Transfers News: ਪੰਜਾਬ ਸਰਕਾਰ ਨੇ 11 ਆਈਏਐਸ ਤੇ 38 ਪੀਸੀਐਸ ਅਫ਼ਸਰਾਂ ਦੇ ਕੀਤੇ ਤਬਾਦਲੇ
Advertisement
Article Detail0/zeephh/zeephh2446100

Transfers News: ਪੰਜਾਬ ਸਰਕਾਰ ਨੇ 11 ਆਈਏਐਸ ਤੇ 38 ਪੀਸੀਐਸ ਅਫ਼ਸਰਾਂ ਦੇ ਕੀਤੇ ਤਬਾਦਲੇ

Transfers News: ਪੰਜਾਬ ਸਰਕਾਰ ਨੇ ਤੁਰੰਤ ਪ੍ਰਭਾਵ ਨਾਲ 11 ਆਈਏਐਸ ਤੇ 38 ਪੀਸੀਐਸ ਅਫ਼ਸਰਾਂ ਦੇ ਤਬਾਦਲੇ ਕਰ ਦਿੱਤੇ ਹਨ।

fallback

ਪੰਜਾਬ ਸਰਕਾਰ ਨੇ ਅੱਜ ਪੰਜਾਬ ਮੰਤਰੀ ਮੰਡਲ ਵਿੱਚ ਫੇਰ ਬਦਲ ਤੋਂ ਕੁਝ ਸਮੇਂ ਬਾਅਦ ਵੱਡਾ ਪ੍ਰਸ਼ਾਸਨਿਕ ਫੇਰ ਬਦਲ ਵੀ ਕਰ ਦਿੱਤਾ ਹੈ। 

Transfers News

ਇਸ ਤਹਿਤ ਜਾਰੀ ਹੁਕਮਾਂ ਵਿਚ ਕੁੱਲ 49 ਅਧਿਕਾਰੀਆਂ ਨੂੰ ਇੱਧਰੋਂ-ਉੱਧਰ ਕੀਤਾ ਗਿਆ ਹੈ। ਇਹ ਹੁਕਮ ਤੁਰੰਤ ਪ੍ਰਭਾਵ ਨਾਲ ਲਾਗੂ ਹੋਣਗੇ ਤੇ ਬਦਲੇ ਗਏ ਅਧਿਕਾਰੀਆਂ ਨੂੰ ਪੋਸਟਿੰਗ ਵਾਲੀ ਨਵੀਂ ਜਗ੍ਹਾ ਰਿਪੋਰਟ ਕਰਨ ਦੀ ਹਦਾਇਤ ਕੀਤੀ ਗਈ ਹੈ।

Trending news