Punjab Politics: ਅਕਾਲੀ ਦਲ ਨੂੰ ਲੱਗਿਆ ਵੱਡਾ ਝਟਕਾ, ਫਿਰੋਜ਼ਪੁਰ ਹਲਕੇ 'ਚ ਹੋਰ ਮਜ਼ਬੂਤ ਹੋਈ 'ਆਪ'
Advertisement
Article Detail0/zeephh/zeephh2254350

Punjab Politics: ਅਕਾਲੀ ਦਲ ਨੂੰ ਲੱਗਿਆ ਵੱਡਾ ਝਟਕਾ, ਫਿਰੋਜ਼ਪੁਰ ਹਲਕੇ 'ਚ ਹੋਰ ਮਜ਼ਬੂਤ ਹੋਈ 'ਆਪ'

Punjab Politics: ਅਕਾਲੀ ਦਲ ਨੂੰ ਵੱਡਾ ਝਟਕਾ ਲੱਗਿਆ ਹੈ। ਫਿਰੋਜ਼ਪੁਰ ਹਲਕੇ 'ਚ 'ਆਪ' ਹੋਰ ਮਜ਼ਬੂਤ ਹੋਈ।

 

Punjab Politics: ਅਕਾਲੀ ਦਲ ਨੂੰ ਲੱਗਿਆ ਵੱਡਾ ਝਟਕਾ, ਫਿਰੋਜ਼ਪੁਰ ਹਲਕੇ 'ਚ ਹੋਰ ਮਜ਼ਬੂਤ ਹੋਈ 'ਆਪ'

Punjab Politics/ਮਨੋਜ ਜੋਸ਼ੀ: ਅਕਾਲੀ ਦਲ ਨੂੰ ਵੱਡਾ ਝਟਕਾ ਲੱਗਿਆ ਹੈ। ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹਾ ਪ੍ਰੀਸ਼ਦ ਦੇ ਸਾਬਕਾ ਚੇਅਰਮੈਨ ਮਨਜੀਤ ਸਿੰਘ ਸੰਧੂ ਆਪ 'ਚ ਸ਼ਾਮਿਲ ਹੋ ਗਏ ਹਨ। ਦਰਅਸਲ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸ਼ਾਮਿਲ ਕਰਾਇਆ। ਕੈਬਨਿਟ ਮੰਤਰੀ ਬਲਜੀਤ ਕੌਰ ਵੀ ਨਾਲ ਮੌਜੂਦ ਰਹੇ। 

ਪੰਜਾਬ ਆਪ ਨੇ ਟਵੀਟ ਕਰ ਲਿਖਿਆ ਹੈ ਫਿਰੋਜ਼ਪੁਰ ਹਲਕੇ 'ਚ AAP ਦਾ ਪਰਿਵਾਰ ਹੋਰ ਮਜ਼ਬੂਤ ਹੋਇਆ ਹੈ। ਅਕਾਲੀ ਦਲ ਦਾ ਸਾਥ ਛੱਡਕੇ ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹਾ ਪ੍ਰੀਸ਼ਦ ਦੇ ਸਾਬਕਾ ਚੇਅਰਮੈਨ ਮਨਜੀਤ ਸਿੰਘ ਸੰਧੂ 
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਜੀ ਦੀ ਅਗਵਾਈ ਤੇ ਕੈਬਨਿਟ ਮੰਤਰੀ @DrBaljitAAP  ਜੀ ਦੀ ਮੌਜੂਦਗੀ ‘ਚ ਆਮ ਆਦਮੀ ਪਾਰਟੀ ‘ਚ ਸ਼ਾਮਲ ਹੋਏ, ਪਾਰਟੀ ‘ਚ ਨਿੱਘਾ ਜੀ ਆਇਆ ਨੂੰ..

ਅੰਮ੍ਰਿਤਸਰ 'ਚ ਵਧਿਆ ਆਪ ਦਾ ਪਰਿਵਾਰ 
ਸਾਬਕਾ ਵਿਧਾਇਕ ਡਾ. ਦਲਬੀਰ ਸਿੰਘ ਵੇਰਕਾ ਆਪ 'ਚ ਸ਼ਾਮਿਲ  ਹੋਏ ਹਨ।  SGPC ਮੈਂਬਰ ਬਿਕਰਮਜੀਤ ਸਿੰਘ ਕੋਟਲਾ ਵੀ ਆਪ 'ਚ ਸ਼ਾਮਿਲ ਹੋਏ। ਮੁੱਖ ਮੰਤਰੀ ਭਗਵੰਤ ਮਾਨ ਨੇ ਸ਼ਾਮਿਲ ਕਰਾਇਆ, ਤਲਬੀਰ ਗਿੱਲ ਵੀ ਨਾਲ ਮੌਜੂਦ ਰਹੇ ।

Trending news