ਹਾਂ ਕਿਹਾ ਕਿ ਇਹ ਆਨਲਾਈਨ ਪੋਰਟਲ ਕਿਸਾਨਾਂ ਲਈ ਲਾਹੇਵੰਦ ਸਾਬਤ ਹੋਵੇਗਾ ਕਿਉਂਕਿ ਉਹ ਆਪਣੀ ਪਸੰਦ ਦੀ ਕਿਸੇ ਵੀ ਥਾਂ 'ਤੇ ਆਨਲਾਈਨ ਢੰਗ ਨਾਲ ਲੱਕੜ ਵੇਚ ਸਕਦੇ ਹਨ।ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਲੱਕੜ ਦੀ ਆਨਲਾਈਨ ਵਿਕਰੀ ਅਤੇ ਖਰੀਦ ਨਾਲ ਕਿਸਾਨਾਂ ਦੇ ਸਮੇਂ, ਪੈਸੇ ਅਤੇ ਊਰਜਾ (India's first e-Timber Portal News) ਦੀ ਬੱਚਤ ਹੋਵੇਗੀ, ਜਿਸ ਨਾਲ ਉਨ੍ਹਾਂ ਨੂੰ ਬਹੁਤ ਫਾਇਦਾ ਹੋਵੇਗਾ। ਭਗਵੰਤ ਮਾਨ ਨੇ ਕਿਹਾ ਕਿ ਇਹ ਪੋਰਟਲ ਕਿਸਾਨਾਂ ਨੂੰ ਮੌਜੂਦਾ ਖੇਤੀ ਸੰਕਟ ਵਿੱਚੋਂ ਕੱਢ ਕੇ ਆਰਥਿਕ ਤੌਰ 'ਤੇ ਲਾਭ ਪਹੁੰਚਾਏਗਾ। ਉਨ੍ਹਾਂ ਅੱਗੇ ਕਿਹਾ ਕਿ ਇਹ ਪੋਰਟਲ ਉਦਯੋਗਾਂ ਅਤੇ ਕਿਸਾਨਾਂ ਦਰਮਿਆਨ ਸਿੱਧੇ ਸੰਚਾਰ ਅਤੇ ਤਾਲਮੇਲ ਵਿੱਚ ਵੀ ਮਦਦ ਕਰੇਗਾ, ਜਿਸ ਨਾਲ ਦੋਵਾਂ ਸੈਕਟਰਾਂ ਨੂੰ ਵੱਡੇ ਪੱਧਰ 'ਤੇ ਲਾਭ ਹੋਵੇਗਾ।

Trending news