Rajinder Singh Jeet: ਸ਼੍ਰੋਮਣੀ ਅਕਾਲੀ ਦਲ ਛੱਡ 'ਆਪ' ਵਿੱਚ ਸ਼ਾਮਲ ਹੋਏ ਰਜਿੰਦਰ ਸਿੰਘ ਜੀਤ
Advertisement
Article Detail0/zeephh/zeephh2540393

Rajinder Singh Jeet: ਸ਼੍ਰੋਮਣੀ ਅਕਾਲੀ ਦਲ ਛੱਡ 'ਆਪ' ਵਿੱਚ ਸ਼ਾਮਲ ਹੋਏ ਰਜਿੰਦਰ ਸਿੰਘ ਜੀਤ

Rajinder Singh Jeet: ਰਜਿੰਦਰ ਸਿੰਘ ਜੀਤ ਖੰਨਾ ਦੇ ਰਹਿਣ ਵਾਲੇ ਹਨ। ਉਹ ਲੰਬੇ ਸਮੇਂ ਤੋਂ ਪਾਰਟੀ ਨਾਲ ਜੁੜੇ ਹੋਏ ਸਨ ਅਤੇ ਅਕਾਲੀ ਦਲ ਤੋਂ ਆਪਣਾ ਸਿਆਸੀ ਸਫਰ ਸ਼ੁਰੂ ਕਰਨ ਵਾਲੇ ਰਜਿੰਦਰ ਜੀਤ ਪਾਰਟੀ ਦੇ ਕਈ ਅਹਿਮ ਅਹੁਦਿਆਂ 'ਤੇ ਰਹਿ ਚੁੱਕੇ ਹਨ। ਉਹ ਖੰਨਾ ਦੇ ਸਾਬਕਾ ਕੌਂਸਲਰ ਵੀ ਹਨ।

 Rajinder Singh Jeet: ਸ਼੍ਰੋਮਣੀ ਅਕਾਲੀ ਦਲ ਛੱਡ 'ਆਪ' ਵਿੱਚ ਸ਼ਾਮਲ ਹੋਏ ਰਜਿੰਦਰ ਸਿੰਘ ਜੀਤ

Rajinder Singh Jeet: ਪਹਿਲਾਂ ਹੀ ਮੁਸ਼ਕਲਾਂ ਦਾ ਸਾਹਮਣਾ ਕਰ ਰਹੇ ਸ਼੍ਰੋਮਣੀ ਅਕਾਲੀ ਦਲ ਨੂੰ ਅੱਜ ਇੱਕ ਹੋਰ ਵੱਡਾ ਝਟਕਾ ਲੱਗਾ ਹੈ। ਰਜਿੰਦਰ ਸਿੰਘ ਜੀਤ ਸ਼੍ਰੋਮਣੀ ਅਕਾਲੀ ਦਲ ਨੂੰ ਛੱਡਕੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ ਹਨ। ਕੈਬਨਿਟ ਮੰਤਰੀ ਤਰੁਣਪ੍ਰੀਤ ਸਿੰਘ ਸੌਂਧ ਨੇ ਰਜਿੰਦਰ ਸਿੰਘ ਜੀਤ ਦੀ ਚੰਡੀਗੜ੍ਹ ਵਿਖੇ 'ਆਪ' ਪ੍ਰਧਾਨ ਅਮਨ ਅਰੋੜਾ ਨਾਲ ਮੁਲਾਕਾਤ ਕਰਵਾਈ। ਇਸ ਦੌਰਾਨ ਜੀਤ ਨੇ ਅਮਨ ਅਰੋੜਾ ਦੀ ਅਗੁਵਾਈ ਵਿੱਚ ‘ਆਪ’ ਦਾ ਪੱਲਾ ਫੜ੍ਹ ਲਿਆ।

ਦੱਸਦਈਏ ਕਿ ਆਗੂ ਰਜਿੰਦਰ ਸਿੰਘ ਜੀਤ ਜੋ ਕਿ ਸੁਖਬੀਰ ਸਿੰਘ ਬਾਦਲ ਅਤੇ ਬਿਕਰਮ ਸਿੰਘ ਮਜੀਠੀਆ ਦੇ ਕਾਫੀ ਕਰੀਬੀ ਮੰਨੇ ਜਾਂਦੇ ਸਨ। ਉਨ੍ਹਾਂ ਨੇ ਅੱਜ ਮੁੱਢਲੀ ਮੈਂਬਰਸ਼ਿਪ ਸਮੇਤ ਪਾਰਟੀ ਦੇ ਸਾਰੇ ਅਹੁਦਿਆਂ ਤੋਂ ਅਸਤੀਫਾ ਦੇ ਦਿੱਤਾ ਸੀ। ਰਜਿੰਦਰ ਸਿੰਘ ਜੀਤ ਖੰਨਾ ਦੇ ਰਹਿਣ ਵਾਲੇ ਹਨ। ਉਹ ਲੰਬੇ ਸਮੇਂ ਤੋਂ ਪਾਰਟੀ ਨਾਲ ਜੁੜੇ ਹੋਏ ਸਨ ਅਤੇ ਅਕਾਲੀ ਦਲ ਤੋਂ ਆਪਣਾ ਸਿਆਸੀ ਸਫਰ ਸ਼ੁਰੂ ਕਰਨ ਵਾਲੇ ਰਜਿੰਦਰ ਜੀਤ ਪਾਰਟੀ ਦੇ ਕਈ ਅਹਿਮ ਅਹੁਦਿਆਂ 'ਤੇ ਰਹਿ ਚੁੱਕੇ ਹਨ। ਉਹ ਖੰਨਾ ਦੇ ਸਾਬਕਾ ਕੌਂਸਲਰ ਵੀ ਹਨ।

ਰਜਿੰਦਰ ਸਿੰਘ ਜੀਤ ਵੱਲੋਂ ਸ਼੍ਰੋਮਣੀ ਅਕਾਲੀ ਦਲ ਤੋਂ ਅਸਤੀਫਾ ਦੇ ਦੇਣ ਪਾਰਟੀ ਲਈ ਇੱਕ ਵੱਡਾ ਝਟਕਾ ਲੱਗਿਆ ਹੈ। 

Trending news