Sugarcane Price Increases: ਪੰਜਾਬ ਸਰਕਾਰ ਨੇ ਗੰਨੇ ਦੇ ਰੇਟ 'ਚ 10 ਰੁਪਏ ਕੀਤਾ ਵਾਧਾ; ਜਾਣੋ ਹੁਣ ਕਿੰਨਾ ਹੋਇਆ ਰੇਟ
Advertisement
Article Detail0/zeephh/zeephh2530932

Sugarcane Price Increases: ਪੰਜਾਬ ਸਰਕਾਰ ਨੇ ਗੰਨੇ ਦੇ ਰੇਟ 'ਚ 10 ਰੁਪਏ ਕੀਤਾ ਵਾਧਾ; ਜਾਣੋ ਹੁਣ ਕਿੰਨਾ ਹੋਇਆ ਰੇਟ

Sugarcane Price Increases: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਨੇ ਗੰਨੇ ਦਾ ਭਾਅ 391 ਰੁਪਏ ਪ੍ਰਤੀ ਕੁਇੰਟਲ ਤੋਂ 10 ਰੁਪਏ ਵਧਾ ਕੇ 401 ਰੁਪਏ ਪ੍ਰਤੀ ਕੁਇੰਟਲ ਕਰ ਦਿੱਤਾ ਗਿਆ ਹੈ।

Sugarcane Price Increases: ਪੰਜਾਬ ਸਰਕਾਰ ਨੇ ਗੰਨੇ ਦੇ ਰੇਟ 'ਚ 10 ਰੁਪਏ ਕੀਤਾ ਵਾਧਾ; ਜਾਣੋ ਹੁਣ ਕਿੰਨਾ ਹੋਇਆ ਰੇਟ

Sugarcane Price Increases: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਨੇ ਗੰਨੇ ਦਾ ਭਾਅ 391 ਰੁਪਏ ਪ੍ਰਤੀ ਕੁਇੰਟਲ ਤੋਂ 10 ਰੁਪਏ ਵਧਾ ਕੇ 401 ਰੁਪਏ ਪ੍ਰਤੀ ਕੁਇੰਟਲ ਕਰ ਦਿੱਤਾ ਗਿਆ ਹੈ। ਹੁਣ ਪੂਰੇ ਭਾਰਤ 'ਚੋਂ ਪੰਜਾਬ ਦੇ ਗੰਨਾ ਉਤਪਾਦਕਾਂ ਨੂੰ ਸਭ ਤੋਂ ਵੱਧ ਰੇਟ ਮਿਲੇਗਾ। 

ਇਹ ਵੀ ਪੜ੍ਹੋ : Gurjeet Singh Aujla: ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਕੇਂਦਰੀ ਮੰਤਰੀ ਮਨੋਹਰ ਲਾਲ ਖੱਟਰ ਨਾਲ ਮੁਲਾਕਾਤ ਕੀਤੀ

 

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਆਪਣੇ ਐਕਸ ਹੈਂਡਲ ਉਤੇ ਪੋਸਟ ਸਾਂਝੀ ਕਰਦੇ ਹੋਏ ਲਿਖਿਆ ਕਿ ਗੰਨਾ ਉਤਪਾਦਕ ਕਿਸਾਨਾਂ ਲਈ ਪੰਜਾਬ ਸਰਕਾਰ ਵੱਲੋਂ ਤੋਹਫ਼ਾ! ਗੰਨੇ ਦਾ ਭਾਅ 391 ਰੁਪਏ ਪ੍ਰਤੀ ਕੁਇੰਟਲ ਤੋਂ 10 ਰੁਪਏ ਵਧਾ ਕੇ 401 ਰੁਪਏ ਪ੍ਰਤੀ ਕੁਇੰਟਲ ਕਰ ਦਿੱਤਾ ਗਿਆ ਹੈ।

ਹੁਣ ਪੂਰੇ ਭਾਰਤ 'ਚੋਂ ਪੰਜਾਬ ਦੇ ਗੰਨਾ ਉਤਪਾਦਕਾਂ ਨੂੰ ਸਭ ਤੋਂ ਵੱਧ ਰੇਟ ਮਿਲੇਗਾ। ਪੰਜਾਬ ਸਰਕਾਰ ਆਪਣੇ ਕਿਸਾਨਾਂ ਦੀ ਭਲਾਈ 'ਚ ਫ਼ੈਸਲੇ ਲੈਣ ਲਈ ਹਮੇਸ਼ਾ ਵਚਨਬੱਧ ਹੈ।

ਇਹ ਵੀ ਪੜ੍ਹੋ : Punjab Breaking Live Updates: CM ਭਗਵੰਤ ਸਿੰਘ ਮਾਨ ਅੱਜ ਚੰਡੀਗੜ੍ਹ ਵਿਖੇ PSPCL ਵਿਭਾਗਾਂ 'ਚ ਵੰਡਣਗੇ ਨਿਯੁਕਤੀ ਪੱਤਰ , ਇੱਥੇ ਜਾਣੋ ਵੱਡੀਆਂ ਖਬਰਾਂ

 

Trending news