Punjab Weather Update: ਪੰਜਾਬ 'ਚ ਮਾਨਸੂਨ ਆਉਣ ਨਾਲ ਕੀ ਲੋਕਾਂ ਨੂੰ ਮਿਲੇਗੀ ਰਾਹਤ? ਜਾਣੋ ਇੱਥੇ ਆਪਣੇ ਸ਼ਹਿਰ ਦਾ ਹਾਲ
Advertisement
Article Detail0/zeephh/zeephh2313090

Punjab Weather Update: ਪੰਜਾਬ 'ਚ ਮਾਨਸੂਨ ਆਉਣ ਨਾਲ ਕੀ ਲੋਕਾਂ ਨੂੰ ਮਿਲੇਗੀ ਰਾਹਤ? ਜਾਣੋ ਇੱਥੇ ਆਪਣੇ ਸ਼ਹਿਰ ਦਾ ਹਾਲ

Punjab Weather Update: ਪੰਜਾਬ ਵਿੱਚ ਇਸ ਵੇਲੇ ਤਾਪਮਾਨ ਵਿੱਚ ਗਿਰਾਵਟ ਦਰਜ ਕੀਤੀ ਗਈ ਹੈ। ਮੌਸਮ ਵਿਭਾਗ ਨੇ ਆਉਣ ਵਾਲੇ ਦਿਨਾਂ 'ਚ ਮੀਂਹ ਅਤੇ ਤੂਫਾਨ ਨੂੰ ਲੈ ਕੇ ਅਲਰਟ ਜਾਰੀ ਕੀਤਾ ਹੈ।

 

Punjab Weather Update: ਪੰਜਾਬ 'ਚ ਮਾਨਸੂਨ ਆਉਣ ਨਾਲ ਕੀ ਲੋਕਾਂ ਨੂੰ ਮਿਲੇਗੀ ਰਾਹਤ? ਜਾਣੋ ਇੱਥੇ ਆਪਣੇ ਸ਼ਹਿਰ ਦਾ ਹਾਲ

Punjab Weather Update: ਪੰਜਾਬ ਵਿੱਚ ਇਸ ਵੇਲੇ ਮਾਨਸੂਨ ਸ਼ੁਰੂ ਹੋ ਜਾ ਰਿਹਾ ਹੈ। ਇਸ ਨਾਲ ਹੁਣ ਗਰਮੀ ਵਿੱਚ ਗਿਰਾਵਟ ਦਰਜ ਕੀਤੀ ਜਾਵੇਗੀ। ਦਰਅਸਲ ਕਿਹਾ ਹੈ ਕਿ ਮਾਨਸੂਨ ਹਿਮਾਚਲ ਪ੍ਰਦੇਸ਼ ਤੋਂ ਲੰਘ ਕੇ ਪੰਜਾਬ ਪਹੁੰਚ ਗਿਆ ਹੈ। ਆਉਣ ਵਾਲੇ 2-3 ਦਿਨਾਂ 'ਚ ਪੰਜਾਬ ਦੇ ਜ਼ਿਆਦਾਤਰ ਹਿੱਸਿਆਂ 'ਚ ਮਾਨਸੂਨ ਐਕਟਿਲ ਹੋਣ ਜਾ ਰਿਹਾ ਹੈ ।

ਪਿਛਲੇ ਕੁਝ ਦਿਨਾਂ ਤੋਂ ਹੋ ਰਹੀ ਬਾਰਿਸ਼ ਕਾਰਨ ਉੱਤਰੀ ਭਾਰਤ ਦੇ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲੀ ਹੈ। ਮੌਸਮ ਵਿਭਾਗ ਨੇ ਆਉਣ ਵਾਲੇ ਦਿਨਾਂ 'ਚ ਮੀਂਹ ਅਤੇ ਤੂਫਾਨ ਨੂੰ ਲੈ ਕੇ ਅਲਰਟ ਜਾਰੀ ਕੀਤਾ ਹੈ। ਪਿਛਲੇ ਕੁਝ ਦਿਨਾਂ ਤੋਂ ਹੋ ਰਹੀ ਬਾਰਿਸ਼ ਕਾਰਨ ਉੱਤਰੀ ਭਾਰਤ ਦੇ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲੀ ਹੈ। ਮੌਸਮ ਵਿਭਾਗ ਨੇ ਆਉਣ ਵਾਲੇ ਦਿਨਾਂ 'ਚ ਮੀਂਹ ਅਤੇ ਤੂਫਾਨ ਨੂੰ ਲੈ ਕੇ ਅਲਰਟ ਜਾਰੀ ਕੀਤਾ ਹੈ।

ਇਹ ਵੀ ਪੜ੍ਹੋ: Amarnath Yatra: ਭੋਲੇ ਦੇ ਸ਼ਰਧਾਲੂਆਂ ਨਾਲ ਸਜਣ ਲੱਗਾ ਜੰਮੂ, ਲੋਕ ਕਿਉਂ ਕਰਦੇ ਹਨ ਅਮਰਨਾਥ ਯਾਤਰਾ ?

 IMD ਨੇ 29 ਜੂਨ ਲਈ ਯੈਲੋ ਅਲਰਟ ਜਾਰੀ
ਪੰਜਾਬ ਦੀ ਗੱਲ ਕਰੀਏ ਤਾਂ IMD ਨੇ 29 ਜੂਨ ਲਈ ਯੈਲੋ ਅਲਰਟ ਜਾਰੀ ਕੀਤਾ ਹੈ। ਮੀਂਹ ਦੀ ਚੇਤਾਵਨੀ ਦੇ ਨਾਲ ਪੰਜਾਬ ਲਈ ਗਰਮ ਅਤੇ ਨਮੀ ਵਾਲੇ ਦਿਨ ਦੀ ਭਵਿੱਖਬਾਣੀ ਕੀਤੀ ਗਈ ਹੈ। ਵੱਧ ਤੋਂ ਵੱਧ ਤਾਪਮਾਨ 38 ਡਿਗਰੀ ਸੈਲਸੀਅਸ ਅਤੇ ਘੱਟੋ-ਘੱਟ 28 ਡਿਗਰੀ ਸੈਲਸੀਅਸ ਤੱਕ ਪਹੁੰਚਣ ਦੀ ਸੰਭਾਵਨਾ ਹੈ। ਆਈਐਮਡੀ ਨੇ ਸੂਬੇ ਦੇ ਕੁਝ ਹਿੱਸਿਆਂ ਵਿੱਚ 10-15 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਹਲਕੀ ਬਾਰਿਸ਼ ਅਤੇ ਤੂਫ਼ਾਨ ਦੀ ਵੀ ਭਵਿੱਖਬਾਣੀ ਕੀਤੀ ਹੈ।

ਇਹ ਵੀ ਪੜ੍ਹੋPunjab Weather Update: ਪੰਜਾਬ 'ਚ ਮਾਨਸੂਨ ਜਲਦ ਹੋਵੇਗੀ ਦਾਖਲ! ਅੱਜ ਮੀਂਹ ਦਾ ਯੈਲੋ ਅਲਰਟ

ਆਈਐਮਡੀ ਨੇ ਸੂਬੇ ਦੇ ਕੁਝ ਹਿੱਸਿਆਂ ਵਿੱਚ 10-15 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਹਲਕੀ ਬਾਰਿਸ਼ ਅਤੇ ਗਰਜ਼-ਤੂਫ਼ਾਨ ਦੀ ਭਵਿੱਖਬਾਣੀ ਕੀਤੀ ਹੈ। ਭਾਰਤੀ ਮੌਸਮ ਵਿਭਾਗ (IMD) ਨੇ ਹਰਿਆਣਾ ਦੇ ਵੱਖ-ਵੱਖ ਜ਼ਿਲ੍ਹਿਆਂ ਵਿੱਚ ਭਾਰੀ ਮੀਂਹ, ਤੂਫ਼ਾਨ ਅਤੇ ਬਿਜਲੀ ਡਿੱਗਣ ਦੀ ਚੇਤਾਵਨੀ ਜਾਰੀ ਕੀਤੀ ਹੈ।

 

Trending news