Punjab Government Holidays List 2023: ਪੰਜਾਬ ਸਰਕਾਰ ਵੱਲੋਂ 2023 ਦੀਆਂ ਸਰਕਾਰੀ ਛੁੱਟੀਆਂ ਦਾ ਐਲਾਨ
Advertisement
Article Detail0/zeephh/zeephh1485222

Punjab Government Holidays List 2023: ਪੰਜਾਬ ਸਰਕਾਰ ਵੱਲੋਂ 2023 ਦੀਆਂ ਸਰਕਾਰੀ ਛੁੱਟੀਆਂ ਦਾ ਐਲਾਨ

ਪੰਜਾਬ ਸਰਕਾਰ ਵੱਲੋਂ 2023 ਦੀਆਂ ਛੁੱਟੀਆਂ ਦਾ ਐਲਾਨ ਕਰਦਿਆਂ ਛੁੱਟੀਆਂ ਦਾ ਕੈਲੰਡਰ ਜਾਰੀ ਕਰ ਦਿੱਤਾ ਗਿਆ ਹੈ। ਇਸ ਕੈਲੰਡਰ ਵਿੱਚ 2023 ਵਿੱਚ ਸਰਕਾਰੀ ਦਫ਼ਤਰਾਂ ਵਿੱਚ ਮਨਾਈਆਂ ਜਾਣ ਵਾਲਿਆਂ ਛੁੱਟੀਆਂ ਦੀ ਸੂਚੀ ਹੈ।  ਦੱਸ ਦਈਏ ਕਿ ਸ਼ਨੀਵਾਰ ਅਤੇ ਐਤਵਾਰ ਤੋਂ ਇਲਾਵਾ ਇਸ ਸੂਚੀ ਵਿੱਚ ਤਿਉਹਾਰਾਂ ‘ਤੇ ਜਨਤਕ ਛੁੱਟ

Punjab Government Holidays List 2023: ਪੰਜਾਬ ਸਰਕਾਰ ਵੱਲੋਂ 2023 ਦੀਆਂ ਸਰਕਾਰੀ ਛੁੱਟੀਆਂ ਦਾ ਐਲਾਨ

Punjab Government Holidays List 2023 news: ਪੰਜਾਬ ਸਰਕਾਰ ਵੱਲੋਂ 2023 ਦੀਆਂ ਛੁੱਟੀਆਂ ਦਾ ਐਲਾਨ ਕਰਦਿਆਂ ਛੁੱਟੀਆਂ ਦਾ ਕੈਲੰਡਰ ਜਾਰੀ ਕਰ ਦਿੱਤਾ ਗਿਆ ਹੈ। ਇਸ ਕੈਲੰਡਰ ਵਿੱਚ 2023 ਵਿੱਚ ਸਰਕਾਰੀ ਦਫ਼ਤਰਾਂ ਵਿੱਚ ਮਨਾਈਆਂ ਜਾਣ ਵਾਲਿਆਂ ਛੁੱਟੀਆਂ ਦੀ ਸੂਚੀ ਹੈ। 

ਦੱਸ ਦਈਏ ਕਿ ਸ਼ਨੀਵਾਰ ਅਤੇ ਐਤਵਾਰ ਤੋਂ ਇਲਾਵਾ ਇਸ ਸੂਚੀ ਵਿੱਚ ਤਿਉਹਾਰਾਂ ‘ਤੇ ਜਨਤਕ ਛੁੱਟੀਆਂ ਸ਼ਾਮਲ ਹਨ ਅਤੇ ਨਾਲ ਹੀ ਉਨ੍ਹਾਂ ਤਿਉਹਾਰਾਂ ਨੂੰ ਛੁੱਟੀਆਂ ਦੀ ਸੂਚੀ ਤੋਂ ਬਾਹਰ ਰੱਖਿਆ ਗਿਆ ਹੈ, ਜੋ ਸ਼ਨੀਵਾਰ ਜਾਂ ਐਤਵਾਰ ਨੂੰ ਪੈ ਰਹੀਆਂ ਹਨ।  

ਹੋਰ ਪੜ੍ਹੋ: ਜਲੰਧਰ 'ਚ ਗੁਰੂ ਘਰ ਦੇ ਫ਼ਰਨੀਚਰਾਂ ਨੂੰ ਅੱਗ ਲਾਉਣ 'ਤੇ ਭਾਈ ਰਣਜੀਤ ਸਿੰਘ ਢੱਡਰੀਆਂ ਵਾਲੇ ਦਾ ਬਿਆਨ, ਵੇਖੋ ਕੀ ਕਿਹਾ

Punjab Government Holidays List 2023 news:

fallback

 

ਹੋਰ ਪੜ੍ਹੋ: ਡਿਲੀਵਰੀ ਬੁਆਏ ਦੀ ਇਕ ਵਿਅਕਤੀ ਨੇ ਕੀਤੀ ਬੁਰੀ ਤਰ੍ਹਾਂ ਕੁੱਟਮਾਰ, ਘਟਨਾ CCTV 'ਚ ਕੈਦ

Trending news