Punjab News: ਸਰਕਾਰ ਵਪਾਰ ਮਿਲਣੀ ਦਾ ਵੱਡਾ ਅਸਰ- CM ਮਾਨ ਨੇ ਵਪਾਰੀਆਂ ਦੀਆਂ ਸਮੱਸਿਆਵਾਂ ਹੱਲ ਕਰਨ ਦਾ ਦਿੱਤਾ ਭਰੋਸਾ
Advertisement

Punjab News: ਸਰਕਾਰ ਵਪਾਰ ਮਿਲਣੀ ਦਾ ਵੱਡਾ ਅਸਰ- CM ਮਾਨ ਨੇ ਵਪਾਰੀਆਂ ਦੀਆਂ ਸਮੱਸਿਆਵਾਂ ਹੱਲ ਕਰਨ ਦਾ ਦਿੱਤਾ ਭਰੋਸਾ

ਸਰਕਾਰ ਵਪਾਰ ਮਿਲਣੀ ਦਾ ਵੱਡਾ ਅਸਰ ਦੇਖਣ ਨੂੰ ਮਿਲਿਆ ਹੈ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਵਪਾਰੀਆਂ ਦੀ ਬਾਂਹ ਫੜੀ ਹੈ।  ਦੀਨਾਨਗਰ ਵਿਖੇ ਵਪਾਰੀਆਂ ਨੇ ਫੋਕਲ ਪੁਆਇੰਟ ਦੀਆਂ ਸਮੱਸਿਆਵਾਂ ਰੱਖੀ ਸੀ। ਇਸ ਤੋਂ ਬਾਅਦ ਮੁੱਖ ਮੰਤਰੀ ਨੇ ਮੌਕੇ ਉੱਤੇ ਹੀ ਹੱਲ ਕਰਨ ਦਾ ਭਰੋਸਾ ਦਿੱਤਾ ਸੀ।  ਹਫਤੇ ਦੇ ਅੰਦਰ ਹੀ ਮੁੱਖ ਮੰਤਰੀ ਨੇ ਰਾਸ਼ੀ

Punjab News: ਸਰਕਾਰ ਵਪਾਰ ਮਿਲਣੀ ਦਾ ਵੱਡਾ ਅਸਰ- CM ਮਾਨ ਨੇ ਵਪਾਰੀਆਂ ਦੀਆਂ ਸਮੱਸਿਆਵਾਂ ਹੱਲ ਕਰਨ ਦਾ ਦਿੱਤਾ ਭਰੋਸਾ

Punjab News/ਮਨੋਜ ਜੋਸ਼ੀ: ਸਰਕਾਰ ਵਪਾਰ ਮਿਲਣੀ ਦਾ ਵੱਡਾ ਅਸਰ ਦੇਖਣ ਨੂੰ ਮਿਲਿਆ ਹੈ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਵਪਾਰੀਆਂ ਦੀ ਬਾਂਹ ਫੜੀ ਹੈ।  ਦੀਨਾਨਗਰ ਵਿਖੇ ਵਪਾਰੀਆਂ ਨੇ ਫੋਕਲ ਪੁਆਇੰਟ ਦੀਆਂ ਸਮੱਸਿਆਵਾਂ ਰੱਖੀ ਸੀ। ਇਸ ਤੋਂ ਬਾਅਦ ਮੁੱਖ ਮੰਤਰੀ ਨੇ ਮੌਕੇ ਉੱਤੇ ਹੀ ਹੱਲ ਕਰਨ ਦਾ ਭਰੋਸਾ ਦਿੱਤਾ ਸੀ।  ਹਫਤੇ ਦੇ ਅੰਦਰ ਹੀ ਮੁੱਖ ਮੰਤਰੀ ਨੇ ਰਾਸ਼ੀ ਜਾਰੀ ਕੀਤੀ ਹੈ। ਵਪਾਰੀਆਂ ਨੇ ਮੁੱਖ ਮੰਤਰੀ ਭਗਵੰਤ ਮਾਨ ਦਾ ਧੰਨਵਾਦ ਕੀਤਾ।

ਪਹਿਲੀ ‘ਸਰਕਾਰ-ਵਪਾਰ ਮਿਲਣੀ'
ਦਰਅਸਲ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸੂਬੇ ਦੇ ਕਾਰੋਬਾਰੀ ਭਾਈਚਾਰੇ ਨੂੰ ਆ ਰਹੀਆਂ ਪਰੇਸ਼ਾਨੀਆਂ ਦੇ ਹੱਲ ਲਈ ਆਪਣੀ ਕਿਸਮ ਦੀ ਪਹਿਲੀ ‘ਸਰਕਾਰ-ਵਪਾਰ ਮਿਲਣੀ’ ਦੀ ਸ਼ੁਰੂਆਤ ਕੀਤੀ।

ਇਹ ਵੀ ਪੜ੍ਹੋ: Women Day 2024: ਧੀਆਂ ਨੂੰ ਬੋਝ ਸਮਝਣ ਵਾਲਿਆਂ ਲਈ ਪ੍ਰੇਰਣਾ ਬਣੀ ਅੰਮ੍ਰਿਤਸਰ ਦੀ ਧੀ ਲਵਪ੍ਰੀਤ ਕੌਰ, ਜਾਣੋ ਇਸ ਕੁੜੀ ਬਾਰੇ
 
Trending news