Punjab MC Elections 2023: ਪੰਜਾਬ ਦੀਆਂ ਪੰਜ ਨਗਰ ਨਿਗਮਾਂ 'ਚ ਚੋਣਾਂ ਕਰਵਾਉਣ ਸਬੰਧੀ ਨੋਟੀਫਿਕੇਸ਼ਨ ਜਾਰੀ
Advertisement

Punjab MC Elections 2023: ਪੰਜਾਬ ਦੀਆਂ ਪੰਜ ਨਗਰ ਨਿਗਮਾਂ 'ਚ ਚੋਣਾਂ ਕਰਵਾਉਣ ਸਬੰਧੀ ਨੋਟੀਫਿਕੇਸ਼ਨ ਜਾਰੀ

MC Elections 2023: ਫਗਵਾੜਾ ਦੇ ਨਗਰ ਨਿਗਮ ਬਣਨ ਤੋਂ ਬਾਅਦ ਇਹ ਪਹਿਲੀ ਵਾਰ ਹੈ ਕਿ ਉੱਥੇ ਚੋਣਾਂ ਹੋਣਗੀਆਂ।

Punjab MC Elections 2023: ਪੰਜਾਬ ਦੀਆਂ ਪੰਜ ਨਗਰ ਨਿਗਮਾਂ 'ਚ ਚੋਣਾਂ ਕਰਵਾਉਣ ਸਬੰਧੀ ਨੋਟੀਫਿਕੇਸ਼ਨ ਜਾਰੀ

Punjab MC Elections 2023 News: ਪੰਜਾਬ ਦੇ ਲੋਕਲ ਬਾਡੀ ਵਿਭਾਗ ਵੱਲੋਂ ਪੰਜਾਬ ਦੀਆਂ ਪੰਜ ਨਗਰ ਨਿਗਮਾਂ — ਪਟਿਆਲਾ, ਅੰਮ੍ਰਿਤਸਰ, ਲੁਧਿਆਣਾ, ਜਲੰਧਰ ਅਤੇ ਫਗਵਾੜਾ — ਦੀਆਂ ਚੋਣਾਂ 15 ਨਵੰਬਰ ਤੱਕ ਕਰਵਾਉਣ ਸਬੰਧੀ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਗਿਆ ਹੈ। 

ਦੱਸਣਯੋਗ ਹੈ ਕਿ ਫਗਵਾੜਾ ਦੇ ਨਗਰ ਨਿਗਮ ਬਣਨ ਤੋਂ ਬਾਅਦ ਇਹ ਪਹਿਲੀ ਵਾਰ ਹੈ ਕਿ ਉੱਥੇ ਚੋਣਾਂ ਹੋਣਗੀਆਂ, ਜਦਕਿ ਬਾਕੀ ਚਾਰ ਨਗਰ ਨਿਗਮਾਂ ਦਾ ਕਾਰਜਕਾਲ ਜਨਵਰੀ 'ਚ ਖਤਮ ਹੋ ਗਿਆ ਹੈ।

 

fallback

ਇਹ ਵੀ ਪੜ੍ਹੋ: Punjab News: ਦੋਰਾਹਾ 'ਚ ਕੁਆਰਟਰ ਦੀ ਛੱਤ ਡਿੱਗਣ ਨਾਲ ਪਿਓ-ਧੀ ਦੀ ਮੌਤ

ਇਹ ਵੀ ਪੜ੍ਹੋ:  Bihar Train Accident: ਬਿਹਾਰ 'ਚ ਟਰੇਨ ਦੀਆਂ 23 ਬੋਗੀਆਂ ਪਟੜੀ ਤੋਂ ਉਤਰੀਆਂ, 4 ਲੋਕਾਂ ਦੀ ਮੌਤ; 100 ਤੋਂ ਵੱਧ ਜ਼ਖਮੀ 
 

Trending news